ਮੋਹਾਲੀ 17 ਜੂਨ ( ਵਿਸ਼ਵ ਵਾਰਤਾ )-1984 ਬੈਚ ਪੰਜਾਬ ਕਾਡਰ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਸ੍ਰੀ ਧਰਮਵੀਰ 15-06-2020 ਨੂੰ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ। ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 19-06-2020 ਦਿਨ ਸ਼ੁੱਕਵਾਰ ਨੂੰ ਦੁਪਿਹਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਫੇਜ਼ 11, ਮੋਹਾਲੀ ਵਿਖੇ ਹੋਵੇਗੀ।
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ...