• Latest
  • Trending
ਸੂਬੇ ਭਰ ਦੇ ਕਿਸਾਨ-ਧਰਨਿਆਂ ‘ਚ11ਵੀਂ ਬਰਸੀ ਮੌਕੇ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ 

5 years ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

20 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

27 minutes ago
ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

34 minutes ago
ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

51 minutes ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

1 hour ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, August 19, 2026
No Result
View All Result
33 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਭਰ ਦੇ ਕਿਸਾਨ-ਧਰਨਿਆਂ ‘ਚ11ਵੀਂ ਬਰਸੀ ਮੌਕੇ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ 

October 11, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੂਬੇ ਭਰ ਦੇ ਕਿਸਾਨ-ਧਰਨਿਆਂ ‘ਚ11ਵੀਂ ਬਰਸੀ ਮੌਕੇ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ 
ਸੂਬੇ ਭਰ ਦੇ ਕਿਸਾਨ-ਧਰਨਿਆਂ ‘ਚ11ਵੀਂ ਬਰਸੀ ਮੌਕੇ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ 
ਖੇਤੀ-ਕਾਨੂੰਨ ਰੱਦ ਕਰਵਾ ਰਹਾਂਗੇ- ਬੁਰਜ਼ਗਿੱਲ 

ਚੰਡੀਗੜ੍ਹ,11 ਅਕਤੂਬਰ(ਵਿਸ਼ਵ ਵਾਰਤਾ) ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 11ਵੀਂ ਬਰਸੀ ਮੌਕੇ  ਸੂਬੇ ਭਰ ‘ਚ ਵੱਖ-ਵੱਖ ਥਾਵਾਂ ‘ਤੇ ਜਾਰੀ ਕਿਸਾਨੀ-ਧਰਨਿਆਂ ‘ਚ ਸ਼ਰਧਾਂਜਲੀ ਸਮਾਗਮ ਕੀਤੇ ਗਏ। ਬਰਨਾਲਾ, ਮਾਨਸਾ, ਬੁਢਲਾਡਾ, ਬਰੇਟਾ, ਮਹਿਲ ਕਲਾਂ, ਜਗਰਾਓਂ, ਰਾਮਪੁਰਾ, ਸੰਗਰੂਰ ਸਮੇਤ ਵੱਖ-ਵੱਖ ਥਾਵਾਂ ‘ਤੇ ਕਿਸਾਨ-ਆਗੂਆਂ ਨੇ ਸ਼ਹੀਦ ਪਿਰਥੀਪਾਲ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਪਿਰਥੀਪਾਲ ਸਿੰਘ ਚੱਕ ਅਲੀਸ਼ੇਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਕਰਦਿਆਂ ਪਿੰਡ ਬੀਰੋਕੇ ਖੁਰਦ ਵਿਖੇ ਛਾਤੀ ਵਿਚ ਗੋਲੀ ਖਾ ਕੇ ਸ਼ਿਕਾਰ ਹੋ ਕੇ  ਜਾਨ ਦੀ ਬਾਜ਼ੀ ਲਾ ਗਿਆ ਸੀ, ਹੁਣ ਵੀ ਕਿਸਾਨਾਂ ਦੀਆਂ ਸ਼ਹੀਦੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ, ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੂਬਾਈ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਦੇ ਸਰਮਾਏਦਾਰੀ ਪੱਖੀ ਨੀਤੀਆਂ ਦੀ ਬਦੌਲਤ ਜਿੱਥੇ ਆਰਥਿਕ ਤੌਰ ਤੇ ਤਬਾਹ ਹੋ ਚੁੱਕਾ ਹੈ, ਉਥੋਂ ਹੁਣ ਰੁਜ਼ਗਾਰ ਦਾ ਆਖ਼ਰੀ ਸਾਸਜ ਜ਼ਮੀਨ ਤੇ ਹੱਲਾ ਬੋਲਿਆ ਜਾ ਰਿਹਾ ਹੈ।  ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਅੰਦੋਲਨ ਤੋਂ ਬੌਖਲਾ ਚੁੱਕੀ ਹੈ। ਯੂਪੀ ਦੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਕਾਤਲਾਂ ਨੂੰ ਹਰ ਹਾਲ ਸਜ਼ਾ ਦਿੱਤੀ ਜਾਵੇ। ਸੰਘਰਸ਼ਾਂ ਰਾਹੀਂ ਸਰਕਾਰ ਨੂੰ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਐੱਮਐੱਸਪੀ ਦੀ ਗਰੰਟੀ ਕਾਨੂੰਨ ਬਣਾਉਣ ਲਈ ਮਜਬੂਰ ਕਰ ਦਿੱਤਾ ਜਾਵੇਗਾ। 
Tags: BREAKING NEWSeducationHARYANAHealthOLYMPICSPM modiPOLITICSWISHAVWARTA.INਕਿਸਾਨ ਅੰਦੋਲਨਕੋਰੋਨਾਤਿੰਨ ਖੇਤੀ ਕਾਨੂੰਨਲਾਕਡਾਊਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Navjot
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
August 19, 2026
0

ਫਿਲਮ 'Sigma' ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 19 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਜੇਸਨ ਸੰਜੇ ਦੀ ਬੇਸਬਰੀ ਨਾਲ ਉਡੀਕੀ...

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

by Navjot
August 19, 2026
0

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ 'ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

Most Popular

ਹਰਿਆਣਾ ‘ਚ ਵੱਡੀ ਲੁੱਟ! ਹਥਿਆਰਾਂ ਦੀ ਨੋਕ ‘ਤੇ ਵਪਾਰੀ ਤੋਂ ਲੁੱਟਿਆ 3 ਕਰੋੜ ਦਾ ਸੋਨਾ

by Jaspreet Kaur
3 weeks ago
0

ਹਰਿਆਣਾ 'ਚ ਵੱਡੀ ਲੁੱਟ! ਹਥਿਆਰਾਂ ਦੀ ਨੋਕ 'ਤੇ ਵਪਾਰੀ ਤੋਂ ਲੁੱਟਿਆ 3 ਕਰੋੜ ਦਾ ਸੋਨਾ ਹਰਿਆਣਾ, 31 ਜੁਲਾਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 