• Latest
  • Trending
ਸੂਬੇ ਵਿੱਚ ਖਰੀਦ ਦੇ ਚੋਥੇ ਦਿਨ 249686 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

7 years ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

20 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

43 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

1 hour ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

3 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

5 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

5 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿੱਚ ਖਰੀਦ ਦੇ ਚੋਥੇ ਦਿਨ 249686 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

April 18, 2020
in ਖਬਰਾਂ, ਪੰਜਾਬ
ਸੂਬੇ ਵਿੱਚ ਖਰੀਦ ਦੇ ਚੋਥੇ ਦਿਨ 249686 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ ਚੋਥੇ ਦਿਨ 249686 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ,18 ਅਪ੍ਰੈਲ( ਵਿਸ਼ਵਵਾਰਤਾ)- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਚੋਥੇ ਦਿਨ 249686 ਮੀਟ੍ਰਿਕ ਟਨ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 252904 ਅਤੇ ਆੜ੍ਹਤੀਆਂ ਵਲੋਂ 3218 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 252904 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 60849ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 68570 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 50878 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 35214 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 20556 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 16837 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਚੋਥੇ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 437103ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਖਰੀਦ ਸਬੰਧੀ ਅਦਾਇਗੀ ਵੀ ਸ਼ੁਰੂ ਕਰ ਦਿੱਤੀ ਗਈ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

Most Popular

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

2 weeks ago
0

  ਅਸਤਾਨਾ (ਕਜ਼ਾਕਿਸਤਾਨ), 30 ਅਕਤੂਬਰ (ਵਿਸ਼ਵ ਵਾਰਤਾ) - ਮਨੀਸ਼ਾ ਭਾਨਵਾਲਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਉਸਨੇ ਸ਼ੁੱਕਰਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 