• Latest
  • Trending
ਸੇਵਾ ਕੇਂਦਰਾਂ ਵਿੱਚ ਸਭ ਤੋਂ ਘੱਟ 0.02 ਫੀਸਦੀ ਪੈਂਡੇਸੀ ਨਾਲ ਜਲੰਧਰ ਮੁੜ ਪੰਜਾਬ ਵਿੱਚੋਂ ਅੱਵਲ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

8 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

9 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

11 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੇਵਾ ਕੇਂਦਰਾਂ ਵਿੱਚ ਸਭ ਤੋਂ ਘੱਟ 0.02 ਫੀਸਦੀ ਪੈਂਡੇਸੀ ਨਾਲ ਜਲੰਧਰ ਮੁੜ ਪੰਜਾਬ ਵਿੱਚੋਂ ਅੱਵਲ

April 10, 2021
in ਖਬਰਾਂ, ਪੰਜਾਬ
ਸੇਵਾ ਕੇਂਦਰਾਂ ਵਿੱਚ ਸਭ ਤੋਂ ਘੱਟ 0.02 ਫੀਸਦੀ ਪੈਂਡੇਸੀ ਨਾਲ ਜਲੰਧਰ ਮੁੜ ਪੰਜਾਬ ਵਿੱਚੋਂ ਅੱਵਲ

ਸੇਵਾ ਕੇਂਦਰਾਂ ਵਿੱਚ ਸਭ ਤੋਂ ਘੱਟ 0.02 ਫੀਸਦੀ ਪੈਂਡੇਸੀ ਨਾਲ ਜਲੰਧਰ ਮੁੜ ਪੰਜਾਬ ਵਿੱਚੋਂ ਅੱਵਲ

ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਵਿੱਚ ਪੈਂਡਿੰਗ ਕੇਸ ਘਟਾਉਣ ਵਿੱਚ ਬੇਮਿਸਾਲ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਸਨਮਾਨ

ਸੇਵਾ ਕੇਂਦਰਾਂ ਵਿੱਚ ਸਭ ਤੋਂ ਘੱਟ 0.02 ਫੀਸਦੀ ਪੈਂਡੇਸੀ ਨਾਲ ਜਲੰਧਰ ਮੁੜ ਪੰਜਾਬ ਵਿੱਚੋਂ ਅੱਵਲ

ਜਲੰਧਰ, 10 ਅਪ੍ਰੈਲ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੇਵਾ ਕੇਂਦਰਾਂ ਵਿਚ ਪੈਂਡਿੰਗ ਕੇਸ ਘਟਾਉਣ ਅਤੇ ਸੂਬੇ ਵਿਚਲੇ ਸੇਵਾ ਕੇਂਦਰਾਂ ਵਿਚ ਸਭ ਤੋਂ ਘੱਟ ਪੈਂਡੈਂਸੀ (0.02 ਫੀਸਦੀ) ਦੇ ਨਾਲ ਜਲੰਧਰ ਨੂੰ ਪੰਜਾਬ ਵਿੱਚ ਮੋਹਰੀ ਜ਼ਿਲ੍ਹਾ ਬਣਾਉਣ ਵਿਚ ਬੇਮਿਸਾਲ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ।

      ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਕ ਸਾਲ ਦੌਰਾਨ ਜ਼ਿਲ੍ਹੇ ਵਿੱਚ ਵੱਖ-ਵੱਖ ਨਾਗਰਿਕ ਕੇਂਦਰਿਤ ਸੇਵਾਵਾਂ ਨਾਲ ਸਬੰਧਤ 224226 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਅਤੇ ਸਾਰੇ ਬਿਨੈਕਾਰਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਵੇਲੇ ਕੁਝ ਹੀ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ।

      ਉਨ੍ਹਾਂ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਲੰਧਰ ਦੀ “ਜ਼ੀਰੋ ਪੈਂਡੈਂਸੀ” ਪਹੁੰਚ ਨੂੰ ਅਪਣਾਇਆ ਗਿਆ, ਜਿਸ ਤਹਿਤ ਅੰਤਿਮ ਪ੍ਰਵਾਨਗੀ ਤੋਂ ਪਹਿਲਾਂ ਨਾਗਰਿਕ ਦਰਖਾਸਤ ਪ੍ਰਕਿਰਿਆ ‘ਤੇ ਕਾਰਵਾਈ ਕਰਨ ਵਾਲੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰਨ ਲਈ ਤਹਿਸੀਲ ਜਾਂ ਸਬ ਤਹਿਸੀਲ ਪੱਧਰ ‘ਤੇ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐਮ.ਆਈ.ਐਸ.) ਰਾਹੀਂ ਹਰ ਦਫ਼ਤਰ ਦੇ ਦਰਖਾਸਤ ਪ੍ਰਕਿਰਿਆ ਸਬੰਧੀ ਪ੍ਰਦਰਸ਼ਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਂਦੀ ਹੈ।

                ਸ਼੍ਰੀ ਥੋਰੀ ਨੇ ਕਿਹਾ ਜੇਕਰ ਕੋਈ ਅਰਜ਼ੀ ਪੈਂਡਿੰਗ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਸਬੰਧਤ ਅਧਿਕਾਰੀ ਨੂੰ ਭੇਜ ਦਿੱਤਾ ਜਾਂਦਾ ਹੈ । ਨੋਡਲ ਅਧਿਕਾਰੀ ਸੁਚੇਤ ਹੋ ਜਾਂਦੇ ਹਨ ਅਤੇ ਬਿਨਾਂ ਕਿਸੇ ਦੇਰੀ ਦੇ ਬਿਨੈ-ਪੱਤਰ ‘ਤੇ ਕਰਵਾਈ ਨੂੰ ਯਕੀਨੀ ਬਣਾਉਂਦੇ ਹਨ।

       ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰਾਂ ਵਿੱਚ ਪੈਂਡੈਂਸੀ ਘਟਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਬਦਲੇ ਅੱਜ ਵਧੀਕ ਜ਼ਿਲ੍ਹਾ ਰਜਿਸਟਰਾਰ ਜਨਮ ਤੇ ਮੌਤ ਜਲੰਧਰ (ਏ.ਡੀ.ਆਰ) ਡਾ. ਤ੍ਰਿਪਤਪਾਲ ਸਿੰਘ ਸੰਧੂ, ਸੁਪਰਡੰਟ, ਸਿਵਲ ਸਰਜਨ ਦਫ਼ਤਰ, ਜਲੰਧਰ ਸ਼੍ਰੀਮਤੀ ਵੀਨਾ, ਸਟੈਨੋ, ਐਸ.ਡੀ.ਐਮ. ਦਫ਼ਤਰ ਫਿਲੌਰ ਸ਼੍ਰੀਮਤੀ ਸੁਖਜਿੰਦਰ ਕੌਰ, ਸਹਾਇਕ ਮੈਨੇਜਰ ਸੇਵਾ ਕੇਂਦਰ, ਜਲੰਧਰ ਬਹਾਦਰ ਸਿੰਘ, ਸੀਨੀਅਰ ਸਹਾਇਕ ਐਲ.ਏ. ਬ੍ਰਾਂਚ ਡੀ.ਸੀ. ਦਫ਼ਤਰ ਰਾਕੇਸ਼ ਕੁਮਾਰ ਅਰੋੜਾ ਦਾ ਸਰਟੀਫਿਕੇਟਾਂ ਨਾਲ ਸਨਮਾਨ ਕੀਤਾ ਗਿਆ।

        ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਨਿਰਧਾਰਤ ਸਮੇਂ ਵਿੱਚ ਯਕੀਨੀ ਬਣਾਉਣ ਦੀ ਦ੍ਰਿੜਤਾ ਦੀ ਸ਼ਲਾਘਾ ਕਰਦਿਆਂ ਸ਼੍ਰੀ ਥੋਰੀ ਨੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਆਪਣੀ ਡਿਊਟੀ ਪੂਰੀ ਨਿਪੁੰਨਤਾ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਰਹਿਣ ਦੀ ਅਪੀਲ ਕੀਤੀ।

         ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟ ਕੀਤੀ ਕਿ ਅਧਿਕਾਰੀ/ਕਰਮਚਾਰੀ ਸੇਵਾ ਕੇਂਦਰਾਂ ਵਿੱਚ ਜ਼ੀਰੋ ਪੈਂਡੈਂਸੀ ਨੂੰ ਕਾਇਮ ਰੱਖਣ ਵਿੱਚ ਇਸੇ ਤਰ੍ਹਾਂ ਉਤਮ ਪ੍ਰਦਰਸ਼ਨ ਜਾਰੀ ਰੱਖਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
2 weeks ago
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 