• Latest
  • Trending
ਸੁਰਜੀਤ ਹਾਕੀ ਕੋਚਿੰਗ ਕੈਂਪ ਜਲਦ ਹੀ ਨਾਮੀ ਹਾਕੀ ਨਰਸਰੀ ਵਜੋਂ ਦੇਸ਼ ਵਿਚ ਜਾਣਿਆ ਜਾਵੇਗਾ- ਪ੍ਰਗਟ ਸਿੰਘ

ਸੁਰਜੀਤ ਹਾਕੀ ਕੋਚਿੰਗ ਕੈਂਪ ਜਲਦ ਹੀ ਨਾਮੀ ਹਾਕੀ ਨਰਸਰੀ ਵਜੋਂ ਦੇਸ਼ ਵਿਚ ਜਾਣਿਆ ਜਾਵੇਗਾ- ਪ੍ਰਗਟ ਸਿੰਘ

6 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

2 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

2 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

2 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

5 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

5 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

5 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

6 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

7 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Saturday, November 21, 2026
No Result
View All Result
15 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਰਜੀਤ ਹਾਕੀ ਕੋਚਿੰਗ ਕੈਂਪ ਜਲਦ ਹੀ ਨਾਮੀ ਹਾਕੀ ਨਰਸਰੀ ਵਜੋਂ ਦੇਸ਼ ਵਿਚ ਜਾਣਿਆ ਜਾਵੇਗਾ- ਪ੍ਰਗਟ ਸਿੰਘ

November 21, 2020
in ਪੰਜਾਬ
ਸੁਰਜੀਤ ਹਾਕੀ ਕੋਚਿੰਗ ਕੈਂਪ ਜਲਦ ਹੀ ਨਾਮੀ ਹਾਕੀ ਨਰਸਰੀ ਵਜੋਂ ਦੇਸ਼ ਵਿਚ ਜਾਣਿਆ ਜਾਵੇਗਾ- ਪ੍ਰਗਟ ਸਿੰਘ

ਸੁਰਜੀਤ ਹਾਕੀ ਕੋਚਿੰਗ ਕੈਂਪ ਜਲਦ ਹੀ ਨਾਮੀ ਹਾਕੀ ਨਰਸਰੀ ਵਜੋਂ ਦੇਸ਼ ਵਿਚ ਜਾਣਿਆ ਜਾਵੇਗਾ- ਪ੍ਰਗਟ ਸਿੰਘ
ਪੰਜਾਬ ਸਰਕਾਰ ਤੇ ਹਾਕੀ ਪੰਜਾਬ  ਦੇਵੇਗੀ ਸੁਰਜੀਤ  ਸੋਸਾਇਟੀ ਨੂੰ ਪੂਰਾ ਸਹਿਯੋਗ

ਸੁਰਜੀਤ ਹਾਕੀ ਕੋਚਿੰਗ ਕੈਂਪ ਜਲਦ ਹੀ ਨਾਮੀ ਹਾਕੀ ਨਰਸਰੀ ਵਜੋਂ ਦੇਸ਼ ਵਿਚ ਜਾਣਿਆ ਜਾਵੇਗਾ- ਪ੍ਰਗਟ ਸਿੰਘ

ਜਲੰਧਰ 21 ਨਵੰਬਰ(ਵਿਸ਼ਵ ਵਾਰਤਾ)- ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਸੁਰਜੀਤ ਹਾਕੀ ਕੋਚਿੰਗ ਕੈਂਪ ਵਿੱਚ ਬੱਚਿਆਂ ਵਿਚ ਭਾਰੀ ਉਤਸ਼ਾਹ ਦੇਖਣ ਤੋਂ ਸਪਸ਼ਟ ਹੈ ਇਕ ਕੈਂਪ ਜਲਦ ਹੀ ਹਾਕੀ ਦੀ ਸਿਰਕੱਢ ਨਰਸਰੀ ਵਜੋਂ ਦੇਸ਼ ਵਿਚ ਜਾਣਿਆ ਜਾਵੇਗਾ ।ਸੁਰਜੀਤ ਹਾਕੀ ਸੁਸਾਇਟੀ ਦੇ ਸਕੱਤਰ ਇਕਬਾਲ ਸਿੰਘ ਸੰਧੂ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਹਾਕੀ ਕੋਚਿੰਗ ਕੈਂਪ ਦੇ ਅੱਜ 60 ਵੇਂ ਦਿਨ ਉਪਰ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਪਦਮਸ਼੍ਰੀ ਪਰਗਟ ਸਿੰਘ, ਐਮ. ਐਲ. ਏ. ਜਲੰਧਰ ਛਾਉਣੀ ਤੇ ਸਕੱਤਰ, ਹਾਕੀ ਪੰਜਾਬ ਅਤੇ ਉਹਨਾਂ ਨਾਲ ਓਲੰਪੀਅਨ ਗੁਨਦੀਪ ਕੁਮਾਰ, ਓਲੰਪੀਅਨ ਹਰਪ੍ਰੀਤ ਸਿੰਘ ਮੰਡੇਰ, ਅੰਤਰਰਾਸ਼ਟਰੀ ਖਿਡਾਰੀਆਂ ਦਲਜੀਤ ਸਿੰਘ ਅਤੇ   ਓਲੰਪੀਅਨ ਸੰਜੀਵ ਕੁਮਾਰ ਡੰਗ ਵਿਸ਼ੇਸ ਤੌਰ ਤੇ  ਨੰਨ੍ਹੇ ਮੁੰਨੇ ਹਾਕੀ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ । ਇਸ ਮੌਕੇ ਉਪਰ ਪਰਗਟ ਸਿੰਘ ਨੇ  ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੁੰ ਸੁਰਜੀਤ ਹਾਕੀ ਕੋਚਿੰਗ ਕੈਂਪ ਵਿੱਚ ਬੱਚਿਆਂ ਵਿਚ ਭਾਰੀ ਉਤਸ਼ਾਹ ਦੇਖਣ ਤੋਂ ਸਪਸ਼ਟ ਹੈ ਇਕ ਕੈਂਪ ਜਲਦ ਹੀ ਦੇਸ਼ ਵਿਚ ਸਿਰਕੱਢ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਵੇਗਾ । ਉਹਨਾਂ ਨੇ ਬਾਕੀ ਜ਼ਿਲ੍ਹਿਆਂ ਦੇ ਸਾਬਕਾ ਹਾਕੀ  ਖ਼ਿਡਾਰੀਆਂ ਨੂੰ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਅਕੈਡਮੀ ਤੋਂ ਸੇਹਤ ਲੈਂਦੇ ਹੋਏ ਆਪਣੇ ਆਪਣੇ ਜ਼ਿਲ੍ਹੇ ਵਿਚ ਵੀ ਅਜਿਹੀਆਂ ਹਾਕੀ ਅਕੈਡਮੀਆਂ ਦੀ ਸੁਰੂਆਤ ਕਰਨੀ ਚਾਹੀਦੀ ਹੈ । ਪਰਗਟ ਸਿੰਘ ਨੇ ਭਾਗ ਲੈਣ ਵਾਲੇ ਤਕਰੀਬਨ 100 ਬੱਚਿਆਂ ਦਾ ਵਿਸ਼ੇਸ਼ ਤੋਰ ਉਪਰ ਧੰਨਵਾਦ ਕੀਤਾ ਜਿਹਨਾਂ ਆਪਣੇ ਬੱਚਿਆਂ ਨੂੰ ਸਰੀਰਕ ਤੌਰ ਉਪਰ ਤੰਦਰੁਸਤ ਬਣਾਉਣ ਅਤੇ ਉਹਨਾਂ ਦੇ ਨਸ਼ਾ ਰਹਿਤ ਭਵਿੱਖ ਦਾ ਧਿਆਨ ਰੱਖਦੇ ਹੋਕੇ ਇਸ ਹਾਕੀ ਕੋਚਿੰਗ ਕੈਂਪ ਵਿੱਚ ਖੁਦ ਲੈਕੇ ਆ ਰਹੇ ਹਨ ਤੇ ਮਾਪਿਆਂ ਨੂੰ ਅਪੀਲ।ਕੀਤੀ ਇੱਕ ਪੁਹ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਬੱਚਿਆਂ ਨੂੰ ਇਸ ਕੈਂਪ ਵਿੱਚ ਭੇਜਣ ।  ਉਹਨਾਂ ਇਸ ਮੌਕੇ ਉਪਰ ਕਿਹਾ ਕਿ ਸਟੇਡਿਅਮ ਵਿਚ ਆਉਣ ਵਾਲੇ ਅਗਲੇ 3 ਮਹੀਨਿਆਂ ਵਿਚ ਨਵੀਂ ਐਸਟ੍ਰੋਟਰਫ ਵਿਸ਼ਾ ਦਿੱਤੀ ਜਾਵੇਗੀ ਅਤੇ ਇਲਾਵਾ ਲਾਇਲਪੁਰ ਖਾਲਸਾ ਕਾਲਜ ਅਤੇ ਕੁੱਕੜ ਪਿੰਡ ਵਿੱਚ ਵੀ ਜਲਦ ਨਵੀਂ ਐਸਟ੍ਰੋਟਰਫ ਲਗਾਈ ਜਾਵੇਗੀ ।

ਸੰਧੂ ਅਨੁਸਾਰ ਇਸ  ਮੌਕੇ ਉਪਰ  ਚਾਰੋਂ ਹੀ ਓਲੰਪੀਅਨ ਕਰਮਵਾਰ ਪਦਮਸ਼੍ਰੀ ਪਰਗਟ ਸਿੰਘ, ਓਲੰਪੀਅਨ ਗੁਨਦੀਪ ਕੁਮਾਰ, ਓਲੰਪੀਅਨ ਹਰਪ੍ਰੀਤ ਸਿੰਘ ਮੰਡੇਰ, ਅੰਤਰਰਾਸ਼ਟਰੀ ਖਿਡਾਰੀਆਂ ਦਲਜੀਤ ਸਿੰਘਅਤੇ  ਓਲੰਪੀਅਨ ਸੰਜੀਵ ਕੁਮਾਰ ਡੰਗ ਵਿਸ਼ੇਸ ਤੌਰ ਤੇ  ਨੰਨ੍ਹੇ ਮੁੰਨੇ ਹਾਕੀ ਖਿਡਾਰੀਆਂ ਨੂੰ ਆਪਣੇ ਬਚਪਨ ਵਿਚ ਉਹਨਾਂ  ਨੇ ਕਿਵੇਂਹਾਕੀ ਦੀ ਸੁਰੂਆਤ ਕੀਤੀ, ਦੀ ਜਾਣਕਾਰੀ ਦੇਣ ਦੇ ਨਾਲ ਨਾਲ ਖਿਡਾਰੀਆਂ ਨਾਲ ਹਾਕੀ ਦੇ ਗੁਰ ਵੀ ਸਾਂਝੇ ਕੀਤੇ  ।  ਇਸ ਦੌਰਾਨ ਅੰਤਰਰਾਸ਼ਟਰੀ ਖਿਡਾਰੀਆਂ ਦਲਜੀਤ ਸਿੰਘ ਨੇ ਇਸ ਕੈਂਪ ਦੇ ਖਿਡਾਰੀਆਂ ਨੂੰ 21 ਹਾਕੀਆਂ ਭੇਟ ਕੀਤੀਆਂ।

ਸੁਰਜੀਤ ਹਾਕੀ ਸੁਸਾਇਟੀ ਦੇ ਇਸ ਹਾਕੀ  ਕੋਚਿੰਗ ਕੈਂਪ ਦੇ ਡਾਇਰੈਕਟਰ (ਕੋਚਿੰਗ ਕੈਂਪ) ਸੁਰਿੰਦਰ ਸਿੰਘ ਭਾਪਾ ਅਨੁਸਰ  ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਸ੍ਰੀ ਘਣਸ਼ਾਮ ਥੋਰੀ, ਡਿਪਟੀ ਕਮਿਸ਼ਨਰ, ਜਲੰਧਰ ਦੀ ਰਹਿਨੁਮਾਈ ਵਿਚ ਜਾਰੀ ਇਹ ਕੋਚਿੰਗ ਕੈਂਪ ਦੇ 60 ਦਿਨ ਪੂਰੇ ਹੋਣ ਉਪਰੰਤ  ਇਸ ਕੈਂਪ ਵਿੱਚ 14 ਅਤੇ 19 ਦੀ ਉਮਰ ਵਰਗ  ਦੇ100 ਤੋਂ ਵੱਧ ਖਿਡਾਰੀ ਭਾਗ ਲੈ ਰਹੇ ਹਨ, ਜਿਹਨਾਂ ਨੂੰ ਓਲੰਪਿਅਨ ਰਾਜਿੰਦਰ ਸਿੰਘ, ਦਵਿੰਦਰ ਸਿੰਘ, ਅਵਤਾਰ ਸਿੰਘ ਪਿੰਕਾ ਅਤੇ ਯਾਦਵਿੰਦਰ ਸਿੰਘ ਜੌਨੀ ਵਰਗੇ ਚੰਗੇ ਕੋਚਾਂ ਰਾਹੀਂ  ਕੋਚਿੰਗ ਦਿੱਤੀ ਜਾ ਰਹੀ ਹੈ । ਉਹਨਾਂ ਅੱਗੇ ਕਿਹਾ ਕਿ ਇਸ ਕੈਂਪ ਵਿੱਚ ਸ਼ਾਮਲ ਹੋਣ ਲਈ ਕੋਈ ਫੀਸ ਨਹੀਂ ਲਈ ਜਾ ਰਹੀ ਅਤੇ ਇਹ ਸਿਖਲਾਈ ਬਿਲਕੁਲ ਮੁਫਤ ਹੈ ।ਭਾਗ ਲੈਣ ਵਾਲੇ ਖਿਡਾਰੀਆਂ ਨੂੰ ਹਾਕੀਆਂ, ਫਲਾਂ ਤੋਂ ਇਲਾਵਾ ਭਿੱਜੇ ਹੋਏ ਬਦਾਮ ਸਾਰੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਰੋਜ਼ਾਨਾ ਖੁਰਾਕ ਦੇ ਤੌਰ ਤੇ ਦਿੱਤੇ ਜਾ ਰਹੇ ਹਨ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

by Ranjit Singh
2 weeks ago
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ - ਕਾਂਸੀ ਤਗਮੇ ਲਈ ਮਲੇਸ਼ੀਆ ਅਤੇ ਦੱਖਣੀ ਕੋਰੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 