ਸੁਰੱਖਿਆ ਦੇ ਮੱਦੇਨਜ਼ਰ ਫਤਹਿਗੜ੍ਹ ਸਾਹਿਬ ‘ਚ ਲੱਗੀ ਧਾਰਾ 144, ਹੁਕਮ ਜਾਰੀ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)-ਬੀਤੇ ਦਿਨ ਪਟਿਆਲਾ ਵਿਖੇ ਹੋਈ ਹਿੰਸਕ ਘਟਨਾ ਤੋਂ ਬਾਅਦ ਅੱਜ ਹਿੰਦੂ ਸੰਗਠਨਾਂ ਵੱਲੋਂ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੌਰਾਨ ਇਨ੍ਹਾਂ ਵੱਲੋਂ ਧਰਨਾ, ਰੈਲੀ, ਪ੍ਰਦਰਸ਼ਨ, ਰੋਸ ਮਾਰਚ ਕੀਤਾ ਜਾ ਸਕਦਾ ਹੈ। ਇਸ ਲਈ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸ਼ਨ ਨੇ ਧਾਰਾ 144 ਲਾਗੂ ਕੀਤੀ ਹੈ। ਪ੍ਰਸ਼ਾਸਨ ਨੇ ਸੁਰੱਖਿਆ ਸਬੰਧੀ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ।
ਹੁਕਮਾਂ ਦੀ ਕਾਪੀ ⬇️⬇️⬇️⬇️⬇️