• Latest
  • Trending
ਸਿੱਖਿਆ ਵਿਭਾਗ ਵਲੋਂ ਐਚ.ਡੀ.ਐਫ.ਸੀ. ਬੈਂਕ ਨਾਲ ਤਨਖਾਹ ਖਾਤੇ ਸਬੰਧੀ ਸਮਝੌਤਾ ਸਹੀਬੱਧ

ਸਿੱਖਿਆ ਵਿਭਾਗ ਵਲੋਂ ਐਚ.ਡੀ.ਐਫ.ਸੀ. ਬੈਂਕ ਨਾਲ ਤਨਖਾਹ ਖਾਤੇ ਸਬੰਧੀ ਸਮਝੌਤਾ ਸਹੀਬੱਧ

7 years ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

25 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਵਿਭਾਗ ਵਲੋਂ ਐਚ.ਡੀ.ਐਫ.ਸੀ. ਬੈਂਕ ਨਾਲ ਤਨਖਾਹ ਖਾਤੇ ਸਬੰਧੀ ਸਮਝੌਤਾ ਸਹੀਬੱਧ

August 9, 2019
in ਪੰਜਾਬ
ਸਿੱਖਿਆ ਵਿਭਾਗ ਵਲੋਂ ਐਚ.ਡੀ.ਐਫ.ਸੀ. ਬੈਂਕ ਨਾਲ ਤਨਖਾਹ ਖਾਤੇ ਸਬੰਧੀ ਸਮਝੌਤਾ ਸਹੀਬੱਧ

• ਖਾਤਾ ਧਾਰਕਾਂ ਨੂੰ ਦਿੱਤਾ ਜਾਵੇਗਾ 30 ਲੱਖ ਰੁਪਏ ਤੱਕ ਦਾ ਦੁਰਘਟਨਾ ਬੀਮਾ ਕਵਰ
• ਤੁਰੰਤ ਲੋਨ, ਦਿਵਿਆਂਗ ਕਵਰ, ਜੀਰੋ ਬੈਲੰਸ ਸਮੇਤ ਪ੍ਰਦਾਨ ਕੀਤੇ ਜਾਣਗੇ ਕਈ ਵਾਧੂ ਲਾਭ
• ਖਾਤਾ ਤਬਦੀਲ ਕਰਨ ਲਈ ਕਰਮਚਾਰੀਆਂ ‘ਤੇ ਕੋਈ ਪਾਬੰਦੀ ਨਹੀਂ: ਸਿੰਗਲਾ
ਚੰਡੀਗੜ, 9 ਅਗਸਤ:ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਮੌਜੂਦਗੀ ਵਿਚ ਸਕੂਲ  ਸਿੱਖਿਆ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਐਚ.ਡੀ.ਐਫ.ਸੀ. ਬੈਂਕ ਦੇ ਬਰਾਂਚ ਮੁੱਖੀ ਸ੍ਰੀ ਵਿਨੀਤ ਅਰੋੜਾ  ਵਲੋਂ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਦੇ ਤਨਖਾਹ ਖਾਤੇ ਸਬੰਧੀ ਸਮਝੌਤਾ ਸਹੀਬੱਧ ਕੀਤਾ ਗਿਆ।
ਇਸ ਸਮਝੌਤੇ ਨੂੰ ਕਰਮਚਾਰੀਆਂ ਲਈ ਵੈਲਫੇਅਰ ਪੈਕੇਜ ਕਰਾਰ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਬੈਂਕ ਵੱਲੋਂ ਵਿਭਾਗ ਦੇ ਖਾਤਾ ਧਾਰਕਾਂ ਨੂੰ ਬਹੁਤ ਸਾਰੇ ਲਾਭ ਦਿੱਤੇ ਜਾਣਗੇ ਜਿਸ ਵਿੱਚ 30 ਲੱਖ ਰੁਪਏ ਦਾ ਐਕਸੀਡੈਂਟਲ ਡੈਥ ਕਵਰ ਅਤੇ 3.25 ਲੱਖ ਰੁਪਏ ਦਾ ਕੁਦਰਤੀ ਡੈਥ ਕਵਰ ਸ਼ਾਮਿਲ ਹੈ। ਇਸ ਤੋਂ ਇਲਾਵਾ, ਦਸਤਾਵੇਜਾਂ ਦੀ ਗੁੰਝਲਦਾਰ ਪ੍ਰਕਿਰਿਆ ਤੋਂ ਬਿਨ•ਾਂ ਉਨ•ਾਂ ਨੂੰ ਤੁਰੰਤ ਲੋਨ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਉਨ••ਾਂ ਦੱਸਿਆ ਕਿ ਵਿਸੇਸ ਲਾਭਾਂ ਵਿੱਚ 30 ਲੱਖ ਰੁਪਏ ਦਾ ਸਥਾਈ ਦਿਵਿਆਂਗ ਕਵਰ, 5 ਲੱਖ ਰੁਪਏ ਦਾ ਅੰਸਕਿ ਦਿਵਿਆਂਗ ਕਵਰ, 1 ਕਰੋੜ ਰੁਪਏ ਦਾ ਮੁਫਤ ਏਅਰ ਐਕਸੀਡੈਂਟਲ ਡੈਥ ਕਵਰ, ਦੁਰਘਟਨਾ ਕਾਰਨ ਮੌਤ ਹੋਣ ‘ਤੇ ਨਿਰਭਰ ਬੱਚੇ ਨੂੰ 2 ਲੱਖ ਰੁਪਏ ਪ੍ਰਤੀ ਪਰਿਵਾਰ ਮੁਫਤ ਵਿਦਿਅਕ ਲਾਭ ਅਤੇ ਕਿਸੇ ਵੀ ਬੈਂਕ ਦੇ ਏ.ਟੀ.ਐਮ. ਤੋਂ ਅਸੀਮਿਤ ਟਰਾਂਜੈਕਸ਼ਇਸ ਸਾਮਲ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੂੰ ਜੀਰੋ ਬੈਲੇਂਸ ਪਰਿਵਾਰਕ ਬਚਤ ਖਾਤਾ, 5 ਲੱਖ ਰੁਪਏ ਦਾ ਐਕਸੀਡੈਂਟਲ ਡੈਥ ਕਵਰ ਅਤੇ 30 ਲੱਖ ਰੁਪਏ ਦੇ ਏਅਰ ਐਕਸੀਡੈਂਟਲ ਡੈਥ ਕਵਰ ਦੀ ਸਹੂਲਤ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਕਰਮਚਾਰੀਆਂ ‘ਤੇ ਖਾਤਾ ਤਬਦੀਲ ਕਰਨ ਲਈ ਕੋਈ ਪਾਬੰਦੀ ਨਹੀਂ, ਉਹ ਆਪਣੀ ਇੱਛਾ ਅਨੁਸਾਰ ਬੈਂਕ ਦੀ ਚੋਣ ਕਰ ਸਕਦੇ ਹਨ।
ਸਕੂਲ ਸਿੱਖਿਆ ਦੇ ਸੱਕਤਰ ਸ੍ਰੀ ਕ੍ਰਿਸਨ ਕੁਮਾਰ ਨੇ ਕਿਹਾ ਕਿ ਐਚ.ਡੀ.ਐਫ.ਸੀ. ਬੈਂਕ ਨੇ ਕਰਮਚਾਰੀਆਂ ਲਈ ਲਾਭਦਾਇਕ ਪ੍ਰਸਤਾਵ ਦਿੱਤਾ ਹੈ, ਜਿਸ ਕਰਕੇ ਸਿੱਖਿਆ ਵਿਭਾਗ ਨੇ  ਐਚ.ਡੀ.ਐਫ.ਸੀ. ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ। ਉਹਨਾਂ ਸਪੱਸ਼ਟ ਕੀਤਾ ਕਿ ਕਰਮਚਾਰੀਆਂ ‘ਤੇ ਆਪਣੇ ਖਾਤਿਆਂ ਨੂੰ ਐਚ.ਡੀ.ਐਫ.ਸੀ. ਬੈਂਕ ਵਿੱਚ ਤਬਦੀਲ ਕਰਨ ਲਈ ਕੋਈ ਪਾਬੰਦੀ ਨਹੀਂ ਹੈ। ਉਨ••ਾਂ ਕਿਹਾ ਕਿ ਵਿਭਾਗ ਦੇ ਤਕਰੀਬਨ 20 ਹਜ਼ਾਰ ਕਰਮਚਾਰੀਆਂ, ਜਿਹਨਾਂ ਦਾ ਖਾਤਾ ਇਸ ਬੈਂਕ ਵਿਚ ਹੈ, ਨੂੰ ਉਪਰੋਕਤ ਸਕੀਮਾਂ ਦਾ ਲਾਭ ਆਪਣੇ ਆਪ ਹੀ ਪ੍ਰਾਪਤ ਹੋ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਹੋਰ ਬੈਂਕ ਇਸ ਤੋਂ ਵਧੀਆ ਪੇਸਕਸ ਦਿੰਦਾ ਹੈ, ਤਾਂ ਵਿਭਾਗ ਕਰਮਚਾਰੀਆਂ ਦੇ ਹਿੱਤ ਵਿੱਚ ਉਸ ਬੈਂਕ ਸਬੰਧੀ ਸੁਝਾਅ ਦੇਣ ਵਿਚ ਕੋਈ ਗੁਰੇਜ਼ ਨਹੀਂ ਕਰੇਗਾ।
ਇਸ ਮੌਕੇ ਬੋਲਦਿਆਂ ਐਚ.ਡੀ.ਐਫ.ਸੀ. ਬੈਂਕ ਦੇ ਬਰਾਂਚ ਮੁੱਖੀ ਸ੍ਰੀ ਵਿਨੀਤ ਅਰੋੜਾ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨਾਲ ਸਮਝੌਤਾ ਸਹੀਬੱਧ ਕਰਨਾ ਵੱਡੇ ਸਨਮਾਨ ਦੀ ਗੱਲ ਹੈ। ਉਨ••ਾਂ ਅੱਗੇ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਪਿਛਲੇ ਇੱਕ ਦਹਾਕੇ ਤੋਂ ਸੂਬੇ ਦੇ ਪੁਲਿਸ ਵਿਭਾਗ ਨੂੰ ਸਫਲਤਾਪੂਰਵਕ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਅਤੇ ਹੁਣ ਇਹ ਬੈਂਕ ਸਿੱਖਿਆ ਵਿਭਾਗ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਏਗਾ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਦੇ ਕਰਮਚਾਰੀ ਬੈਂਕ ਵਲੋਂ ਦਿੱਤੇ ਜਾਣ ਵਾਲੇ ਸਾਰੇ ਉਤਪਾਦਾਂ ਅਤੇ ਡਿਜੀਟਲ ਬੈਂਕਿੰਗ ਦਾ ਲਾਭ ਲੈ ਸਕਣਗੇ ਜੋ ਨਿੱਜੀ ਅਤੇ ਪਰਿਵਾਰਕ ਬੈਂਕਿੰਗ ਦੇ ਨਾਲ ਨਾਲ ਵਿੱਤੀ ਜਰੂਰਤਾਂ ਨੂੰ ਵੀ ਪੂਰਾ ਕਰੇਗਾ।
ਇਸ ਮੌਕੇ ਸਿਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਜੋਨਲ ਹੈੱਡ ਰਿਟੇਲ ਬੈਂਕਿੰਗ, ਸ੍ਰੀ ਜਤਿੰਦਰ ਗੁਪਤਾ ਵੀ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 