• Latest
  • Trending
ਸੁਰਜੀਤ ਹਾਕੀ ਟੂਰਨਾਮੈਂਟ : ਪੱਛਮੀ ਰੇਲਵੇ ਮੁੰਬਈ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਮਹਿਲਾ ਵਰਗ ਦੇ ਫਾਇਨਲ ਵਿੱਚ

ਸੁਰਜੀਤ ਹਾਕੀ ਟੂਰਨਾਮੈਂਟ : ਪੱਛਮੀ ਰੇਲਵੇ ਮੁੰਬਈ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਮਹਿਲਾ ਵਰਗ ਦੇ ਫਾਇਨਲ ਵਿੱਚ

9 years ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

23 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

2 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

2 hours ago
ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

3 hours ago
ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

3 hours ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

3 hours ago
ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

3 hours ago
12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

3 hours ago
 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

3 hours ago
Hindi News
English News
Saturday, June 20, 2026
No Result
View All Result
41 °c
Chandigarh
36 ° Sun
34 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਰਜੀਤ ਹਾਕੀ ਟੂਰਨਾਮੈਂਟ : ਪੱਛਮੀ ਰੇਲਵੇ ਮੁੰਬਈ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਮਹਿਲਾ ਵਰਗ ਦੇ ਫਾਇਨਲ ਵਿੱਚ

October 28, 2017
in ਖੇਡਾਂ
ਸੁਰਜੀਤ ਹਾਕੀ ਟੂਰਨਾਮੈਂਟ : ਪੱਛਮੀ ਰੇਲਵੇ ਮੁੰਬਈ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਮਹਿਲਾ ਵਰਗ ਦੇ ਫਾਇਨਲ ਵਿੱਚ

ਜਲੰਧਰ 28 ਅਕਤੂਬਰ ( ਵਿਸ਼ਵ ਵਾਰਤਾ) – ਪੱਛਮੀ ਰੇਲਵੇ ਮੁੰਬਈ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਦੀਆਂ ਟੀਮਾਂ 34ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਮਹਿਲਾਵਾਂ ਦੇ ਵਰਗ ਦੇ ਫਾਇਨਲ ਵਿੱਚ ਭਿੜਨਗੀਆਂ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਉਕਤ ਟੂਰਨਾਮੈਂਟ ਦੇ ਮਹਿਲਾ ਵਰਗ ਦੇ ਆਖਰੀ ਲੀਗ ਮੈਚ ਵਿੱਚ ਪੱਛਮੀ ਰੇਲਵੇ ਨੇ ਪੰਜਾਬ ਇਲੈਵਨ ਨੂੰ 6-1 ਨਾਲ ਮਾਤ ਦੇ ਕੇ ਤਿੰਨ ਮੈਚਾਂ ਤੋਂ 9 ਅੰਕ ਹਾਸਲ ਕਰਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ।

ਮਰਦਾਂ ਦੇ ਵਰਗ ਵਿੱਚ ਓਐਨਜੀਸੀ ਦਿੱਲੀ ਨੇ ਰਾਸ਼ਟਰੀ ਚੈਂਪੀਅਨ ਭਾਰਤੀ ਰੇਲਵੇ ਨੂੰ 3-1 ਦੇ ਫਰਕ ਨਾਲ ਹਰਾ ਕੇ ਸੈਮੀਫਾਇਨਲ ਵਿਚ ਪ੍ਰਵੇਸ਼ ਕੀਤਾ।

ਮਹਿਲਾਵਾਂ ਦੇ ਵਰਗ ਦੇ ਆਖਰੀ ਲੀਗ ਮੈਚ ਵਿੱਚ ਪੱਛਮੀ ਰੇਲਵੇ ਨੇ ਆਪਣੀ ਖੇਡ ਦਾ ਲੋਹਾ ਮੰਨਵਾਇਆ। ਖੇਡ ਦੇ 8ਵੇਂ ਮਿੰਟ ਵਿੱਚ ਸਰਿਤਾ ਨੇ ਮੈਦਾਨੀ ਗੋਲ ਕਰਕੇ ਖਾਤਾ ਖੋਲਿਆ। ਖੇਡ ਦੇ 24ਵੇਂ ਮਿੰਟ ਵਿੱਚ ਪੰਜਾਬ ਦੀ ਰਾਜਵਿੰਦਰ ਕੌਰ ਨੇ ਮੈਦਾਨੀ ਗੋਲ ਕਰਕੇ ਬਰਾਬਰੀ ਕੀਤੀ£ 33ਵੇਂ ਮਿੰਟ ਅਤੇ ਖੇਡ ਦੇ ਦੂਜੇ ਅੱਧ ਦੇ 47ਵੇਂ ਮਿੰਟ ਵਿੱਚ ਪੱਛਮੀ ਰੇਲਵੇ ਲਿਲੀ ਮਿਆਂਗਬਮ ਨੇ ਦੋ ਗੋਲ ਕਰਕੇ ਸਕੋਰ 3-1 ਕੀਤਾ। ਖੇਡ ਦੇ 52ਵੇਂ ਅਤੇ 58ਵੇਂ ਮਿੰਟ ਵਿੱਚ ਪੱਛਮੀ ਰੇਲਵੇ ਦੀ ਅਨੁਪਾ ਬਾਰਲਾ ਨੇ ਦੋ ਗੋਲ ਕਰਕੇ ਸਕੋਰ 5-1 ਕੀਤਾ। 66ਵੇਂ ਮਿੰਟ ਵਿੱਚ ਪੱਛਮੀ ਰੇਲਵੇ ਦੀ ਲਿਲੀ ਮਿਆਂਗਬਮ ਨੇ ਮੈਦਾਨੀ ਗੋਲ ਕਰਕੇ ਸਕੋਰ 6-1 ਕਰਕੇ ਮੈਚ ਆਪਣੇ ਨਾਂਅ ਕੀਤਾ। ਇਸ ਤੋਂ ਪਹਿਲਾਂ ਲੀਗ ਮੈਚਾਂ ਵਿੱਚ ਪੱਛਮੀ ਰੇਲਵੇ ਨੇ ਸੀਆਰਪੀਐਫ ਅਤੇ ਯੂਕੋ ਬੈਂਕ ਨੂੰ ਵੀ ਮਾਤ ਦਿੱਤੀ ਸੀ।

ਮਰਦਾਂ ਦੇ ਵਰਗ ਵਿੱਚ ਪੂਲ ਏ ਵਿੱਚ ਓਐਨਜੀਸੀ ਦਿੱਲੀ ਨੇ ਭਾਰਤੀ ਰੇਲਵੇ ਦੇ ਖਿਲਾਫ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਖੇਡ ਦੇ 16ਵੇਂ ਮਿੰਟ ਵਿੱਚ ਓਐਨਜੀਸੀ ਦੇ ਸੁਮਿਤ ਕੁਮਾਰ ਨੇ ਗੁਰਜੰਟ ਸਿੰਘ ਦੇ ਪਾਸ ਤੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। 26ਵੇਂ ਮਿੰਟ ਵਿੱਚ ਓਐਨਜੀਸੀ ਦੇ ਮਨਦੀਪ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 2-0 ਕੀਤਾ। ਅੱਧੇ ਸਮੇਂ ਤੱਕ ਓਐਨਜੀਸੀ 2-0 ਨਾਲ ਅੱਗੇ ਸੀ। ਅੱਧੇ ਸਮੇਂ ਤੋਂ ਬਾਅਦ 51ਵੇਂ ਮਿੰਟ ਵਿੱਚ ਰੇਲਵੇ ਦੇ ਅਮਿਤ ਰੋਹੀਦਾਸ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-2 ਕੀਤਾ। ਦੋ ਮਿੰਟ ਬਾਅਦ ਓਐਨਜੀਸੀ ਦੇ ਸੁਮਨ ਖਜੂਰ ਨੇ ਮੈਦਾਨੀ ਗੋਲ ਕਰਕੇ ਸਕੋਰ 3-1 ਕੀਤਾ।

ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਯਸ਼ਪਾਲ ਵਰਮਾ (ਇੰਡੀਅਨ ਆਇਲ) ਨੇਹਾ ਥਾਪਾ (ਇੰਡੀਅਨ ਆਇਲ) ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ ਗੁਰਵਿੰਦਰ ਕੌਰ ਸੰਧੂ (ਗਾਲਿਬ ਇੰਡੇਨ ਗੈਸ ਸਰਵਿਸ) ਉਲੰਪੀਅਨ ਵਰਿੰਦਰ ਸਿੰਘ, ਦਲਜੀਤ ਸਿੰਘ ਖਜਾਨਚੀ ਹਾਕੀ ਪੰਜਾਬ, ਬਲਦੇਵ ਸਿੰਘ ਰੰਧਾਵਾ, ਰਾਮ ਪ੍ਰਤਾਪ, ਲਖਵਿੰਦਰ ਪਾਲ ਸਿੰਘ ਖਹਿਰਾ ਐਸ ਪੀ, ਪੀ ਕੇ ਸਿਨਹਾ (ਕਮਿਸ਼ਨਰ ਪੁਲਿਸ ਜਲੰਧਰ) ਰਣਬੀਰ ਸਿੰਘ ਟੁੱਟ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

੨੯ ਅਕਤੂਬਰ ਦੇ ਮੈਚ

ਮਰਦ ਵਰਗ –

ਪੰਜਾਬ ਐਂਡ ਸਿੰਧ ਬੈਂਕ ਬਨਾਮ ਏਅਰ ਇੰਡੀਆ ਮੁੰਬਈ-4-15 ਵਜੇ

ਮਹਿਲਾ ਵਰਗ (ਫਾਇਨਲ)  –

ਰੇਲ ਕੋਚ ਫੈਕਟਰੀ ਕਪੂਰਥਲਾ ਬਨਾਮ ਪੱਛਮੀ ਰੇਲਵੇ ਮੁੰਬਈ  — ੬-੦੦ ਵਜੇ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

by Navjot
June 20, 2026
0

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ   ਆਕਲੈਂਡ,...

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

by Navjot
June 20, 2026
0

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ...

Women’s T20 World Cup ; ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਅੱਜ ਖੇੇਡੇ ਜਾਣਗੇ ਤਿੰਨ ਮੁਕਾਬਲੇ ; ਪਹਿਲਾ ਮੈਚ ਆਸਟ੍ਰੇਲੀਆ ਅਤੇ ਨੀਦਰਲੈਂਡ ਵਿਚਾਲੇ

Women’s T20 World Cup ; ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਅੱਜ ਖੇੇਡੇ ਜਾਣਗੇ ਤਿੰਨ ਮੁਕਾਬਲੇ ; ਪਹਿਲਾ ਮੈਚ ਆਸਟ੍ਰੇਲੀਆ ਅਤੇ ਨੀਦਰਲੈਂਡ ਵਿਚਾਲੇ

by Navjot
June 20, 2026
0

Women's T20 World Cup ; ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਅੱਜ ਖੇੇਡੇ ਜਾਣਗੇ ਤਿੰਨ ਮੁਕਾਬਲੇ ; ਪਹਿਲਾ ਮੈਚ ਆਸਟ੍ਰੇਲੀਆ ਅਤੇ...

Sports: ‘ਸਿਕਸਰ ਕਿੰਗ’ ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ !

Sports: ‘ਸਿਕਸਰ ਕਿੰਗ’ ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ !

by Ranjit Singh
June 20, 2026
0

Sports: 'ਸਿਕਸਰ ਕਿੰਗ' ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ ! ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਟੀਮ ਇੰਡੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

by Jaspreet Kaur
June 20, 2026
0

ਲੁਧਿਆਣਾ ਦੇ ਕੈਨਰਾ ਬੈਂਕ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਲੁਧਿਆਣਾ, 20 ਜੂਨ 2026 (ਵਿਸ਼ਵ...

Most Popular

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

by Ranjit Singh
2 weeks ago
0

Punjab: 1984 ਦੇ ਸ਼ਹੀਦਾਂ ਦੀ ਯਾਦ 'ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ - ਸੰਗਤ ਲਈ ਗੁਰੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 