ਚੰਡੀਗੜ੍ਹ, 17 ਅਪ੍ਰੈਲ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸ੍ਰੀ ਸੁਰੇਸ਼ ਕੁਮਾਰ ਦੀ ਬਹਾਲੀ ਮਾਮਲੇ ਦੀ ਅਗਲੀ ਸੁਣਵਾਈ 16 ਮਈ ਪੈ ਗਈ ਹੈ|
ਦੱਸਣਯੋਗ ਹੈ ਕਿ ਫਰਵਰੀ ਮਹੀਨੇ ਪੰਜਾਬ ਹਰਿਆਣਾ ਹਾਈਕੋਰਟ ਨੇ ਕੈਪਟਨ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਸੁਰੇਸ਼ ਕੁਮਾਰ ਦੀ ਬਹਾਲੀ ਰੱਦ ਕਰਨ ਦੇ ਫੈਸਲੇ ਉਤ ਰੋਕ ਲਾ ਦਿੱਤੀ ਸੀ| ਹਾਈਕੋਰਟ ਦੇ ਸਿੰਗਲ ਬੈਂਚ ਨੇ ਸ੍ਰੀ ਸੁਰੇਸ਼ ਕੁਮਾਰ ਦੀ ਨਿਯੁਕਤ ਕਰ ਦਿੱਤੀ ਸੀ, ਜਿਸ ਖਿਲਾਫ ਸੂਬਾ ਸਰਕਾਰ ਨੇ ਹਾਈਕੋਰਟ ਦੇ ਡਬਲ ਬੈਂਚ ਵਿਚ ਚੁਣੌਤੀ ਦਿੱਤੀ ਸੀ|
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ- 3 ਦੀ ਮੌਤ
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ- 3 ਦੀ ਮੌਤ ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)-ਪਟਿਆਲਾ ਦੇ ਪਿੰਡ ਚਤਰ...