• Latest
  • Trending
ਸੂਬੇ ਵਿੱਚ ਖਰੀਦ ਦੇ 25ਵੇਂ ਦਿਨ 2,59,046 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ 14447.53 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ

6 years ago
IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

13 minutes ago
Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

36 minutes ago
Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

1 hour ago
Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

2 hours ago
Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

Hindi News
English News
Sunday, May 31, 2026
No Result
View All Result
26 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿੱਚ ਖਰੀਦ ਦੇ 25ਵੇਂ ਦਿਨ 2,59,046 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ 14447.53 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ

May 9, 2020
in ਖਬਰਾਂ, ਖੇਤੀਬਾੜੀ, ਪੰਜਾਬ
ਸੂਬੇ ਵਿੱਚ ਖਰੀਦ ਦੇ 25ਵੇਂ ਦਿਨ 2,59,046 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ 14447.53 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ

ਚੰਡੀਗੜ•, 9 ਮਈ ( ਵਿਸ਼ਵ ਵਾਰਤਾ)-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 25ਵੇਂ ਦਿਨ 2,59,046 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 258272 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 774 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 258272 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 57161 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 63532 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 60192 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 34582 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 25563 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 17342 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 25ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 113,74,824 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 414818 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 14447.53 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

by Ranjit Singh
May 31, 2026
0

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ 'ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ? ਅਹਿਮਦਾਬਾਦ, 31 ਮਈ (ਵਿਸ਼ਵ...

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

by Ranjit Singh
May 31, 2026
0

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ ਹਿਮਾਚਲ ਪ੍ਰਦੇਸ਼, 31 ਮਈ (ਵਿਸ਼ਵ ਵਾਰਤਾ): ਹਿਮਾਚਲ...

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

by Ranjit Singh
May 31, 2026
0

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ ਨਵੀਂ ਦਿੱਲੀ, 31...

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

by Ranjit Singh
May 31, 2026
0

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ ਨਵੀਂ ਦਿੱਲੀ, 31 ਮਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

by Ranjit Singh
May 31, 2026
0

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ 'ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ? ਅਹਿਮਦਾਬਾਦ, 31 ਮਈ (ਵਿਸ਼ਵ...

Most Popular

IPL 2026 : CSK Vs MI ; ਇਸ ਸੀਜ਼ਨ ‘ਚ ਚੇਨਈ ਨੇ ਮੁੰਬਈ ਨੂੰ ਦੂਜੀ ਵਾਰ ਹਰਾਇਆ

by Navjot
4 weeks ago
0

IPL 2026 : CSK Vs MI ; ਇਸ ਸੀਜ਼ਨ ‘ਚ ਚੇਨਈ ਨੇ ਮੁੰਬਈ ਨੂੰ ਦੂਜੀ ਵਾਰ ਹਰਾਇਆ ਰਿਤੂਰਾਜ ਗਾਇਕਵਾੜ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 