• Latest
  • Trending
ਸੁਨੀਲ ਜਾਖੜ ਨੇ ਲੋਕ ਸਭਾ ਮੈਂਬਰ ਵਜੋਂ ਲਈ ਹਲਫ਼, ਪੰਜਾਬੀ ਭਾਸ਼ਾ ਵਿਚ ਚੁੱਕੀ ਸਹੁੰ

ਸੁਨੀਲ ਜਾਖੜ ਨੇ ਲੋਕ ਸਭਾ ਮੈਂਬਰ ਵਜੋਂ ਲਈ ਹਲਫ਼, ਪੰਜਾਬੀ ਭਾਸ਼ਾ ਵਿਚ ਚੁੱਕੀ ਸਹੁੰ

9 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

18 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

21 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

25 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਨੀਲ ਜਾਖੜ ਨੇ ਲੋਕ ਸਭਾ ਮੈਂਬਰ ਵਜੋਂ ਲਈ ਹਲਫ਼, ਪੰਜਾਬੀ ਭਾਸ਼ਾ ਵਿਚ ਚੁੱਕੀ ਸਹੁੰ

December 15, 2017
in ਪੰਜਾਬ
ਸੁਨੀਲ ਜਾਖੜ ਨੇ ਲੋਕ ਸਭਾ ਮੈਂਬਰ ਵਜੋਂ ਲਈ ਹਲਫ਼, ਪੰਜਾਬੀ ਭਾਸ਼ਾ ਵਿਚ ਚੁੱਕੀ ਸਹੁੰ
 ਕਿਸਾਨ ਤੇ ਕੋਈ ਵੀ ਆਰਥਿਕ ਬੋਝ ਪਾਉਣ ਦੀ ਇਜਾਜ਼ਤ ਮੋਦੀ ਸਰਕਾਰ ਨੂੰ ਨਹੀਂ ਦਿੱਤੀ ਜਾਵੇਗੀ
 ਅਕਾਲੀ 10 ਸਾਲ ਪੰਜਾਬ ਵਿਚ ਜ਼ਬਰ ਦਾ ਦੂਜਾ ਨਾਂਅ ਬਣੇ ਰਹੇ
ਨਵੀਂ ਦਿੱਲੀ, ਚੰਡੀਗੜ, 15 ਦਸੰਬਰ (ਵਿਸ਼ਵ ਵਾਰਤਾ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਲੋਕ ਸਭਾ ਮੈਂਬਰ ਵਜੋਂ ਆਪਣੇ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਹਲਫ਼ ਲਈ। ਉਨਾਂ ਨੇ ਆਪਣੇ ਸੂਬੇ ਪੰਜਾਬ ਦੀ ਭਾਸ਼ਾ ਦੇ ਸਤਿਕਾਰ ਵਜੋਂ ਪੰਜਾਬੀ ਵਿਚ ਸਹੁੰ ਚੁੱਕੀ।
ਇਸ ਤੋਂ ਬਾਅਦ ਸ੍ਰੀ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਲੋਕਤੰਤਰ ਦੇ ਇਸ ਮੰਦਰ ਵਿਚ ਨਾ ਕੇਵਲ ਪੰਜਾਬ ਸਗੋਂ ਕੌਮੀ ਪੱਧਰ ਦੇ ਵੀ ਮਹੱਤਵਪੂਰਨ ਮੁੱਦੇ ਉਠਾਉਣਗੇ ਤਾਂ ਜੋ ਉਹ ਉਨਾਂ ਲੋਕਾਂ ਦੀ ਅਵਾਜ਼ ਬਣ ਸਕਨ ਜਿੰਨਾਂ ਨੇ ਚੁਣ ਕੇ ਉਨਾਂ ਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ। ਉਨਾਂ ਕਿਹਾ ਕਿ ਉਹ ਲੋਕ ਸਭਾ ਵਿਚ ਹਾਂਪੱਖੀ ਪਹੁੰਚ ਲੈ ਕੇ ਚੱਲਣਗੇ ਤਾਂ ਜੋ ਇੱਥੇ ਵਿਚਾਰ ਕੇ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਰਾਹ ਤਲਾਸੇ ਜਾ ਸਕਨ। ਉਨਾਂ ਕਿਹਾ ਕਿ ਕੇਵਲ ਰਾਜਨੀਤੀ ਕਰਨਾ ਨਹੀਂ ਬਲਕਿ ਦੇਸ਼ ਦੇ ਅਵਾਮ ਦੀ ਬਿਹਤਰੀ ਲਈ ਕੁਝ ਕਰਨਾ ਉਨਾਂ ਦਾ ਉਦੇਸ਼ ਹੈ।
ਕਿਸਾਨ ਦੇ ਟਰੈਕਟਰ ਨੂੰ ਵਪਾਰਕ ਵਹਿਕਲ ਘੋਸ਼ਿਤ ਕਰਨ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨ ਤੇ ਕਿਸੇ ਵੀ ਕਿਸਮ ਦਾ ਹੋਰ ਬੋਝ ਪਾਉਣ ਦਾ ਡੱਟ ਕੇ ਵਿਰੋਧ ਕਰੇਗੀ। ਦੇਸ਼ ਦਾ ਕਿਸਾਨ ਹੋਰ ਵਿੱਤੀ ਬੋਝ ਸਹਿਨ ਕਰਨ ਦੀ ਸਥਿਤੀ ਵਿਚ ਨਹੀਂ ਹੈ। ਪਰ ਨਾਲ ਹੀ ਉਨਾਂ ਨੇ ਕਿਹਾ ਕਿ ਕਿਸਾਨ ਦੇ ਟਰੈਕਟਰ ਨੂੰ ਐਫ.ਸੀ.ਆਈ. ਤੇ ਸਰਕਾਰ ਦੇ ਹੋਰ ਅਦਾਰਿਆਂ ਦੇ ਅਨਾਜ ਦੀ ਢੋਆ ਢੁਆਈ ਦੀ ਛੋਟ ਦੇਣੀ ਚਾਹੀਦੀ ਹੈ ਤਾਂ ਜੋ ਇਸ ਨਾਲ ਕਿਸਾਨ ਨੂੰ ਕੁਝ ਆਮਦਨ ਹੋ ਸਕੇ। ਉਨਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨੀ ਨੂੰ ਆਮਦਨ ਕਰ ਦੇ ਘੇਰੇ ਵਿਚ ਲਿਆਉਣ ਦੀਆਂ ਕੋਸਿਸਾਂ ਦਾ ਵੀ ਵਿਰੋਧ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿਚ ਦੇਸ਼ ਦੇ ਕਿਸਾਨ ਲਈ ਪਹਿਲਾਂ ਹੀ ਔਕੜਾਂ ਵਧੀਆਂ ਹੋਈਆਂ ਹਨ ਅਜਿਹੇ ਵਿਚ ਕਿਸਾਨੀ ਖਿਲਾਫ ਕੇਂਦਰ ਦੇ ਕਿਸੇ ਵੀ ਫੈਸਲੇ ਦਾ ਲੋਕ ਸਭਾ ਵਿਚ ਜਬਰਦਸਤ ਵਿਰੋਧ ਕੀਤਾ ਜਾਵੇਗਾ।
ਪੰਜਾਬ ਦੀਆਂ ਸਥਾਨਕ ਸਰਕਾਰਾਂ ਚੋਣਾਂ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਜਾਖੜ ਨੇ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਪਿੱਛਲੇ 10 ਸਾਲ ਤੋਂ ਪੰਜਾਬ ਵਿਚ ਜਬਰ ਦਾ ਦੂਜਾ ਨਾਂਅ ਬਣਿਆ ਹੋਇਆ ਸੀ। ਇਸੇ ਲਈ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਨੂੰ ਕਰਾਰੀ ਹਾਰ ਦਿੱਤੀ ਸੀ ਅਤੇ ਹੁਣ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਵੀ ਅਕਾਲੀ ਦਲ ਭਾਜਪਾ ਗਠਜੋੜ ਨੂੰ ਵੋਟਰ ਕਰਾਰੀ ਹਾਰ ਦੇਣਗੇ। ਉਨਾਂ ਨੇ ਪੰਜਾਬ ਭਾਜਪਾ ਦੇ ਆਗੂਆਂ ਬਾਰੇ ਕਿਹਾ ਕਿ ਉਨਾਂ ਨੇ ਪੰਜਾਬ ਦੇ ਕਿਸਾਨਾਂ ਦੀ ਗੱਲ ਤਾਂ ਕਦੇ ਕੀ ਕਰਨੀ ਸੀ ਸਗੋਂ ਉਨਾਂ ਨੇ ਤਾਂ ਰਾਜ ਦੇ ਸ਼ਹਿਰੀ ਇਲਾਕਿਆਂ ਦੇ ਹਿੱਤ ਵਿਚ ਅਕਾਲੀ ਦਲ ਕੋਲ 10 ਸਾਲ ਗਿਰਵੀ ਰੱਖੀ ਰੱਖੇ। ਉਨਾਂ ਕਿਹਾ ਕਿ ਆਪਣੀ ਪ੍ਰਤੱਖ ਦਿਸਦੀ ਹਾਰ ਤੋਂ ਹੀ  ਸ਼ੋ੍ਰਮਣੀ ਅਕਾਲੀ ਦਲ ਹੁਣ ਹਰਿਆਣਾ ਵਿਚ ਚੋਣ ਲੜਨ ਦੀਆਂ ਗੱਲਾਂ ਕਰ ਰਿਹਾ ਹੈ।
ਏਮਜ ਬਠਿੰਡਾ ਸਬੰਧੀ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਇਤਰਾਜਾਂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਏਮਜ ਸਥਾਪਨਾ ਵਿਚ ਕੋਈ ਰੁਕਾਵਟ ਪਾਉਣ ਦਾ ਸੁਆਲ ਹੀ ਨਹੀਂ ਹੈ। ਉਨਾਂ ਕਿਹਾ ਕਿ ਇਸ ਸਬੰਧੀ ਐਨ.ਓ.ਸੀ. ਜਾਰੀ ਕਰਨ ਵਿਚ ਦੇਰੀ ਇਸ ਲਈ ਹੋ ਰਹੀ ਹੈ ਕਿਉਂਕਿ ਪਿੱਛਲੀ ਸਰਕਾਰ ਇਸ ਪ੍ਰੋਜੈਕਟ ਸਬੰਧੀ ਕਈ ਮਸਲੇ ਇਸ ਤਰਾਂ ਉਲਝਾ ਕੇ ਗਈ ਹੈ ਕਿ ਉਨਾਂ ਨੂੰ ਸੁਲਝਾਉਣ ਵਿਚ ਸਮਾਂ ਲੱਗ ਰਿਹਾ ਹੈ। ਉਨਾਂ ਕਿਹਾ ਕਿ ਕਾਂਗਰਸ ਦੀ ਸੋਚ ਵਿਕਾਸ ਮੁਖੀ ਹੈ।
ਇਸ ਤੋਂ ਪਹਿਲਾਂ ਸੰਸਦ ਭਵਨ ਪੁੱਜਣ ਤੇ ਵਿਧਾਇਕ ਸ: ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਅਤੇ ਯੂਥ ਕਾਂਗਰਸ ਆਗੂ ਸ੍ਰੀ ਰੰਜਮ ਕਾਮਰਾ ਨੇ ਸ੍ਰੀ ਜਾਖੜ ਨੂੰ ਜੀ ਆਇਆ ਨੂੰ ਆਖਿਆ ਅਤੇ ਨਵੀਂ ਸਿਆਸੀ ਪਾਰੀ ਦੀਆਂ ਸੁਭਕਾਮਨਾਵਾਂ ਦਿੱਤੀਆਂ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

by Navjot
1 week ago
0

      ਆਕਲੈਂਡ, 30 ਅਕਤੂਬਰ (ਵਿਸ਼ਵ ਵਾਰਤਾ)  ਸ਼ੁੱਕਰਵਾਰ ਨੂੰ ਈਡਨ ਪਾਰਕ ਵਿਖੇ ਖੇਡੇ ਗਏ ਚੌਥੇ T20I ਮੁਕਾਬਲੇ ਵਿੱਚ, ਗਲੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 