• Latest
  • Trending
ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ-ਈ ਟੀ ਓ

ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ-ਈ ਟੀ ਓ

3 years ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

16 minutes ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

40 minutes ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

3 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

3 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

4 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

4 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

5 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ-ਈ ਟੀ ਓ

December 14, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ-ਈ ਟੀ ਓ

ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ-ਈ ਟੀ ਓ

–1076 ਨੰਬਰ ’ਤੇ ਕਾਲ ਕਰਕੇ 43 ਸਰਕਾਰੀ ਸੇਵਾਵਾਂ ਦਾ ਮਿਲੇਗਾ ਲਾਭ

 ਅੰਮ੍ਰਿਤਸਰ, 14 ਦਸੰਬਰ (ਵਿਸ਼ਵ ਵਾਰਤਾ):-  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਸ਼ੁਰੂਆਤ ਹੋ ਗਈ ਹੈ ਅਤੇ ਇਸ ਨਾਲ ਲੋਕਾਂ ਦੀ ਖੱਜ਼ਲ ਖੁਆਰੀ ਬੰਦ ਹੋ ਜਾਵੇਗੀ। ਜੰਡਿਆਲਾ ਹਲਕੇ ਦੇ ਪਿੰਡਾਂ ਵਿਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਇਹ ਜਾਣਕਾਰੀ ਲੋਕਾਂ ਨਾਲ ਸਾਂਝੀ ਕਰਦੇ ਦੱਸਿਆ ਕਿ ਲੁਧਿਆਣਾ ਤੋਂ ਇਸ ਸਕੀਮ ਦੀ ਸ਼ਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਰਨ ਦੇ ਨਾਲ ਜ਼ਿਲ੍ਹੇ ਦੇ ਲੋਕ ਹੁਣ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ, ਜਿਸਦੇ ਲਈ ਲੋਕਾਂ ਨੂੰ ਆਪਣੇ ਘਰ ਤੋਂ ਹੀ ਫੋਨ ਨੰਬਰ 1076 ’ਤੇ ਕਾਲ ਕਰਨੀ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕਾਲ ਕਰਨ ਤੋਂ ਉਪਰੰਤ ਉਹ ਸਰਕਾਰੀ ਨੁਮਾਇੰਦੇ ਨੂੰ ਦੱਸ ਸਕਦੇ ਹਨ ਕਿ ਉਹ ਕਿਸ ਵੇਲੇ ਉਹਨਾਂ ਦੇ ਘਰ ਆ ਕੇ ਉਹਨਾਂ ਦੇ ਫੋਟੋ ਜਾਂ ਹੋਰ ਦਸਤਾਵੇਜ਼ ਲਿਜਾ ਕੇ ਉਹਨਾਂ ਨੂੰ ਸਰਕਾਰੀ ਸੇਵਾ ਦਾ ਲਾਭ ਦੇ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਸੇਵਾ ਤਹਿਤ ਜੋ ਵੀ ਸਰਟੀਫਿਕੇਟ ਬਣੇਗਾ ਉਹ ਵੀ ਵਿਅਕਤੀ ਨੂੰ ਉਸਦੇ ਘਰ ਹੀ ਸਰਕਾਰੀ ਨੁਮਾਇੰਦਾ ਦੇ ਕੇ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਇਸ ਸੇਵਾ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸਹੂਲਤ ਹੋਵੇਗੀ ਅਤੇ ਉਹਨਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਜਾਂ ਹੋਰ ਦਫਤਰਾਂ ਤੱਕ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਜਿੱਥੇ ਇਹ ਯੋਜਨਾ ਸਰਕਾਰੀ ਦਫਤਰਾਂ ਵਿੱਚ ਭੀੜ ਘੱਟ ਕਰਨ ਲਈ ਲਾਹੇਵੰਦ ਹੋਵੇਗੀ, ਉਥੇ  ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸੇਵਾਵਾਂ ਦਾ ਲਾਭ ਲੈਣ।

ਕੈਬਨਿਟ ਮੰਤਰੀ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਫਤਹਿਪੁਰ ਰਾਜਪੂਤਾਂ, ਫਤਿਹਪੁਰ ਰਾਜਪੂਤਾਂ ਖੁਰਦ ਅਤੇ ਤੀਰਥਪੁਰ ਵਿਖੇ ਕਰੀਬ 26 ਲੱਖ ਰੁਪਏ ਨਾਲ ਹੋਣ ਵਾਲੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕੀਤੇ। ਉਨਾਂ ਕਿਹਾ ਕਿ ਸਾਡੀ ਸਰਕਾਰ ਦੀ ਮਨਸ਼ਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇ ਸਰਕਾਰੀ ਖਜ਼ਾਨੇ ਦਾ ਲਾਭ ਦੇਣ ਦੀ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡਾਂ ਦੇ ਲੋਕਾਂ ਵੱਲੋਂ ਗਰਮਜੋਸ਼ੀ ਨਾਲ ਉਨਾਂ ਦਾ ਥਾਂ-ਥਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੂਬੇਦਾਰ ਛਨਾਖ ਸਿੰਘ ਚੇਅਰਮੈਨ , ਬਲਾਕ ਪ੍ਰਧਾਨ ਕੰਵਲਜੀਤ ਧਾਰੜ, ਬੀ ਡੀ ਪੀ ਓ ਪ੍ਰਗਟ ਸਿੰਘ, ਐਕਸੀਅਨ ਮਨਿੰਦਰ ਸਿੰਘ, ਸਤਿੰਦਰ ਸਿੰਘ ਅਤੇ ਇਲਾਕੇ ਦੇ ਮੋਹਤਬਰ ਵੀ ਉਨਾਂ ਨਾਲ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

by Ranjit Singh
November 19, 2026
0

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

by Ranjit Singh
November 19, 2026
0

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Most Popular

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
2 weeks ago
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 