ਸੂਬੇ ਦੀਆਂ ਤਕਨੀਕੀ ਯੂਨੀਵਰਸਿਟੀਆਂ ਵਿੱਚ ਨਵੇਂ ਪੜਾਅ ਲਈ ਰਜਿਸਟ੍ਰੇਸ਼ਨ ਸ਼ੁਰੂ

ਦਿੱਲੀ, 7 ਦਸੰਬਰ(ਵਿਸ਼ਵ ਵਾਰਤਾ)-ਦਿੱਲੀ ਦੀਆਂ ਤਕਨੀਕੀ ਯੂਨੀਵਰਸਿਟੀਆਂ ਵਿੱਚ ਬੀ.ਟੈੱਕ ਦਾਖਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇਸ ਤਹਿਤ ਵਿਦਿਆਰਥੀ ਅੱਜ ਸਵੇਰੇ 10 ਵਜੇ ਤੋਂ ਬੁੱਧਵਾਰ ਰਾਤ 11.59 ਵਜੇ ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।






















