• Latest
  • Trending
ਸੂਬੇ ਦੇ ਏ ਪੀ ਐਮ ਸੀ ਐਕਟ ‘ਚ ਸੋਧ ਲਈ ਅਮਰਿੰਦਰ ਸਿੰਘ ਖਿਲਾਫ ਸ਼ੁਰੂ ਕਰੋ ਜਨ ਅੰਦੋਲਨ

ਸੂਬੇ ਦੇ ਏ ਪੀ ਐਮ ਸੀ ਐਕਟ ‘ਚ ਸੋਧ ਲਈ ਅਮਰਿੰਦਰ ਸਿੰਘ ਖਿਲਾਫ ਸ਼ੁਰੂ ਕਰੋ ਜਨ ਅੰਦੋਲਨ

6 years ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

16 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

2 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

3 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

4 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

5 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

5 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

6 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਦੇ ਏ ਪੀ ਐਮ ਸੀ ਐਕਟ ‘ਚ ਸੋਧ ਲਈ ਅਮਰਿੰਦਰ ਸਿੰਘ ਖਿਲਾਫ ਸ਼ੁਰੂ ਕਰੋ ਜਨ ਅੰਦੋਲਨ

June 17, 2020
in ਖਬਰਾਂ, ਪੰਜਾਬ
ਸੂਬੇ ਦੇ ਏ ਪੀ ਐਮ ਸੀ ਐਕਟ ‘ਚ ਸੋਧ ਲਈ ਅਮਰਿੰਦਰ ਸਿੰਘ ਖਿਲਾਫ ਸ਼ੁਰੂ ਕਰੋ ਜਨ ਅੰਦੋਲਨ

ਸੂਬੇ ਦੇ ਏ ਪੀ ਐਮ ਸੀ ਐਕਟ ‘ਚ ਸੋਧ ਲਈ ਅਮਰਿੰਦਰ ਸਿੰਘ ਖਿਲਾਫ ਸ਼ੁਰੂ ਕਰੋ ਜਨ ਅੰਦੋਲਨ
ਡਾ. ਦਲਜੀਤ ਸਿੰਘ ਚੀਮਾ ਨੇ ਜਾਖੜ ਨੂੰ ਇਹ ਵੀ ਕਿਹਾ ਕਿ ਉਹ ਡੀਜ਼ਲ ‘ਤੇ ਸੂਬੇ ਦਾ ਵੈਟ 2.70 ਰੁਪਏ ਪ੍ਰਤੀ ਲੀਟਰ ਵਧਾਉਣ ਨਾਲ ਕਿਸਾਨਾਂ ‘ਤੇ ਪਏ ਬੋਝ ਖਿਲਾਫ ਵੀ ਰੋਸ ਮੁਜਾਹਰਾ ਕਰਨ ਤੇ ਇਸਨੂੰ ਵਾਪਸ ਲੈਣ ਦੀ ਮੰਗ ਕਰਨ
ਜਾਖੜ ਨੂੰ ਆਖਿਆ ਕਿ ਚੁਣੌਤੀ ਸਵੀਕਾਰ ਕਰਨ ਤੇ ਜੇਕਰ ਅਗਲੀ ਵਾਰ ਝੋਨਾ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦਿਆ ਗਿਆ ਤਾਂ ਫਿਰ ਉਹ ਅਸਤੀਫਾ ਦੇਣ
ਕਿਹਾ ਕਿ ਕਾਂਗਰਸ ਦੇ ਹੁਕਮਾਂ ‘ਤੇ ਹੀ ਆਪ ਸਪੀਕਰ ਨੂੰ ਦੇ ਰਹੀ ਹੈ ਮੰਗ ਪੱਤਰ
ਚੰਡੀਗੜ•, 17 ਜੂਨ (ਵਿਸ਼ਵ ਵਾਰਤਾ )-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ‘ਜਨ ਅੰਦੋਲਨ’ ਸ਼ੁਰੂ ਕਰਨ ਜਿਹਨਾਂ ਨੇ ਸੂਬੇ ਦੇ ਖੇਤੀਬਾੜੀ ਜਿਣਸ ਮੰਡੀਕਰਨ ਐਕਟ (ਏ ਪੀ ਐਮ ਸੀ) ਵਿਚ 2017 ਵਿਚ ਸੋਧ ਕਰਵਾਈ ਤੇ ਉਹ ਸਾਰੀਆਂ ਮੱਦਾਂ ਇਸ ਵਿਚ ਸ਼ਾਮਲ ਕੀਤੀਆਂ ਜੋ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿਚ ਪਾਸ ਕੀਤੇ ਫਾਰਮਿੰਗ ਪ੍ਰੋਗਡਿਊਸ ਟਰੇਡ ਐਂਡ ਕਾਮਰਸ ਆਰਡੀਨੈਂਯ 2020 ਵਿਚ ਸ਼ਾਮਲ ਹਨ। ਪਾਰਟੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨੂੰ ਇਹ ਵੀ ਆਖਿਆ ਕਿ ਉਹ ਚੁਣੌਤੀ ਸਵੀਕਾਰ ਕਰਨ ਅਤੇ ਜੇਕਰ ਅਗਲੀ ਵਾਰ ਸੂਬੇ ਵਿਚ ਝੋਨਾ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦਿਆ ਗਿਆ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣ।

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਇਹ ਵੀ ਸਵਾਲ ਕੀਤਾ ਕਿ ਉਹ ਇਹ ਦੱਸਣ ਕਿ ਉਹ ਕਿਸਾਨਾਂ ਨੂੰ ਮੂਰਖ ਬਣਾਉਣ ਦਾ ਯਤਨ ਕਿਉਂ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਇਹ ਵੀ ਦੱਸਣ ਕਿ ਉਹ ਇਹ ਤੱਥ ਕਿਉਂ ਛੁਪਾ ਰਹੇ ਹਨ ਕਿ ਕਾਂਗਰਸ ਸਰਕਾਰ ਨੇ ਅਗਸਤ 2017 ਵਿਚ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕੀਤੀ ਸੀ ਤਾਂ ਕਿ ਪ੍ਰਾਈਵੇਟ ਫੜਾਂ ਦੀ ਸਿਰਜਣਾਂ ਕੀਤੀ ਜਾ ਸਕੇ, ਈ ਟਰੇਡਿੰਗ ਲਈ ਪ੍ਰਵਾਨਗੀ ਦੀ ਵਿਵਸਥਾ ਹੋਵੇ ਤੇ ਸਿੱਧੇ ਮੰਡੀਕਰਣ ਲਈ ਵੀ ਪ੍ਰਵਾਨਗੀ ਲੈਣੀ ਪਵੇ। ਉਹਨਾਂ ਕਿਹਾ ਕਿ ਇਹੀ ਨਹੀਂ ਬਲਕਿ ਕਾਂਗਰਸ ਪਾਰਟੀ ਫਾਰਮਿੰਗ ਪ੍ਰੋਡਿਊਸ ਆਰਡੀਨੈਂਸ ਪਾਸ ਕਰਵਾਉਣ ਵਿਚ ਵੀ ਇਕ ਧਿਰ ਹੈ। ਇਸਨੇ ਸਲਾਹਕਾਰੀ ਪ੍ਰਕਿਰਿਆ ਵਿਚ ਹਿੱਸਾ ਲੈਣ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਇਹ ਫੀਡਬੈਕ ਵੀ ਦਿੱਤੀ ਕਿ ਇਸਨੇ ਪਹਿਲਾਂ ਹੀ ਸੂਬੇ ਦਾ ਏ ਪੀ ਐਮ ਸੀ ਐਕਟ ਸੋਧ ਲਿਆ ਹੈ ਤਾਂ ਕਿ ਤਜਵੀਜਸ਼ੁਦਾ ਆਰਡੀਨੈਂਸ ਲਾਗੂ ਕੀਤਾ ਜਾ ਸਕੇ।
ਡਾ. ਦਲਜੀਤ ਸਿੰਘ ਚੀਮਾ ਨੇ ਸੁਨੀਲ ਜਾਖੜ ਨੂੰ ਆਖਿਆ ਕਿ ਉਹ ਇਹ ਦੱਸਣ ਕਿ ਉਹਨਾਂ ਦੀ ਸਰਕਾਰ ਵੱਲੋਂ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰਨਾ ਸਹੀ ਹੈ ਜਾਂ ਗਲਤ ? ਉਹਨਾਂ ਕਿਹਾ ਕਿ ਜੇਕਰ ਉਹ ਮਹਿਸੂਸ ਕਰਦੇ ਹਨ ਕਿ ਇਹ ਕਿਸਾਨ ਵਿਰੋਧੀ ਕਦਮ ਹੈ ਤਾਂ ਫਿਰ ਉਹਨਾਂ ਨੂੰ ਚੰਡੀਗੜ• ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਜਨ ਅੰਦੋਲਨ ਸ਼ੁਰੂ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰ ਨੂੰ ਇਹ ਵਾਪਸ ਲੈਣ ਲਈ ਮਜਬੂਰ ਕੀਤਾ ਜਾ ਸਕੇ।
ਉਹਨਾਂ ਨੇ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਪੰਜਾਬ ਵਿਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ‘ਤੇ ਝਾਤ ਮਾਰਨ। ਇਸ ਵਿਚ ਡੀਜ਼ਲ ‘ਤੇ ਸੂਬੇ ਦੇ ਵੈਟ ਵਿਚ 2.70 ਰੁਪਏ ਪ੍ਰਤੀ ਲੀਟਰ ਕੀਤਾ ਗਿਆ ਵਾਧਾ ਵੀ ਸ਼ਾਮਲ ਹੈ, ਉਹ ਵੀ ਉਸ ਸਮੇਂ ਜਦੋਂ ਕਿਸਾਨ ਸਾਰੀਆਂ ਮੁਸ਼ਕਿਲਾਂ ਦੇ ਬਾਵਜੂਦ ਸਾਉਣੀ ਦੀਆਂ ਫਸਲਾਂ ਲਾਉਣ ਵਿਚ ਰੁੱਝੇ ਹੋਏ ਹਨ। ਉਹਨਾਂ ਸਵਾਲ ਕੀਤਾ ਕਿ ਜੇਕਰ ਉਹ ਸਚਮੁੱਚ ਹੀ ਕਿਸਾਨਾਂ ਦੀ ਭਲਾਈ ਵਿਚ ਦਿਲਚਸਪੀ ਰੱਖਦੇ ਹਨ ਤਾਂ ਕੀ ਉਹਨਾਂ ਨੂੰ ਇਸਦੇ ਖਿਲਾਫ ਰੋਸ ਮੁਜ਼ਾਹਰਾ ਨਹੀਂ ਕਰਨਾ ਚਾਹੀਦਾ ਤੇ ਇਸਨੂੰ ਵਾਪਸ ਲੈਣ ਦੀ ਮੰਗ ਨਹੀਂ ਕਰਨੀ ਚਾਹੀਦੀ ?
ਅਕਾਲੀ ਆਗੂ ਨੇ ਪ੍ਰਦੇਸ਼ ਕਾਂਗਰਸ ਮੁਖੀ ਨੂੰ ਇਹ ਵੀ ਪੁੱਛਿਆ ਕਿ ਉਹ ਕਿਸਾਨਾਂ ਨੂੰ ਮੂਰਖ ਬਣਾਉਣ ਦਾ ਯਤਨ ਕਿਉਂ ਕਰ ਰਹੇ ਹਨ। ਉਹਨਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਇਸੇ ਤਰ•ਾਂ ਬਣਿਆ ਰਹੇਗਾ। ਅਕਾਲੀ ਦਲ ਨੇ ਕਿਹਾ ਕਿ ਇਸਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਪਹਿਲਾਂ ਹੀ ਐਲਾਨ ਕਰ ਚੁੱਕੇ ਹਾਂ ਕਿ ਇਹਨਾਂ ਮਾਮਲਿਆਂ ‘ਤੇ ਕੋਈ ਸਮਝੌਤਾ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਨਵਾਂ ਏ ਪੀ ਐਮ ਸੀ ਐਕਟ ਚਿਰ ਕਾਲੀ ਆਧਾਰ ‘ਤੇ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਣ ਵਿਵਸਥਾ ਨੂੰ ਜਾਰੀ ਰੱਖਣ ਲਈ ਢੁਕਵੀਂ, ਅੰਦਰੂਨੀ ਬਣਤਰ ‘ਤੇ ਆਧਾਰਿਤ ਸੌਖੀ ਗਰੰਟੀ ਦਿੰਦਾ ਹੈ। ਉਹਨਾਂ ਕਿਹਾ ਕਿ ਜੇਕਰ ਪ੍ਰਦੇਸ਼ ਕਾਂਗਰਸ ਮੁਖੀ ਨੂੰ ਇਸ ‘ਤੇ ਵਿਸ਼ਵਾਸ ਨਹੀਂ ਹੈ ਤਾਂ ਉਹ ਉਹਨਾਂ ਨੂੰ ਚੁਣੌਤੀ ਦਿੰਦੇ ਹਨ ਕਿ ਜੇਕਰ ਸੂਬੇ ਵਿਚ ਅਗਲੇ ਝੋਨੇ ਦੇ ਸੀਜ਼ਨ ਦੌਰਾਨ ਸਾਰੀ ਫਸਲ ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦੀ ਗਈ ਤਾਂ ਫਿਰ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣ।
ਪੰਜਾਬ ਦੀ ਆਪ ਇਕਾਈ ਵੱਲੋਂ ਹਾਲ ਹੀ ਵਿਚ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੀਤੇ ਗਏ ਡਰਾਮੇ ਦੀ ਗੱਲ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਕਾਂਗਰਸ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਸਪੀਕਰ ਨੂੰ ਮੰਗ ਪੱਤਰ ਸੌਂਪ ਰਹੇ ਹਨ। ਉਹਨਾਂ ਕਿਹਾ ਕਿ ਆਪ ਦੀ ਪੰਜਾਬ ਲੀਡਰਸ਼ਿਪ ਨੇ ਆਪਣੇ ਆਪ ਨੂੰ ਕਾਂਗਰਸ ਪਾਰਟੀ ਨੂੰ ਵੇਚ ਦਿੱਤਾ ਹੈ ਤੇ ਇਹ ਹੁਣ ਉਸਦੇ ਹੁਕਮਾਂ ਮੁਤਾਬਕ ਹੀ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਬਜਾਏ ਕਾਂਗਰਸ ਪਾਰਟੀ ਦੀ ਬੀ ਟੀਮ ਵਜੋਂ ਕੰਮ ਕਰਨ, ਪੰਜਾਬ ਦੀ ਆਪ ਲੀਡਰਸ਼ਿਪ ਨੂੰ ਫਾਰਮਿਊ ਪ੍ਰੋਡਿਊਸ ਆਰਡੀਨੈਂਸ ਵਿਚ ਜੇਕਰ ਕੋਈ ਸੁਧਾਰ ਲੋੜੀਂਦੇ ਹਨ ਤਾਂ ਉਸ ਬਾਰੇ ਸੁਝਾਅ ਦੇਣੇ ਚਾਹੀਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Most Popular

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

by Navjot
3 weeks ago
0

  ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈ.ਏ.ਐੱਸ. (IAS) ਅਤੇ ਆਈ.ਐੱਫ.ਐੱਸ. (IFS) ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 