ਸੁਪਰੀਮ ਕੋਰਟ ਵੱਲੋਂ ਸਜਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ
ਚੰਡੀਗੜ੍ਹ,19 ਮਈ(ਵਿਸ਼ਵ ਵਾਰਤਾ)- ਸੁਪਰੀਮ ਕੋਰਟ ਵੱਲੋਂ 34 ਸਾਲ ਪੁਰਾਣੇ ਮਾਮਲੇ ਵਿੱਚ 1 ਸਾਲ ਦੀ ਸਜਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਪਹਿਲਾ ਬਿਆਨ ਜਾਰੀ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ “ਕਾਨੂੰਨ ਦੇ ਫੈਸਲੇ ਨੂੰ ਸਵਿਕਾਰ ਕਰਦਾ ਹਾਂ“।
https://twitter.com/sherryontopp/status/1527219382799126528?s=20&t=6B-ZfqRoNI0ZQHOR4Zd8Kg