• Latest
  • Trending
ਸੂਬੇ ਵਿੱਚ ਖਰੀਦ ਦੇ ਤੇਰਵੇਂ ਦਿਨ 670207 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

6 years ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

13 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

2 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

3 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

4 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

6 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

7 hours ago
Hindi News
English News
Monday, June 22, 2026
No Result
View All Result
35 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿੱਚ ਖਰੀਦ ਦੇ ਤੇਰਵੇਂ ਦਿਨ 670207 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

April 27, 2020
in ਖਬਰਾਂ, ਖੇਤੀਬਾੜੀ, ਪੰਜਾਬ
ਸੂਬੇ ਵਿੱਚ ਖਰੀਦ ਦੇ ਤੇਰਵੇਂ ਦਿਨ 670207 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ•, 27 ਅਪ੍ਰੈਲ ( ਵਿਸ਼ਵ ਵਾਰਤਾ)- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੇਰਵੇਂ ਦਿਨ 670207 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 668436 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1771 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 668436 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 160410 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 142175 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 143471 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 107931 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 73528 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 40921ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਤੇਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 550 6992 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

by Jaspreet Kaur
June 22, 2026
0

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ 'ਤੇ ਡਿੱਗਿਆ ਦਰੱਖਤ; ਮੌਤ - ਸਿਰਸਾ ਤੋਂ ਆਇਆ ਸੀ 15 ਸ਼ਰਧਾਲੂਆਂ...

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
June 22, 2026
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Most Popular

Tri Series: ਪੜ੍ਹੋ ਭਾਰਤ ਏ ਨੇ ਅਫਗਾਨਿਸਤਾਨ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ

by Ranjit Singh
5 days ago
0

Tri Series: ਪੜ੍ਹੋ ਭਾਰਤ ਏ ਨੇ ਅਫਗਾਨਿਸਤਾਨ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ਨਵੀਂ ਦਿੱਲੀ, 17 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 