ਅਦਾਲਤ ਨੇ ਬਦਲਿਆ ਸੁਮੇਧ ਸੈਣੀ ਮਾਮਲੇ ਦੀ ਸੁਣਵਾਈ ਦਾ ਸਮਾਂ
ਪੜ੍ਹੋ ਕਿੰਨੇ ਵਜੇ ਹੋਵੇਗੀ ਸੁਣਵਾਈ
ਚੰਡੀਗੜ੍ਹ,19 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਵਿਜੀਲੈਂਸ ਵੱਲੋਂ ਮੋੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫਿਲਹਾਲ ਅਦਾਲਤ ਨੇ ਮਾਮਲੇ ਦੀ ਸੁਣਵਾਈ 4 ਵਜੇ ਤੱਕ ਟਾਲ ਦਿੱਤੀ ਹੈ। ਦੱਸ ਦਈਏ ਕਿ 3 ਵਜੇ ਹਾਈਕੋਰਟ ਵੱਲੋਂ ਵੀ ਸੁਮੇਧ ਸੈਣੀ ਦੇ ਮਾਮਲੇ ਵਿੱਚ ਸੁਣਵਾਈ ਹੋਵੇਗੀ।