
ਗੁਰਦਾਸਪੁਰ, 3 ਅਕਤੂਬਰ : ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਖਿਲਾਫ ਗੁਰਦਾਸਪੁਰ ਪੁਲਿਸ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ| ਸੁੱਚਾ ਸਿੰਘ ਲੰਗਾਹ ਖਿਲਾਫ ਜਬਰ ਜਨਾਹ ਅਤੇ ਧੋਖਾਧੜੀ ਅਧੀਨ ਕੇਸ ਦਰਜ ਕੀਤਾ ਗਿਆ ਹੈ|
ਸੁੱਚਾ ਸਿੰਘ ਲੰਗਾਹ ਨੇ ਕੱਲ੍ਹ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ, ਪਰ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ ਗੁਰਦਾਸਪੁਰ ਵਿਖੇ ਆਤਮ ਸਮਰਪਣ ਕਰਨ ਲਈ ਕਿਹਾ ਸੀ|
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ
ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ...





















