• Latest
  • Trending
ਸੂਰਤ( ਗੁਜਰਾਤ) ਤੋਂ ਭਾਜਪਾ ਉਮੀਦਵਾਰ ਨੂੰ ਜੇਤੂ ਐਲਾਨ ਦੇਣਾ ਹੈਰਾਨੀਜਨਕ,ਦੇਸ ਵਾਸੀਆਂ ਨੂੰ ਜਾਗ੍ਰਿਤ ਹੋਣਾ ਚਾਹੀਦੈ : ਰਾਜਿੰਦਰ ਸਿੰਘ ਬਡਹੇੜੀ

ਸੂਰਤ( ਗੁਜਰਾਤ) ਤੋਂ ਭਾਜਪਾ ਉਮੀਦਵਾਰ ਨੂੰ ਜੇਤੂ ਐਲਾਨ ਦੇਣਾ ਹੈਰਾਨੀਜਨਕ,ਦੇਸ ਵਾਸੀਆਂ ਨੂੰ ਜਾਗ੍ਰਿਤ ਹੋਣਾ ਚਾਹੀਦੈ : ਰਾਜਿੰਦਰ ਸਿੰਘ ਬਡਹੇੜੀ

2 years ago
Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

8 minutes ago
ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

18 minutes ago
ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

21 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

2 hours ago
ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

2 hours ago
Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

2 hours ago
Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

4 hours ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

10 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

11 hours ago
Hindi News
English News
Monday, September 14, 2026
No Result
View All Result
28 °c
Chandigarh
29 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਰਤ( ਗੁਜਰਾਤ) ਤੋਂ ਭਾਜਪਾ ਉਮੀਦਵਾਰ ਨੂੰ ਜੇਤੂ ਐਲਾਨ ਦੇਣਾ ਹੈਰਾਨੀਜਨਕ,ਦੇਸ ਵਾਸੀਆਂ ਨੂੰ ਜਾਗ੍ਰਿਤ ਹੋਣਾ ਚਾਹੀਦੈ : ਰਾਜਿੰਦਰ ਸਿੰਘ ਬਡਹੇੜੀ

April 23, 2024
in ਸਿਆਸੀ, ਖਬਰਾਂ, ਪੰਜਾਬ
ਸੂਰਤ( ਗੁਜਰਾਤ) ਤੋਂ ਭਾਜਪਾ ਉਮੀਦਵਾਰ ਨੂੰ ਜੇਤੂ ਐਲਾਨ ਦੇਣਾ ਹੈਰਾਨੀਜਨਕ,ਦੇਸ ਵਾਸੀਆਂ ਨੂੰ ਜਾਗ੍ਰਿਤ ਹੋਣਾ ਚਾਹੀਦੈ : ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ 23  ਅਪ੍ਰੈਲ( ਵਿਸ਼ਵ ਵਾਰਤਾ )-ਪ੍ਰਮੁੱਖ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਕੇਂਦਰ ਮੋਦੀ ਸਰਕਾਰ ਅਤੇ ਭਾਜਪਾ ਦੀਆਂ ਵਧੀਕੀਆਂ ਬਾਰੇ ਬਿਆਨ ਕਰਦਿਆਂ ਆਖਿਆ ਕਿ ਹਰ ਰੋਜ਼ ਅਜ਼ੀਬੋ ਗਰੀਬ ਖ਼ਬਰਾਂ ਸੁਣ,ਦੇਖ ਅਤੇ ਪੜ੍ਹ ਕੇ ਦਿਲ ਬੜਾ ਦੁਖੀ ਹੋ ਜਾਂਦਾ ਹੈ ਕਿ ਸਾਡਾ ਭਾਰਤ ਦੇਸ਼ ਕਦੇ “ਸੋਨੇ ਦੀ ਚਿੜੀ” ਕਹਾਉਣ ਵਾਲਾ ਕਿਸ ਦਿਸ਼ਾ ਵੱਲ ਜਾ ਰਿਹਾ ਹੈ। ਬੱਸ ਸੱਤਾ ਅਤੇ ਤਾਕਤ ਹਾਸਲ ਕਰਨੀ ਫਿਰ ਪੈਸਾ ਕਮਾਉਣਾ ਹੀ ਇੱਕੋ ਇੱਕ ਉਦੇਸ਼ ਰਹਿ ਗਿਆ ਹੈ। ਸਾਡੇ ਲੀਡਰ ਸਾਰੇ ਨੈਤਿਕ ਮੁੱਲ, ਕਦਰਾਂ-ਕੀਮਤਾਂ ਭੁੱਲਕੇ ਅਸ਼ਲੀਲਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਏ ਹਨ। ਸੂਰਤ( ਗੁਜਰਾਤ)ਪਾਰਲੀਮਾਨੀ ਹਲਕੇ ਵਾਲ਼ਿਆਂ ਕਦੇ ਕਿਸੇ ਨੇ ਸੋਚਿਆ ਹੋਣਾ ਕਿ ਵੋਟਾਂ ਪਾਉਣ ਦੀ ਤਰੀਕ ਜੋ 7 ਮਈ 2024 ਸੀ ਉਸ ਤੋਂ ਪਹਿਲਾਂ ਹੀ 8 ਉਮੀਦਵਾਰ ਨਾਮਜ਼ਦਗੀ ਪੇਪਰ ਵਾਪਸ ਲੈ ਲੈਣਗੇ ਤੇ 3 ਗਵਾਹ ਮੁੱਕਰ ਜਾਣਗੇ ਤੇ ਕਹਿਣਗੇ ਕਿ ਉਨਾਂ ਦੇ ਤਾਂ ਪੇਪਰ ਤੇ ਦਸਤਖਤ ਹੀ ਜਾਹਲੀ ਹਨ। ਤੇ ਫਿਰ ਫਟਾ-ਫਟ ਰੀਟਰਨਿੰਗ ਅਫਸਰ ਨਿਰਵਿਰੋਧ ਜਿੱਤ ਦਾ ਸਰਟੀਫੀਕੇਟ ਦੇ ਦੇਂਦਾ ਹੈ ਹੱਦ ਹੀ ਹੋ ਗਈ। ਦੇਸ਼ ਵਾਸੀਓ ਤੁਸੀਂ ਸਾਰੇ ਜਾਣਦੇ ਹੋ ਭਾਰਤ ਕਿਸ ਸੰਕਟ ਵਿੱਚੋਂ ਲੰਘ ਰਿਹਾ। ਇੱਥੇ ਸਿਰਫ 21 ਬੇਹੱਦ ਅਮੀਰਾਂ ਕੋਲ 70 ਕਰੋੜ ਆਮ ਭਾਰਤੀਆਂ ਦੀ ਕੁੱਲ ਦੌਲਤ ਨਾਲੋਂ ਵੱਧ ਦੌਲਤ ਹੈ। ਬੇਰੁਜ਼ਗਾਰੀ, ਗਰੀਬੀ, ਬੀਮਾਰੀ,ਅਨਪੜ੍ਹਤਾ, ਭਿ੍ਸ਼ਟਾਚਾਰ ‘ਚ ਅਸੀਂ ਦੁਨੀਆਂ ਵਿੱਚ ਸਭ ਤੋਂ ਉੱਪਰਲਿਆਂ ਵਿੱਚ ਆਉਂਦੇ ਹਾਂ।ਕਿਸਾਨ ਦੀ, ਮਜ਼ਦੂਰ ਦੀ ਕੋਈ ਸੁਣਦਾ ਨਹੀਂ। ਥੋੜੀ ਜਿਹੀ ਖੈਰ ਪਾਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਲੀਡਰਾਂ ਨੂੰ ਯਾਦ ਰੱਖਣਾ ਚਾਹੀਦਾ ਕਿ ਵਿਹਲਾ ਦਿਮਾਗ਼ ਤੇ ਖਾਲੀ ਪੇਟ ਬੜਾ ਖਤਰਨਾਕ ਸੁਮੇਲ ਹੈ। ਨੈਸ਼ਨਲ ਕਰਾਈਮ ਰੀਕਾਰਡਜ਼ ਬਿਊਰੋ ਦੀ 2022 ਦੀ ਰਿਪੋਰਟ ਮੁਤਾਬਕ 154 ਕਿਸਾਨ ਤੇ ਮਜ਼ਦੂਰ ਰੋਜ਼ਾਨਾ ਖੁਦਕਸ਼ੀ ਕਰ ਰਹੇ ਹਨ। ਤੇ ਸਰਕਾਰ ਅਮੀਰ ਪੂੰਜੀ ਪੱਤੀਆਂ ਨੂੰ ਗੱਫਿਆਂ ਤੇ ਗੱਫੇ ਦੇਈ ਜਾ ਰਹੀ ਹੈ। 2019 ਵਿੱਚ ਸਰਕਾਰ ਨੇਂ ਕਾਰਪੋਰੇਟ ਟੈਕਸ 30% ਤੋਂ ਘਟਾਕੇ 22% ਕਰ ਦਿੱਤਾ ਜਿਸ ਨਾਲ ਅੰਦਾਜ਼ੇ ਮੁਤਾਬਕ ਉਨਾਂ ਦੇ 1.45 ਲੱਖ ਕਰੋੜ ਦਾ ਫਾਇਦਾ ਹੋਇਆ। ਇਥੇ ਨਹੀਂ ਸਗੋਂ 2014-2023 ਤੱਕ ਪੂੰਜੀਪਤੀਆਂ ਦਾ 15.56 ਲੱਖ ਕਰੋੜ ਦਾ ਵਪਾਰਕ ਬੈਂਕਾਂ ਦਾ ਕਰਜ਼ਾ ਵੀ ਮੁਆਫ ਕਰ ਦਿੱਤਾ। ਇਹ ਕਿੱਥੋਂ ਦਾ ਇਨਸਾਫ ਹੈ। 24 ਮਾਰਚ ਨੂੰ ਵੀ ਤੁਹਾਡੇ ਨਾਲ ਇਸੇ ਪੇਜ ਤੇ ਸਿਆਸਤ ਦੇ ਇਸ ਨੀਵੇਂ ਪੱਧਰ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਸਨ।ਹੁਣ ਵੀ ਕੁਝ ਦਿਨਾਂ ਤੋਂ ਮਨ ਉਚਾਟ ਸੀ। ਮੇਰੇ ਵਰਗੇ ਇਨਸਾਨ ਕੁਝ ਕਰ ਤਾਂ ਨਹੀਂ ਸਕਦੇ, ਭੜਾਸ ਤਾਂ ਕੱਢ ਸਕਦੇ ਹਨ। ਉਮੀਦ ਹੈ ਤੁਸੀਂ ਇਸੇ ਸੰਦਰਭ ਵਿੱਚ ਲਓਗੇ।ਨਿਸ਼ਾਨਾ ਸਿਰਫ ਕਿਸੇ ਇੱਕ ਲੀਡਰ ਜਾਂ ਪਾਰਟੀ ਬਾਰੇ ਨਹੀਂ। ਇਸ ਹਮਾਮ ਵਿੱਚ ਸਾਰੇ ਹੀ ਨੰਗੇ ਹਨ। ਇਹਨਾਂ ਸਾਰਿਆਂ ਨੂੰ ਪਰਮਾਤਮਾ ਸੁਮੱਤ ਅਤੇ ਬਲ ਬਖਸ਼ੇ ਕਿ ਚੰਗੇ ਇਨਸਾਨ ਬਣਕੇ ਲੋਕ ਭਲਾਈ ਦੇ ਕੰਮ ਕਰਨ। ਹਿਸਟਰੀ ਪੜ੍ਹ ਲੈਣ ਕਿ ਤਾਨਾਸ਼ਾਹਾਂ ਦਾ ਕੀ ਹਸ਼ਰ ਹੁੰਦਾ ਹੈ । ਜੇਕਰ ਸਰਕਾਰ ਚਲਾਉਣ ਵਾਲ਼ੇ ਨੇਤਾ ਬੇਈਮਾਨ ਹੋਣ ਜਾਂ ਤਾਕਤ ਦੇ ਨਸ਼ੇ ਵਿੱਚ ਅੰਨ੍ਹੇ ਹੋ ਜਾਣ ਫਿਰ ਤਾਂ ਦੇਸ਼ ਵਾਸੀਆਂ ਭਾਵ ਮੱਤਦਾਤਾਵਾਂ/ ਵੋਟਰਾਂ ਨੂੰ ਜਾਗ੍ਰਿਤ ਹੋਣਾ ਜ਼ਰੂਰੀ ਹੈ ਅਤੇ ਬੇਈਮਾਨੀ ਕਰਨ ਵਾਲ਼ੇ ਸ਼ਾਸਕਾਂ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਕੇ ਤਖ਼ਤ ਪਲਟ ਦੇਣਾ ਚਾਹੀਦਾ ਹੈ ।

Tags: BjpCongressLATEST PUNJABI NEWSLOK SABHA ELECTIONS 2024POLITICSWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

by Navjot
September 14, 2026
0

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ...

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

by Navjot
September 14, 2026
0

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ   ਚੰਡੀਗੜ੍ਹ/ਗੁਰਦਾਸਪੁਰ, 14 ਸਤੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ...

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

by Navjot
September 14, 2026
0

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ 'ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ   ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) RBI...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,14...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

by Navjot
September 14, 2026
0

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ...

Most Popular

Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

by Ranjit Singh
1 week ago
0

Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ ! ਕਪੂਰਥਲਾ, 5 ਸਤੰਬਰ (ਵਿਸ਼ਵ ਵਾਰਤਾ) – ਕਪੂਰਥਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 