• Latest
  • Trending
ਸੇਵਾ ਕੇਂਦਰ ਬੰਦ ਕਰਕੇ ਕਾਂਗਰਸ ਸਰਕਾਰ ਲੋਕਾਂ ਨੂੰ ਨਾਗਰਿਕ ਸਹੂਲਤਾਂ ਦੇਣ ਤੋਂ ਇਨਕਾਰ ਕਰ ਰਹੀ ਹੈ: ਅਕਾਲੀ ਦਲ

ਸੇਵਾ ਕੇਂਦਰ ਬੰਦ ਕਰਕੇ ਕਾਂਗਰਸ ਸਰਕਾਰ ਲੋਕਾਂ ਨੂੰ ਨਾਗਰਿਕ ਸਹੂਲਤਾਂ ਦੇਣ ਤੋਂ ਇਨਕਾਰ ਕਰ ਰਹੀ ਹੈ: ਅਕਾਲੀ ਦਲ

9 years ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

13 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

34 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੇਵਾ ਕੇਂਦਰ ਬੰਦ ਕਰਕੇ ਕਾਂਗਰਸ ਸਰਕਾਰ ਲੋਕਾਂ ਨੂੰ ਨਾਗਰਿਕ ਸਹੂਲਤਾਂ ਦੇਣ ਤੋਂ ਇਨਕਾਰ ਕਰ ਰਹੀ ਹੈ: ਅਕਾਲੀ ਦਲ

January 27, 2018
in ਪੰਜਾਬ
ਸੇਵਾ ਕੇਂਦਰ ਬੰਦ ਕਰਕੇ ਕਾਂਗਰਸ ਸਰਕਾਰ ਲੋਕਾਂ ਨੂੰ ਨਾਗਰਿਕ ਸਹੂਲਤਾਂ ਦੇਣ ਤੋਂ ਇਨਕਾਰ ਕਰ ਰਹੀ ਹੈ: ਅਕਾਲੀ ਦਲ

ਸੇਵਾ ਕੇਂਦਰ ਬੰਦ ਕਰਕੇ ਕਾਂਗਰਸ ਸਰਕਾਰ ਲੋਕਾਂ ਨੂੰ ਨਾਗਰਿਕ ਸਹੂਲਤਾਂ ਦੇਣ ਤੋਂ ਇਨਕਾਰ ਕਰ ਰਹੀ ਹੈ: ਅਕਾਲੀ ਦਲ

ਚੰਡੀਗੜ/27 ਜਨਵਰੀ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ 1647 ਸੇਵਾ ਕੇਂਦਰਾਂ ਨੂੰ ਅਚਾਨਕ ਬੰਦ ਕਰਨ ਦਾ ਫੈਸਲਾ ਕਰਕੇ ਅਕਾਲੀ-ਭਾਜਪਾ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਬੂਹੇ ਤਕ ਪੁੱਜਦਾ ਕਰਨ ਲਈ ਸ਼ੁਰੂ ਕੀਤੇ ਪ੍ਰਸਾਸ਼ਕੀ ਸੁਧਾਰਾਂ ਦਾ ਭੋਗ ਪਾ ਦਿੱਤਾ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਿਨਾਂ ਕੋਈ ਠੋਸ ਕਾਰਣ ਦੱਸੇ 1647 ਸੇਵਾ ਕੇਂਦਰਾਂ ਨੂੰ ਬੰਦ ਕਰਨ ਨਾਲ ਕੁਸ਼ਲ ਨੌਜਵਾਨਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਰਕਾਰ ਘਰ ਘਰ ਨੌਕਰੀ ਦਾ ਵਾਅਦਾ ਕਰਦੀ ਆ ਰਹੀ ਹੈ, ਪਰ ਜਾਪਦਾ ਇਸ ਤਰ•ਾਂ ਹੈ ਕਿ ਇਹ ਸੂਬੇ ਦੇ ਹਰ ਘਰ  ਕੋਲੋਂ ਨੌਕਰੀ ਖੋਹਣ ਲਈ ਕੰਮ ਕਰ ਰਹੀ ਹੈ। ਇਸ ਕਠੋਰ ਫੈਸਲੇ ਕਰਕੇ ਨੌਕਰੀਆਂ ਗੁਆਉਣ ਵਾਲੇ ਸਾਰੇ ਨੌਜਵਾਨਾਂ ਲਈ ਤੁਰੰਤ ਬਦਲਵੇਂ ਰੋਜ਼ਗਾਰ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।ਅਕਾਲੀ ਆਗੂ ਨੇ ਕਿਹਾ ਕਿ ਇਹ ਗੱਲ ਬਹੁਤ ਅਫਸੋਸਨਾਕ ਹੈ ਕਿ ਸਰਕਾਰ ਐਲਾਨ ਕਰ ਰਹੀ ਹੈ ਕਿ ਉਹ ਸੇਵਾ ਕੇਂਦਰਾਂ ਵਿਚ ਆਂਗਣਵਾੜੀ ਕੇਂਦਰ ਖੋਲ• ਦੇਵੇਗੀ ਅਤੇ ਉਹਨਾਂ ਨੂੰ ਪੰਚਾਇਤ ਘਰਾਂ ਵਿਚ ਤਬਦੀਲ ਕਰ ਦੇਵੇਗੀ। ਉਹਨਾਂ ਕਿਹਾ ਕਿ ਇਹਨਾਂ ਕੇਂਦਰਾਂ ਦੀ ਉਸਾਰੀ 200 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਸੀ। ਜਾਤ, ਜਨਮ ਅਤੇ ਮੌਤ ਦੇ ਸਰਟੀਫਿਕੇਟਾਂ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿੰਦੇ ਲੋਕਾਂ ਨੂੰ ਸਮਾਜ ਭਲਾਈ ਪੈਨਸ਼ਨਾਂ ਦੇਣ ਸਮੇਤ 78 ਸੇਵਾਵਾਂ ਪ੍ਰਦਾਨ ਕਰਨ ਵਾਲੇ ਇਹ ਸੇਵਾ ਕੇਂਦਰ ਪੂਰੀ ਤਰ•ਾਂ ਆਧੁਨਿਕ ਤਕਨਾਲੌਜੀ ਨਾਲ ਲੈਸ ਹਨ। ਦੂਜੇ ਰਾਜਾਂ ਵੱਲੋਂ ਵੀ ਲਾਗੂ ਕੀਤੇ ਗਏ ਇਸ ਸੁਧਾਰਵਾਦੀ ਕਦਮ ਨੂੰ ਹੋਰ ਅਗਾਂਹ ਲੈ ਕੇ ਜਾਣ ਦੀ ਥਾਂ ਕਾਂਗਰਸ ਸਰਕਾਰ ਇਸ ਨੂੰ ਬੰਦ ਕਰਨਾ ਚਾਹੁੰਦੀ ਹੈ ਅਤੇ ਇਸ ਆਧੁਨਿਕ ਬੁਨਿਆਦੀ ਢਾਂਚੇ ਨੂੰ ਉਹਨਾਂ ਸਹੂਲਤਾਂ ਵਾਸਤੇ ਇਸਤੇਮਾਲ ਕਰਨਾ ਚਾਹੁੰਦੀ ਹੈ, ਜੋ ਲੋਕਾਂ ਕੋਲ ਪਹਿਲਾਂ ਹੀ ਮੌਜੂਦ ਹਨ।ਅਕਾਲੀ ਆਗੂ ਨੇ ਕਿਹਾ ਕਿ  ਸੇਵਾ ਕੇਂਦਰਾਂ, ਜੋ ਕਿ ਅਸਲੀਅਤ ਵਿਚ ਵਿਭਿੰਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਕੇਂਦਰ ਹਨ, ਨੂੰ ਬਣਾਉਣ ਦਾ ਫੈਸਲਾ ਪ੍ਰਦੇਸ਼ ਪ੍ਰਸਾਸ਼ਕੀ ਸੁਧਾਰ ਕਮਿਸ਼ਨ ਵੱਲੋਂ ਕਾਫੀ ਸੋਚ ਵਿਚਾਰ ਕਰਨ ਮਗਰੋਂ ਕੀਤਾ ਗਿਆ ਸੀ।  ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਨੂੰ ਇਹਨਾਂ ਕੇਂਦਰਾਂ ਉੱਤੇ ਇੱਕ ਨਿਸ਼ਚਿਤ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਸੇਵਾ ਦਾ ਅਧਿਕਾਰ ਐਕਟ, 2011 ਲਿਆਂਦਾ ਸੀ। ਕਾਂਗਰਸ ਸਰਕਾਰ ਵੱਲੋਂ ਇਹ ਅਨੌਖੀ ਸੇਵਾ ਨੂੰ ਬੰਦ ਕੀਤੇ ਜਾਣ ਪਿੱਛੇ ਇੱਕੋ ਦਲੀਲ ਸਮਝ ਆਉਂਦੀ ਹੈ, ਕਿ ਇਹ ਸਰਕਾਰ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਸਾਰੇ ਲੋਕ-ਪੱਖੀ ਪ੍ਰਾਜੈਕਟਾਂ ਨੂੰ ਬੰਦ ਕਰਨ ਉੱਤੇ ਤੁਲੀ ਹੋਈ ਹੈ।ਡਾਕਟਰ ਚੀਮਾ ਨੇ ਕਿਹਾ ਕਿ ਇਸ ਤਰ•ਾਂ ਲੱਗਦਾ ਹੈ ਕਿ ਸਰਕਾਰ ਇਹਨਾਂ ਕੇਂਦਰਾਂ ਨੂੰ ਖ਼ਤਮ ਕਰਨ ਦਾ ਇਰਾਦਾ ਬਣਾ ਚੁੱਕੀ ਹੈ ਤਾਂ ਹੀ ਬੇਵਕੂਫੀ ਭਰਿਆ ਦਾਅਵਾ ਕਰ ਰਹੀ ਹੈ ਕਿ ਸਿਰਫ 500 ਸੇਵਾ ਕੇਂਦਰਾਂ ਦੀ ਜਰੂਰਤ ਹੈ।  ਉਹਨਾਂ ਕਿਹਾ ਕਿ ਕਾਂਗਰਸ ਨੇ ਇਹ ਅੰਕੜਾ ਕਿਸ ਤਰ•ਾਂ ਕੱਢਿਆ ਹੈ? ਸੇਵਾ ਕੇਂਦਰ ਇਸ ਤਰੀਕੇ ਨਾਲ ਸਥਾਪਤ ਕੀਤੇ ਗਏ ਹਨ ਕਿ ਇਹ ਸੂਬੇ ਦੇ ਲੋਕਾਂ ਨੂੰ ਉਹਨਾਂ ਦੇ ਬੂਹੇ ਉੱਤੇ ਸੇਵਾਵਾਂ ਪ੍ਰਦਾਨ ਕਰਦੇ ਹਨ। ਉਹਨਾਂ ਕਿਹਾ ਕਿ 500 ਕੇਂਦਰਾਂ ਨੂੰ ਬਚਾ ਕੇ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਇਹ ਚੋਣਵੀਆਂ ਥਾਂਵਾਂ ਉੱਤੇ ਇਹਨਾਂ ਸੇਵਾਵਾਂ ਨੂੰ ਜਾਰੀ ਰੱਖੇਗੀ। ਅਸੀਂ ਅਜਿਹਾ ਵਿਤਕਰਾ ਨਹੀਂ ਹੋਣ ਦਿਆਂਗੇ ਅਤੇ ਇਸ ਸਕੀਮ ਨੂੰ ਪੂਰੇ ਸੂਬੇ ਅੰਦਰ ਲਾਗੂ ਅੰਦੋਲਨ ਕਰਾਂਗੇ। ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਜਿਹਨਾਂ ਸੇਵਾ ਕੇਂਦਰਾਂ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ ਅਤੇ ਲੋਕਾਂ ਨੂੰ ਨਿਸ਼ਚਿਤ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਉਹਨਾਂ ਨੂੰ ਤੁਰੰਤ ਦੁਬਾਰਾ ਸ਼ੁਰੂ ਕੀਤਾ ਜਾਵੇ। ਸਰਕਾਰ ਨੂੰ ਇਸ ਕ੍ਰਾਂਤੀਕਾਰੀ ਕਦਮ ਬਾਰੇ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ ਅਤੇ ਇਸ ਪ੍ਰਾਜੈਕਟ ਅੰਦਰ ਹੋਰ ਸੇਵਾਵਾਂ ਸ਼ਾਮਿਲ ਕਰਕੇ ਇਸ ਸਕੀਮ ਦਾ ਘੇਰਾ ਵਧਾਉਣਾ ਚਾਹੀਦਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Most Popular

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

by Navjot
1 week ago
0

  ਕੁਸ਼ੀਨਗਰ (ਉੱਤਰ ਪ੍ਰਦੇਸ਼), 2 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਇੱਕ ਵੈਨ ਅਤੇ ਟਰੱਕ ਦੀ ਟੱਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 