• Latest
  • Trending
ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ

ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ

6 years ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

16 minutes ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

58 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

2 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

4 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

12 hours ago
Hindi News
English News
Thursday, November 19, 2026
No Result
View All Result
15 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ

October 2, 2020
in ਪੰਜਾਬ
ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ

ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ

•ਜ਼ੀ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਨੇ 20 ਐਂਬੂਲੈਂਸਾਂ ਦੇ ਕੇ ਮਹਾਂਮਾਰੀ ਦੇ ਵਿਰੁੱਧ ਲੜਾਈ ਵਿੱਚ ਪਾਇਆ ਯੋਗਦਾਨ
• ਡਿਜੀਟਲ ਤਰੀਕੇ ਨਾਲ ਪਟਿਆਲਾ, ਜਲੰਧਰ ਅਤੇ ਲੁਧਿਆਣਾ ਜ਼ਿਲ•ੇ ਲਈ ਚਾਰ-ਚਾਰ ਐਂਬੂਲੈਂਸਾਂ ਰਵਾਨਾ

ਐਸ ਏ ਐਸ ਨਗਰ, 2 ਅਕਤੂਬਰ (ਸਤੀਸ਼ ਕੁਮਾਰ ਪੱਪੀ)-ਰਾਸ਼ਟਰ ਪਿਤਾ, ਮਹਾਤਮਾ ਗਾਂਧੀ ਦੇ 150 ਵੇਂ ਜਨਮ ਦਿਵਸ ਦੇ ਸ਼ੁੱਭ ਮੌਕੇ ‘ਤੇ ਸੂਬਾ ਸਰਕਾਰ ਨੇ ਆਪਣੇ ਐਂਬੂਲੈਂਸਾਂ ਦੇ ਬੇੜੇ ਵਿੱਚ 100 ਹੋਰ ਐਂਬੂਲੈਂਸਾਂ ਦਾ ਇਜ਼ਾਫਾ ਕੀਤਾ ਹੈ । ਇਹ ਜਾਣਕਾਰੀ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ ।

ਸਿਹਤ ਮੰਤਰੀ ਨੇ ਦੱਸਿਆ ਕਿ ਮਰੀਜ਼ਾਂ ਲਈੰ ਸਿਹਤ ਸਹੂਲਤਾਂ ਨੂੰ ਸਮੇਂ ਸਿਰ ਯਕੀਨੀ ਬਣਾਉਣਾ ਕਿਸੇ ਵੀ ਮਹਾਂਮਾਰੀ ਨਾਲ ਲੜਨ ਦਾ ਇਕ ਮੁੱਖ ਥੰਮ ਮੰਨਿਆ ਜਾਂਦਾ ਹੈ। ਉਨ•ਾਂ ਦੱਸਿਆ ਕਿ ਕੋਵਿਡ 19 ਦੇ ਪਾਜ਼ੇਟਿਵ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣੀਆਂ ਹੋਰ ਵੀ ਵਿਸ਼ੇਸ਼ ਹਨ ਕਿਉਂਕਿ ਹਸਪਤਾਲ ਪਹੁੰਚਣ ਤੱਕ ਜਾਨਾਂ ਬਚਾਉਣ ਨੂੰ ਯਕੀਨੀ ਬਣਾਉਣ ਵਿਚ ਲੱਗਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ।

ਉਨ•ਾਂ ਦੱਸਿਆ ਕਿ ਮਹਾਂਮਾਰੀ ਦੇ ਮੱਦੇਨਜ਼ਰ ਐਂਬੂਲੈਂਸ ਦੀ ਮਰੀਜ਼ ਤੱਕ ਛੇਤੀ ਤੋਂ ਛੇਤੀ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਆਪਣੀ ਐਂਬੂਲੈਂਸਾਂ ਦੇ ਬੇੜੇ ਨੂੰ ਹੌਲੀ ਹੌਲੀ ਵਧਾ ਰਿਹਾ ਹੈ। ਹੁਣ ਤੱਕ ਸਰਕਾਰੀ ਹਸਪਤਾਲਾਂ ਵਿੱਚ 400 ਦੇ ਕਰੀਬ ਐਂਬੂਲੈਂਸਾਂ ਹਨ, ਜਿਨ•ਾਂ ਵਿੱਚ 242 ਡਾਇਲ 108 ਐਂਬੂਲੈਂਸਾਂ ਸ਼ਾਮਲ ਹਨ ਜੋ ਪਹਿਲਾਂ ਹੀ ਰਾਜ ਕੋਲ ਉਪਲਬਧ ਹਨ। ਐਂਬੂਲੈਂਸ ਸੇਵਾ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਲੋਂ ਅਗਸਤ ਮਹੀਨੇ ਵਿੱਚ 17 ਏਐਲਐਸ ਅਤੇ 60 ਬੀਐਲਐਸ ਐਂਬੂਲੈਂਸਾਂ ਖਰੀਦੀਆਂ ਗਈਆਂ । ਉਨ•ਾਂ ਦੱਸਿਆ ਕਿ ਨਵੀਆਂ ਐਂਬੂਲੈਂਸਾਂ ਹਰ ਜ਼ਿਲ•ਾ ਹਸਪਤਾਲ ਨੂੰ ਦਿੱਤੀਆਂ ਗਈਆਂ ਹਨ ਅਤੇ ਉਹ ਸਰਕਾਰੀ ਅਤੇ ਨਿਜੀ ਹਸਪਤਾਲਾਂ ਵਿੱਚ ਵੱਖ ਵੱਖ ਪੱਧਰਾਂ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਲਿਆਉਣ-ਲਿਜਾਣ ਵਿੱਚ ਸਹਾਇਤਾ ਕਰ ਰਹੀਆਂ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਐਂਬੂਲੈਂਸਾਂ ਦੀ ਗਿਣਤੀ ਨੂੰ ਵਧਾਉਣ ਲਈ 100 ਹੋਰ ਬੀਐਲਐਸ ਐਂਬੂਲੈਂਸਾਂ ਖਰੀਦਣ ਨੂੰ ਪ੍ਰਵਾਨਗੀ ਦਿੱਤੀ ਹੈ। ਇਨ•ਾਂ ਤੋਂ ਇਲਾਵਾ 5 ਏਐਲਐਸ, 6 ਬੀਐਲਐਸ ਅਤੇ 22 ਛੋਟੀਆਂ ਐਂਬੂਲੈਂਸਾਂ ਖਰੀਦਣ ਲਈ ਵੀ ਹੁਕਮ ਦਿੱਤਾ ਗਿਆ ਹੈ।

ਜ਼ੀ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਵਲੋਂ ਮਹਾਂਮਾਰੀ ਵਿਰੁੱਧ ਲੜਾਈ ਵਿੱਚ 20 ਐਂਬੂਲੈਂਸਾਂ ਦਾਨ ਕਰਕੇ ਦਰਸਾਈ ਮਹਾਂਮਾਰੀ ਦਾ ਲੜਨ ਵਿਚ ਸਹਿਯੋਗ ਦੇਣ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਨ•ਾਂ 20 ਐਂਬੂਲੈਂਸਾਂ ਵਿਚੋਂ 12 ਨੂੰ ਅੱਜ ਜਲੰਧਰ, ਲੁਧਿਆਣਾ ਅਤੇ ਪਟਿਆਲਾ ਹਰੇਕ ਜ਼ਿਲ•ੇ ਲਈ 4-4 ਐਂਬੂਲੈਂਸਾਂ ਨੂੰ ਰਵਾਨਾ ਕੀਤਾ ਗਿਆ ਹੈ, ਸਿਹਤ ਮੰਤਰੀ ਨੇ ਕਿਹਾ ਕਿ ਇਹ ਐਂਬੂਲੈਂਸਾਂ ਨਾ ਸਿਰਫ ਸਰਕਾਰ ਦੇ ਯਤਨਾਂ ਨੂੰ ਵਧਾਉਣਗੀਆਂ ਬਲਕਿ ਲੋਕਾਂ ਦੀ ਜਾਨਾਂ ਵਿੱਚ ਬਚਾਉਣ ਵਿੱਚ ਬਹੁਤ ਸਹਾਈ ਹੋਣਗੀਆਂ । ਉਨ•ਾਂ ਅੱਗੇ ਕਿਹਾ ਕਿ ਮਾਰੂਤੀ ਅਤੇ ਮਹਿੰਦਰਾ ਵਲੋਂ ਤਿਆਰ ਕੀਤੀਆਂ ਇਹ ਐਂਬੂਲੈਂਸਾਂ ਆਕਾਰ ਵਿਚ ਛੋਟੀਆਂ ਹਨ, ਇਸ ਲਈ ਸਿਹਤ ਟੀਮਾਂ ਨੂੰ ਸ਼ਹਿਰਾਂ ਦੇ ਭੀੜ ਵਾਲੇ ਖੇਤਰਾਂ ਵਿਚ ਪਹੁੰਚਣ ਅਤੇ ਮਰੀਜ਼ਾਂ ਨੂੰ ਲਿਆਉਣ-ਲਿਜਾਣ ਵਿੱਚ ਸਹਾਇਤਾ ਕਰਨਗੀਆਂ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

by Ranjit Singh
November 19, 2026
0

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ -...

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

Most Popular

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

by Ankit
2 weeks ago
0

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 