• Latest
  • Trending
ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਾਂਗੇ – ਕੈਪਟਨ ਅਮਰਿੰਦਰ ਸਿੰਘ

ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਾਂਗੇ – ਕੈਪਟਨ ਅਮਰਿੰਦਰ ਸਿੰਘ

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

5 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

17 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

17 minutes ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

56 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

2 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਾਂਗੇ – ਕੈਪਟਨ ਅਮਰਿੰਦਰ ਸਿੰਘ

March 7, 2020
in ਖਬਰਾਂ, ਪੰਜਾਬ
ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਾਂਗੇ – ਕੈਪਟਨ ਅਮਰਿੰਦਰ ਸਿੰਘ

੍ਹ       ਸ਼ਾਂਤਮਈ ਮਾਹੌਲ ਸਦਕਾ ਪੰਜਾਬ ਨਿਵੇਸ਼ ਪੱਖੋਂ ਤਰਜੀਹੀ ਸੂਬਾ ਬਣ ਕੇ ਉੱਭਰਿਆ

ਚੰਡੀਗੜ੍ਹ, 26 ਫਰਵਰੀ:

ਸੂਬੇ ਦੇ ਅਮਨ-ਸ਼ਾਂਤੀ ਅਤੇ ਸਦਭਾਵਨਾ ਵਾਲੇ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਲ ਵਾਲੀਆਂ ਤਾਕਤਾਂ ਦੇ ਨਾਪਾਕ ਇਰਾਦਿਆਂ ਵਿਰੁੱਧ ਸਖ਼ਤ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਉਹ ਕਰੜੇ ਹੱਥੀਂ ਨਿਪਟਣਗੇ।

ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਰਾਜਪਾਲ ਦੇ ਭਾਸ਼ਨ ‘ਤੇ ਧੰਨਵਾਦੀ ਮਤੇ ਉੱਪਰ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਸੂਰਤ ਵਿੱਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਸੂਬੇ ਦੀ ਸ਼ਾਂਤੀ ਨੂੰ ਢਾਹ ਲੱਗਣ ਦੀ ਆਗਿਆ ਨਹੀਂ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਘੱਟ ਗਿਣਤੀਆਂ, ਕਮਜ਼ੋਰ ਤਬਕਿਆਂ ਅਤੇ ਔਰਤਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਰਾਖੀ ਲਈ ਨਿੱਠ ਕੇ ਕੰਮ ਕਰ ਰਹੀ ਹੈ ਕਿਉਂਕਿ ਸ਼ਾਂਤੀ ਨੂੰ ਯਕੀਨੀ ਬਣਾਉਣ ਤੋਂ ਬਿਨਾਂ ਸੂਬੇ ਵਿੱਚ ਨਿਵੇਸ਼ ਜਾਂ ਉਦਯੋਗਿਕ ਵਿਕਾਸ ਸੰਭਵ ਨਹੀਂ ਹੋ ਸਕਦਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸ਼ਾਂਤੀ ਨਹੀਂ ਹੁੰਦੀ, ਉੱਥੇ ਕੋਈ ਵੀ ਨਿਵੇਸ਼ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਸ਼ਾਂਤਮਈ ਮਾਹੌਲ ਕਾਇਮ ਹੋਣ ਕਰਕੇ ਪੰਜਾਬ ਹੁਣ ਨਿਵੇਸ਼ ਲਈ ਤਰਜੀਹੀ ਸੂਬੇ ਵਜੋਂ ਉਭਰ ਕੇ ਸਾਹਮਣੇ ਆਇਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕ ਅਮਨ-ਸ਼ਾਂਤੀ ਅਤੇ ਆਰਥਿਕ ਤਰੱਕੀ ਚਾਹੁੰਦੇ ਹਨ ਅਤੇ ਉਹ (ਮੁੱਖ ਮੰਤਰੀ) ਪੂਰੀ ਤਰ੍ਹਾਂ ਦ੍ਰਿੜ ਹਨ ਕਿ ਇਸ ਸ਼ਾਂਤਮਈ ਮਾਹੌਲ ਵਿੱਚ ਕਿਸੇ ਕਿਸਮ ਦਾ ਵਿਘਨ ਨਾ ਪੈਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਇਨਸਾਨ ਦੀ ਸੰਤੁਸ਼ਟੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਆਪਣੇ ਯਤਨ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਬਹੁਤ ਔਖੇ ਦੌਰ ਵਿੱਚੋਂ ਗੁਜ਼ਰਿਆ ਅਤੇ ਅੱਤਵਾਦ ਦੇ ਕਾਲੇ ਦੌਰ ਦੌਰਾਨ 35 ਹਜ਼ਾਰ ਲੋਕ ਸ਼ਹੀਦ ਹੋਏ ਅਤੇ 1700 ਪੁਲਿਸ ਵਾਲਿਆਂ ਨੂੰ ਆਪਣੀ ਜਾਨ ਗਵਾਉਣੀ ਪਈ। ਉਨ੍ਹਾਂ ਕਿਹਾ ਕਿ ਅਜਿਹੇ ਦੌਰ ਵਿੱਚੋਂ ਨਿਕਲਣ ਲਈ ਪੰਜਾਬ ਨੂੰ ਬਹੁਤ ਲੰਮਾ ਸਮਾਂ ਜੂਝਣਾ ਪਿਆ ਅਤੇ ਉਹ ਕਿਸੇ ਵੀ ਸੂਰਤ ਵਿੱਚ ਸੂਬੇ ਦੀ ਸ਼ਾਂਤੀ ਨੂੰ ਮੁੜ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਸੁਧਾਰ ਲਾਗੂ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ਤੋਂ ਲੈ ਕੇ ਪੰਜਾਬ ਪੁਲਿਸ ਨੇ 2378 ਗੈਂਗਸਟਰਾਂ ਨੂੰ ਅਸਰਹੀਣ ਕੀਤਾ, 1349 ਹਥਿਆਰ ਬਰਾਮਦ ਕੀਤੇ, ਖੋਹੇ ਗਏ 614 ਵਾਹਨ ਬਰਾਮਦ ਕੀਤੇ ਅਤੇ 32 ਅੱਤਵਾਦੀ ਗਿਰੋਹ ਫੜੇ ਗਏ। ਮੁੱਖ ਮੰਤਰੀ ਨੇ ਐਲਾਨ ਕੀਤਾ,”ਇਹ ਯਤਨ ਜਾਰੀ ਰਹਿਣਗੇ ਅਤੇ ਜੇਕਰ ਲੋੜ ਪਈ ਤਾਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਾਂਗੇ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ

Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ

by Ranjit Singh
3 weeks ago
0

Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ  ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 