• Latest
  • Trending
ਸੂਬੇ ਵਿੱਚ ਹੜ•ਾਂ ਦੀ ਸਥਿਤੀ ਨਿਯੰਤਰਣ ਹੇਠ ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼

ਸੂਬੇ ਵਿੱਚ ਹੜ•ਾਂ ਦੀ ਸਥਿਤੀ ਨਿਯੰਤਰਣ ਹੇਠ ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼

7 years ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

2 minutes ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

16 minutes ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

19 minutes ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

52 minutes ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

1 hour ago
Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

2 hours ago
T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

2 hours ago
Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

3 hours ago
National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

4 hours ago
Hindi News
English News
Friday, July 3, 2026
No Result
View All Result
40 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿੱਚ ਹੜ•ਾਂ ਦੀ ਸਥਿਤੀ ਨਿਯੰਤਰਣ ਹੇਠ ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼

August 25, 2019
in ਚੰਡੀਗੜ੍ਹ
ਸੂਬੇ ਵਿੱਚ ਹੜ•ਾਂ ਦੀ ਸਥਿਤੀ ਨਿਯੰਤਰਣ ਹੇਠ ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼
ਸੂਬੇ ਵਿੱਚ ਹੜ•ਾਂ ਦੀ ਸਥਿਤੀ ਨਿਯੰਤਰਣ ਹੇਠ
ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼
ਪਾਣੀ ਪੱਧਰ ਘਟਿਆ ਅਤੇ ਪਾੜ ਪੂਰੇ
ਰਾਹਤ ਅਤੇ ਬਚਾਅ ਕਾਰਜ ਜ਼ੋਰਾਂ ‘ਤੇ
ਹੜ•ਾਂ ਤੋਂ ਬਾਅਦ ਦੀਆਂ ਗਤੀਵਿਧੀਆਂ ਜਾਰੀ
ਚੰਡੀਗੜ•, 25 ਅਗਸਤ :
ਸੂਬੇ ਵਿੱਚ ਹੜ•ਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਹੜ•ਾਂ ਦੀ ਸਥਿਤੀ ਕਾਬੂ ਹੇਠ ਹੈ ਪਰ ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਘਟ ਰਿਹਾ ਹੈ। ਇਸਦੇ ਹਰੀਕੇ ਹੈੱਡ ਵਿਖੇ ਮੌਜੂਦਾ ਪੱਧਰ 82532 ਕਿਊਸਿਕ ਹੈ ਜੋ ਸ਼ਾਮ ਤੱਕ ਹੋਰ ਘਟਣ ਦੀ ਉਮੀਦ ਹੈ।
ਭੋਲੇਵਾਲ ਵਿਖੇ 170 ਫੁੱਟ ਚੌੜੇ ਅਤੇ 45 ਫੁੱਟ ਡੂੰਘੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਮੱਤੇਵਾੜਾ ਖੇਤਰ ਵਿੱਚ ਵੀ ਛੋਟੇ ਪਾੜ ਦੀ ਸ਼ਨਾਖ਼ਤ ਕੀਤੀ ਗਈ ਸੀ ਜਿਸਨੂੰ ਸਮੇਂ ਸਿਰ ਪੂਰ ਦਿੱਤਾ ਗਿਆ। ਇਸ ਦੇ ਨਾਲ ਹੀ ਮਾਓ ਸਾਹਿਬ ਵਿਖੇ ਪਏ ਪਾੜ ਨੂੰ ਵੀ ਪੂਰ ਦਿੱਤਾ ਗਿਆ ਹੈ ਅਤੇ ਮਿਓਂਵਾਲ ਵਿਖੇ 320 ਫੁੱਟ ਵਿੱਚੋਂ 180 ਫੁੱਟ ਪਾੜ ਨੂੰ ਪੂਰਨ ਦਾ ਕੰਮ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜਨੀਆਂ ਚਾਹਲ ਪਿੰਡ ਵਿਖੇ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਫੌਜ ਵੱਲੋਂ ਸ਼ੁਰੂ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਰਹਿੰਦੇ ਪਾੜ ਵੀ ਜਲਦੀ ਹੀ ਪੂਰ ਲਏ ਜਾਣਗੇ। ਉਨ•ਾਂ ਕਿਹਾ ਕਿ ਪਿੰਡ ਟੇਂਡੀਵਾਲਾ ਬੰਨ• ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਕਪੂਰਥਲਾ ਵਿੱਚ ਟਿੱਬੀ ਵਿਖੇ ਕਿਨਾਰੇ ਖੁਰਨ ਦੀ ਸਮੱਸਿਆ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਇਸ ਤਰ•ਾਂ ਸਥਿਤੀ ਨਿਯੰਤਰਣ ਹੇਠ ਹੈ। ਆਹਲੀ ਕਲਾਂ ਧੂਸੀ ਬੰਨ• ਵਿਖੇ ਤੁਰੰਤ ਮੁਰੰਮਤ ਕਾਰਜਾਂ ਅਤੇ ਰੇਤ ਦੀਆਂ ਬੋਰੀਆਂ ਲਗਾ ਪਾੜ ਪੈਣ ਦੀ ਸਥਿਤੀ ਨੂੰ ਕਾਬੂ ਕਰ ਲਿਆ ਗਿਆ ਹੈ।
ਫਿਰੋਜ਼ਪੁਰ ਵਿਖੇ ਬਚਾਅ ਕਾਰਜ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ। ਬਚਾਅ ਟੀਮਾਂ ਨਾਲ ਵੱਧ ਤੋਂ ਵੱਧ 500 ਲੋਕ ਜੁੜੇ ਹੋਏ ਹਨ। ਪ੍ਰਭਾਵਿਤ ਪਿੰਡਾਂ ਵਿੱਚ ਦਵਾਈਆਂ ਅਤੇ ਫੂਡ ਪੈਕੇਟ ਵੰਡੇ ਜਾ ਰਹੇ ਹਨ। 20 ਰਾਹਤ ਕੇਂਦਰ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਹਰੇਕ ਪਿੰਡ ਵਿੱਚ 16 ਮੈਡੀਕਲ ਟੀਮਾਂ ਅਤੇ ਮੋਬਾਇਲ ਬੋਟ ਯੂਨਿਟਾਂ ਕੰਮ ਕਰ ਰਹੀਆਂ ਹਨ।
ਲੁਧਿਆਣਾ ਵਿਖੇ ਵੀ ਸਥਿਤੀ ਨਿਯੰਤਰਣ ਹੇਠ ਹੈ। ਹੜ•ਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਸਾਰੇ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪਸ਼ੂ ਪਾਲਣ ਵਿਭਾਗ ਦੁਆਰਾ ਦਿੱਤੀ ਗਈ ਜਾਣਕਾਰੀ ਮੁਤਾਬਕ 13 ਗਾਵਾਂ ਅਤੇ ਮੱਝਾਂ ਹੜ•ਾਂ ਕਾਰਨ ਮਾਰੀਆਂ ਜਾ ਚੁੱਕੀਆਂ ਹਨ। ਹੁਣ ਤੱਥ 2000 ਤੋਂ ਜ਼ਿਆਦਾ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ।
ਜਲੰਧਰ ਵਿਖੇ 4 ਐਨ.ਡੀ.ਆਰ.ਐਫ. ਟੀਮਾਂ, ਐਸ.ਡੀ.ਆਰ.ਐਫ. ਦੀਆਂ 3 ਟੀਮਾਂ, 4 ਫੌਜੀ ਦਲ ਅਤੇ 15 ਕਿਸ਼ਤੀਆਂ ਦੀ ਮੱਦਦ ਨਾਲ ਬਚਾਅ ਅਤੇ ਰਾਹਤ ਕਾਰਜ ਪੂਰੇ ਜ਼ੋਰਾਂ ‘ਤੇ ਹਨ। ਹਵਾਈ ਸੇਵਾ ਜ਼ਰੀਏ ਹੁਣ ਤੱਕ 36000 ਫੂਡ ਪੈਕੇਟ ਪਹੁੰਚਾਏ ਗਏ ਹਨ ਅਤੇ ਰਾਹਤ ਕੈਂਪਾਂ ਵਿੱਚ ਤਕਰੀਬਨ 2000 ਲੋਕ ਸੁਰੱÎਖਿਅਤ ਹਨ। 14 ਕੈਂਪਾਂ ਦਾ ਪ੍ਰਬੰਧ ਸਿਹਤ ਵਿਭਾਗ ਅਤੇ 18 ਕੈਂਪ ਪਸ਼ੂ ਪਾਲਣ ਵਿਭਾਗ ਵੱਲੋਂ ਲਗਾਏ ਗਏ ਹਨ। ਲਗਭਗ 32000 ਲੋਕ ਹੜ•ਾਂ ਨਾਲ ਪ੍ਰਭਾਵਿਤ ਹੋਏ ਹਨ ਅਤੇ 100 ਪਿੰਡਾਂ ਵਿੱਚ ਫ਼ਸਲ ਅੱਧੀ ਜਾਂ ਪੂਰੀ ਤਰ•ਾਂ ਨੁਕਸਾਨੀ ਗਈ ਹੈ, ਜੋ ਕਿ ਤਕਰੀਬਨ 55000 ਏਕੜ ਬਣਦੀ ਹੈ। ਲਗਭਗ 18000 ਲੋਕ ਲੋਹੀਆਂ ਵਿੱਚ ਫਸੇ ਹੋਏ ਹਨ ਅਤੇ ਕਿਉਂਜੋ ਪਾਣੀ ਘਟ ਰਿਹਾ ਹੈ ਇਸ ਲਈ ਕਿਸ਼ਤਰੀਆਂ ਨਹੀਂ ਚੱਲ ਸਕਦੀਆਂ ਪਰ ਲੋਕਾਂ ਦੀ ਸਹਾਇਤਾ ਲਈ ਜ਼ਿਲ•ਾ ਪ੍ਰਸ਼ਾਸਨ ਟਰੈਕਟਰ ਟਰਾਲੀਆਂ ਦਾ ਸਹਾਰਾ ਲੈ ਰਹੇ ਹਨ।
ਕਪੂਰਥਲਾ ਵਿੱਚ, 87 ਪਿੰਡ ਪ੍ਰਭਾਵਿਤ ਹੋਏ ਹਨ ਅਤੇ 20 ਪਿੰਡ ਜ਼ਮੀਨ ਤੋਂ ਕਟ-ਆਫ਼ ਹੋ ਗਏ ਹਨ ਜਿਨ•ਾਂ ਵਿੱਚ 1777 ਪਰਿਵਾਰਾਂ ਦੇ 9578 ਵਿਅਕਤੀ ਮੌਜੂਦ ਹਨ। ਇਨ•ਾਂ ਪਿੰਡਾਂ ਵਿੱਚ 4800 ਫੂਡ ਪੈਕੇਟ ਹਵਾਈ ਸੇਵਾ ਰਾਹੀਂ ਪਹੁੰਚਾਏ ਗਏ ਹਨ। 1930 ਯੂਨਿਟਾਂ ਸਮੇਤ 800 ਕਿਲੋ ਦੁੱਧ ਪਾਊਡਰ ਵੀ ਵੰਡੇ ਗਏ ਹਨ। ਹਰੇਕ ਰਾਸ਼ਨ ਯੂਨਿਟ 3 ਦਿਨਾਂ ਲਈ ਕਾਫ਼ੀ ਹੈ। ਹੁਣ ਤੱਕ 325 ਵਿਅਕਤੀਆਂ ਨੂੰ ਇੱਥੋਂ ਬਾਹਰ ਕੱਢਿਆ ਗਿਆ ਹੈ। ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ 233 ਬਚਾਅ ਕਰਮਚਾਰੀ ਅਤੇ 14 ਕਿਸ਼ਤੀਆਂ ਕੰਮ ਵਿੱਚ ਲਗਾਈਆਂ ਗਈਆਂ ਹਨ।
ਹੜ•ਾਂ ਤੋਂ ਬਾਅਦ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿÎਭਾਗ ਦੁਆਰਾ ਫੌਗਿੰਗ ਕੀਤੀ ਜਾ ਰਹੀ ਹੈ। ਹੜ•ਾਂ ਦੀ ਮਾਰ ਵਾਲੇ ਪਿੰਡਾਂ ਵਿੱਚ ਫਸੇ ਲੋਕਾਂ ਨੂੰ ਕਿਸ਼ਤਰੀਆਂ ਜ਼ਰੀਏ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੋਬਾਇਲ ਮੈਡੀਕਲ ਟੀਮਾਂ ਨੂੰ ਸਥਿਤੀ ਆਮ ਵਰਗੀ ਹੋਣ ਤੱਕ ਪੱਕੇ ਤੌਰ ‘ਤੇ ਇਨ•ਾਂ ਪਿੰਡਾਂ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਟੀਮਾਂ ਹੜ• ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਵਿੱਚ ਸਹਾਇਤਾ ਪ੍ਰਦਾਨ ਕਰਨਗੀਆਂ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

by Jaspreet Kaur
July 3, 2026
0

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ 'ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ - ਮਾਪਿਆਂ ਦਾ ਸੀ ਇਕਲੌਤਾ ਪੁੱਤ ਅੰਮ੍ਰਿਤਸਰ, 3...

Most Popular

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

by Ankit
4 weeks ago
0

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ ਇਸਤਰੀ ਵਿੰਗ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 