• Latest
  • Trending
ਸੂਬੇ ਵਿਚ ਜੋ ਵੀ ਨਸ਼ਿਆਂ ਦਾ ਧੰਦਾ ਕਰਦੈ, ਸਾਡਾ ਪਰਿਵਾਰ ਇਹਨਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੇ ਹੱਕ ਵਿਚ : ਹਰਸਿਮਰਤ ਕੌਰ ਬਾਦਲ

5 years ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

34 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

35 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

37 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

39 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

41 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

42 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿਚ ਜੋ ਵੀ ਨਸ਼ਿਆਂ ਦਾ ਧੰਦਾ ਕਰਦੈ, ਸਾਡਾ ਪਰਿਵਾਰ ਇਹਨਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੇ ਹੱਕ ਵਿਚ : ਹਰਸਿਮਰਤ ਕੌਰ ਬਾਦਲ

January 26, 2022
in ਸਿਆਸੀ, ਖਬਰਾਂ, ਪੰਜਾਬ
ਸੂਬੇ ਵਿਚ ਜੋ ਵੀ ਨਸ਼ਿਆਂ ਦਾ ਧੰਦਾ ਕਰਦੈ, ਸਾਡਾ ਪਰਿਵਾਰ ਇਹਨਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੇ ਹੱਕ ਵਿਚ : ਹਰਸਿਮਰਤ ਕੌਰ ਬਾਦਲ

ਸੂਬੇ ਵਿਚ ਜੋ ਵੀ ਨਸ਼ਿਆਂ ਦਾ ਧੰਦਾ ਕਰਦੈ, ਸਾਡਾ ਪਰਿਵਾਰ ਇਹਨਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੇ ਹੱਕ ਵਿਚ : ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਿਰ ਸਾਹਿਬ ਵਿਖੇ ਕੀਤੀ ਅਰਦਾਸ ਕਿ ਜਿਹਨਾਂ ਨੇ ਬੇਅਦਬੀ ਦਾ ਮਾਮਲੇ ’ਤੇ ਝੂਠ ਬੋਲਿਆ, ਉਹਨਾਂ ਦਾ ਹਸ਼ਰ ਗੁਰੂ ਘਰ ਦੇ ਦੋਖੀ ਵਰਗਾ ਹੋਵੇ

ਅੰਮ੍ਰਿਤਸਰ/ 26 ਜਨਵਰੀ(ਵਿਸ਼ਵ ਵਾਰਤਾ)- : ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਉਹ ਅਤੇ ਉਹਨਾਂ ਦਾ ਪਰਿਵਾਰ ਪੰਜਾਬ ਵਿਚ ਨਸ਼ੇ ਦਾ ਧੰਦਾ ਕਰਨ ਭਾਵੇਂ ਨਸ਼ਾ ਵੇਚਣ ਜਾਂ ਫਿਰ ਨਸ਼ਾ ਵੇਚਣ ਵਾਲੇ ਦੀ ਸਰਪ੍ਰਸਤੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇ ਪੱਖ ਵਿਚ ਹੈ।
ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਅੱਜ ਮੈਂ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਰਦਾਸ ਕੀਤੀ ਹੈ ਕਿ ਜੇਕਰ ਮੇਰਾ ਭਰਾ ਬਿਕਰਮ ਸਿੰਘ ਮਜੀਠੀਆ ਕਿਸੇ ਵੀ ਤਰੀਕੇ ਸੂਬੇ ਵਿਚ ਨਸ਼ੇ ਦੀ ਵਿਕਰੀ ਨਾਲ ਸਿੱਧੇ ਜਾਂ ਅਸਿੱਧੇ ਢੰਗ ਨਾਲ ਜੁੜਿਆ ਹੈ ਤਾਂ ਗੁਰੂ ਸਾਹਿਬ ਸਾਡੇ ਪਰਿਵਾਰ ਦੇ ਹਰ ਜੀਅ ਨੂੰ ਸਭ ਤੋਂ ਮਾੜੀ ਸਜ਼ਾ ਦੇਣ। ਉਹਨਾਂ ਕਿਹਾ ਕਿ ਦੂਜੇ ਪਾਸੇ ਜਿਹਨਾਂ ਨੇ ਨਸ਼ੇ ਦੇ ਮਾਮਲੇ ’ਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਤੇ ਝੁਠ ਬੋਲਿਆ, ਉਸਦਾ ਹਸ਼ਰ ਗੁਰੂ ਘਰ ਦੇ ਦੋਖੀ ਵਰਗਾ ਹੋਵੇ।
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਤੇ ਆਪ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਵਿਚ ਸਭ ਤੋਂ ਘਟੀਆ ਪ੍ਰਚਾਰ ਕਰਦੀਆਂ ਆ ਰਹੀਆਂ ਹਨ ਜਿਹਨਾਂ ਦਾ ਮਕਸਦ ਲੋਕਾਂ ਦਾ ਧਿਆਨ ਹੋਰ ਮਸਲਿਆਂ ਤੋਂ ਪਾਸੇ ਕਰਨਾ ਹੈ। ਉਹਨਾਂ ਕਿਹਾ ਕਿ ਬੀਤੇ 7 ਸਾਲਾਂ ਵਿਚ ਇਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਬਹੁਤ ਹੀ ਸੰਵੇਦਨਸ਼ੀਲ ਤੇ ਦੁੱਖਦਾਈ ਮਾਮਲੇ ’ਤੇ ਗੁਨਾਹਾਂ ਭਰੀ ਰਾਜਨੀਤੀ ਕੀਤੀ ਤੇ ਸਾਡੇ ਖਿਲਾਫ ਕੋਈ ਵੀ ਸਬੂਤ ਨਾ ਹੋਣ ਦੇ ਬਾਵਜੂਦ ਸਾਡੇ ਖਿਲਾਫ ਦੂਸ਼ਣਬਾਜ਼ੀ ਕੀਤੀ ਜਦੋਂ ਕਿ ਇਹਨਾਂ ਗੁਨਾਹਾਂ ਦੇ ਅਸਲ ਸਾਜ਼ਿਸ਼ਕਾਰਾਂ ਨੁੰ ਤੇ ਦੋਸ਼ੀਆਂ ਨੁੰ ਖੁਲ੍ਹਾ ਛੱਡ ਦਿੱਤਾ। ਉਹਨਾਂ ਕਿਹਾ ਕਿ ਮੈਨੁੰ ਗੁਰੂ ਸਾਹਿਬ ’ਤੇ ਪੂਰਾ ਵਿਸ਼ਵਾਸ ਹੈ ਕਿ ਸੱਚਾਈ ਸਾਹਮਣੇ ਆਵੇਗੀ ਤੇ ਜਿਹੜੇ ਵੀ ਇਹਨਾਂ ਗੁਨਾਹਾਂ ਤੇ ਅਪਰਾਧਾਂ ਲਈ ਜ਼ਿੰਮੇਵਾਰ ਹਨ ਤੇ ਜਿਹਨਾਂ ਨੇ ਦੋਸ਼ੀਆਂ ਨੁੰ ਫਰਾਰ ਹੋ ਜਾਣ ਦੀ ਆਗਿਆ ਦਿੱਤੀ ਤਾਂ ਜੋ ਅਕਾਲੀ ਦਲ ਨੁੰ ਦੋਸ਼ ਠਹਿਰਾਇਆ ਜਾ ਸਕੇ, ਇਹਨਾਂ ਨੂੰ ਸਜ਼ਾ ਜ਼ਰੂਰ ਮਿਲੇਗੀ। ਉਹਨਾਂ ਕਿਹਾ ਕਿ ਇਹਨਾਂ ਨੁੰ ਗੁਰੂ ਸਾਹਿਬ ਸਾਹਿਬ ਵੱਲੋਂ ਇਹਨਾਂ ਖਿਲਾਫ ਨਿਆਂ ਤੋਂ ਡਰਨਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
1 week ago
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 