ਵੱਡੀ ਖ਼ਬਰ
ਸੁਸ਼ਾਂਤ ਸਿੰਘ ਰਾਜਪੂਤ ਕਤਲ ਕੇਸ ਵਿੱਚ ਸਿਧਾਰਥ ਪਿਠਾਨੀ ਨੂੰ ਕੀਤਾ ਗਿਆ ਗ੍ਰਿਫਤਾਰ
ਮੁੰਬਈ ,28 ਮਈ(ਵਿਸ਼ਵ ਵਾਰਤਾ)-. ਬਾਲੀਵੁੱਡ ਅਦਾਕਾਰ ਸੁਸ਼ਾਤ ਸਿੰਘ ਰਾਜਪੂਤ ਕਤਲ ਕੇਸ ਵਿੱਚ ਇਕ ਨਵਾਂ ਮੌੜ ਆਈਆ ਹੈ। ਅੱਜ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਨੇ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਕਤਲ ਦੇ ਮਾਮਲੇ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਦੇ ਦੋਸਤ ਸਿਧਾਰਥ ਪਿਠਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ।