• Latest
  • Trending
ਸੈਸ਼ਨ 2019 ‘ਚ ਬਦਲੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਤੀਜੇ ਗੇੜ ਦੀਆਂ ਬਦਲੀਆਂ ‘ਚ ਮੌਕਾ ਦਿੱਤਾ ਜਾਵੇ: ਡੀਟੀਐੱਫ

5 years ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

4 minutes ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

7 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

13 minutes ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

32 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

51 minutes ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੈਸ਼ਨ 2019 ‘ਚ ਬਦਲੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਤੀਜੇ ਗੇੜ ਦੀਆਂ ਬਦਲੀਆਂ ‘ਚ ਮੌਕਾ ਦਿੱਤਾ ਜਾਵੇ: ਡੀਟੀਐੱਫ

July 6, 2021
in ਸਿਆਸੀ, ਸਿੱਖਿਆ, ਖਬਰਾਂ, ਪੰਜਾਬ
ਸੈਸ਼ਨ 2019 ‘ਚ ਬਦਲੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਤੀਜੇ ਗੇੜ ਦੀਆਂ ਬਦਲੀਆਂ ‘ਚ ਮੌਕਾ ਦਿੱਤਾ ਜਾਵੇ: ਡੀਟੀਐੱਫ

ਸੈਸ਼ਨ 2019 ‘ਚ ਬਦਲੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਤੀਜੇ ਗੇੜ ਦੀਆਂ ਬਦਲੀਆਂ ‘ਚ ਮੌਕਾ ਦਿੱਤਾ ਜਾਵੇ: ਡੀਟੀਐੱਫ

ਘਰਾਂ ਤੋਂ 200-250 ਕਿ.ਮੀ. ਦੂਰ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਦੇ ਤਬਾਦਲੇ ਤੁਰੰਤ ਕੀਤੇ ਜਾਣ: ਡੀਟੀਐੱਫ

ਵਿਭਾਗ ਵੱਲੋਂ ਪਹਿਲਾਂ ਕੀਤੀਆਂ ਜਾ ਚੁੱਕੀਆਂ ਬਦਲੀਆਂ ਤੁਰੰਤ ਲਾਗੂ ਕੀਤੀਆਂ ਜਾਣ: ਡੀਟੀਐੱਫ

ਸੈਸ਼ਨ 2019 ‘ਚ ਬਦਲੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਤੀਜੇ ਗੇੜ ਦੀਆਂ ਬਦਲੀਆਂ ‘ਚ ਮੌਕਾ ਦਿੱਤਾ ਜਾਵੇ: ਡੀਟੀਐੱਫ

ਮੋਹਾਲੀ, 6 ਜੁਲਾਈ (ਵਿਸ਼ਵ ਵਾਰਤਾ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਆਨਲਾਈਨ ਤਬਾਦਲਾ ਨੀਤੀ ਦੀ ਨਿਖੇਧੀ ਕਰਦਿਆਂ ਦੱਸਿਆ ਸਿੱਖਿਆ ਵਿਭਾਗ ਵੱਲੋਂ 25 ਜੂਨ 2019 ਵਿੱਚ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਬਣਾਈ ‘ਤਬਾਦਲਾ ਨੀਤੀ’ ਦੇ ਅਨੁਸਾਰ ਕਿਸੇ ਸਕੂਲ ਵਿਚ ਦੋ ਸਾਲ ਦੀ ਠਹਿਰ ਵਾਲੇ ਅਧਿਆਪਕ ਬਦਲੀ ਲਈ ਯੋਗ ਮੰਨੇ ਜਾਂਦੇ ਹਨ ਪਰੰਤੂ ਸ਼ੈਸ਼ਨ 2019-20 ਦੌਰਾਨ ਆਨਲਾਈਨ ਪ੍ਰਕਿਰਿਆ ਰਾਹੀਂ ਹੋਈਆਂ ਬਦਲੀਆਂ ਵਾਲੇ ਅਧਿਆਪਕਾਂ ਨੂੰ ਸ਼ੈਸਨ 2021-22 ਵਿੱਚ ਪਹਿਲੇ ਦੋ ਗੇੜਾਂ ਦੀਆਂ ਬਦਲੀਆਂ ਵਿੱਚ ਮੌਕਾ ਹੀ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਹਿਲੇ ਸਾਲ ਬਦਲੀਆਂ ਸਬੰਧੀ ਪਾਲਿਸੀ ਦੇਰੀ ਨਾਲ ਲਾਗੂ ਹੋਣ ਕਾਰਨ ਇਹ ਬਦਲੀਆਂ ਜੁਲਾਈ/ਅਗਸਤ 2019 ਵਿੱਚ ਲਾਗੂ ਹੋਈਆਂ ਸਨ। ਇਸ ਕਰਕੇ 2021-22 ਵਿੱਚ ਪਹਿਲੇ ਦੋ ਗੇੜਾਂ ਦੀਆਂ ਬਦਲੀਆਂ ਵਿੱਚ 2019-20 ਵਿੱਚ ਹੋਈਆਂ ਬਦਲੀਆਂ ਵਾਲੇ ਅਧਿਆਪਕਾਂ ਨੂੰ ਬਦਲੀ ਅਪਲਾਈ ਦਾ ਮੌਕਾ ਨਹੀਂ ਦਿੱਤਾ ਗਿਆ ਕਿਉਂਕਿ ਇਸ ਸ਼ੈਸ਼ਨ ਦੀਆਂ ਬਦਲੀਆਂ ਮਾਰਚ/ਅਪ੍ਰੈਲ ਵਿੱਚ ਹੋਣ ਕਾਰਨ ਠਹਿਰ ਦਾ ਸਮਾਂ ਦੋ ਸਾਲਾਂ ਤੋਂ ਦੋ-ਤਿੰਨ ਮਹੀਨੇ ਘੱਟ ਬਣਦਾ ਸੀ। ਸਿੱਖਿਆ ਵਿਭਾਗ ਵੱਲੋਂ ਪਾਲਿਸੀ ਲਾਗੂ ਕਰਨ ਦੀ ਦੇਰੀ ਅਤੇ ਬਦਲੀਆਂ ਹੋਣ ਦੇ ਸਮੇਂ ਵਿਚ ਇਕਸਾਰਤਾ ਨਾ ਰੱਖਣ ਕਾਰਨ ਸਾਲ 2019 ਬਦਲੀਆਂ ਕਰਵਾਉਣ ਵਾਲੇ ਬਹੁਤ ਸਾਰੇ ਅਧਿਆਪਕਾਂ ਨੂੰ ਪਹਿਲੇ ਦੋ ਗੇੜਾਂ ਦੀਆਂ ਬਦਲੀਆਂ ਵਿੱਚ ਵਿਚਾਰਿਆ ਹੀ ਨਹੀਂ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਧਿਆਪਕ ਜੋ ਆਪਣੇ ਘਰਾਂ ਤੋਂ 200-250 ਕਿ.ਮੀ. ਦੂਰ ਬਾਰਡਰ ਏਰੀਏ ਵਿਚ ਕੰਮ ਕਰਦੇ ਸਨ, ਉਹ 2019 ਵਿਚ ਬਦਲੀ ਹੋਣ ਉਪਰੰਤ ਵੀ ਆਪਣੇ ਪਿੱਤਰੀ ਜਿਲ੍ਹੇ ਵਿੱਚ ਨਹੀਂ ਆ ਸਕੇ। ਬਹੁਤ ਸਾਰੇ ਅਧਿਆਪਕ ਜਿਹੜੇ ਮਿਡਲ ਸਕੂਲਾਂ ਵਿੱਚ ਅੰਗਰੇਜੀ ਤੇ ਹਿਸਾਬ ਦੀਆਂ ਪੋਸਟਾਂ ‘ਤੇ ਕੰਮ ਕਰਦੇ ਸਨ ਜਿਨ੍ਹਾਂ ਨੇ 2019 ਦੀ ਪਾਲਿਸੀ ਮੁਤਾਬਕ ਬਦਲੀਆਂ ਕਰਵਾਈਆਂ ਸਨ ਵਿਭਾਗ ਵੱਲੋਂ ਉਹ ਵੀ ਲਾਗੂ ਨਾ ਕਰਨ ਕਰਕੇ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਡੀਟੀਐੱਫ ਦੇ ਆਗੂਆਂ ਨੇ ਮੰਗ ਕੀਤੀ ਕਿ ਸਿੱਖਿਆ ਵਿਭਾਗ ਪਾਲਿਸੀ ਲਾਗੂ ਹੋਣ ਦੀ ਮਿਤੀ 25 ਜੂਨ 2019 ਤੋਂ ਹੀ ਅਧਿਆਪਕਾਂ ਦਾ ਸਕੂਲ ਵਿੱਚ ਠਹਿਰ ਦਾ ਸਮਾਂ ਗਿਣਿਆ ਜਾਵੇ, ਸਾਲ 2019 ਵਿਚ ਬਦਲੀ ਕਰਵਾਉਣ ਵਾਲੇ ਜਿਹੜੇ ਅਧਿਆਪਕਾਂ ਦਾ 26 ਜੂਨ 2021 ਨੂੰ ਦੋ ਸਾਲ ਠਹਿਰ ਦਾ ਸਮਾਂ ਪੂਰਾ ਹੋ ਚੁੱਕਾ ਹੈ ਅਤੇ 2019 ਵਿੱਚ ਬਦਲੀਆਂ ਕਰਵਾਉਣ ਵਾਲੇ ਜਿਨ੍ਹਾਂ ਦੇ ਜੁਲਾਈ/ਅਗਸਤ ਮਹੀਨੇ ਵਿੱਚ ਦੋ ਸਾਲ ਦੀ ਠਹਿਰ ਪੂਰੀ ਹੋ ਜਾਵੇਗੀ ਉਨ੍ਹਾਂ ਸਭ ਨੂੰ ਬਿਨਾਂ ਕਿਸੇ ਸ਼ਰਤ ਤੋਂ ਤੀਜੇ ਗੇੜ ਦੀਆਂ ਬਦਲੀਆਂ ਦਾ ਮੌਕਾ ਦਿੱਤਾ ਜਾਵੇ, ਭਾਵੇਂ ਉਨ੍ਹਾਂ ਦੀ ਬਦਲੀ ਨੂੰ ਦੋ ਸਾਲ ਪੂਰੇ ਹੋਣ ‘ਤੇ ਲਾਗੂ ਕਰ ਦਿੱਤਾ ਜਾਵੇ ਤਾਂ ਜੋ ਉਹ ਵੀ ਆਪਣੇ ਪਸੰਦੀਦਾ ਸਟੇਸ਼ਨ ‘ਤੇ ਜਾ ਸਕਣ।

ਫੋਟੋ ਕੈਪਸ਼ਨ: ਡੀਟੀਐੱਫ ਦੇ ਆਗੂ ਅਧਿਆਪਕਾਂ ਨੂੰ ਤੀਜੇ ਗੇੜ ਦੀਆਂ ਬਦਲੀਆਂ ‘ਚ ਮੌਕਾ ਦੇਣ ਦੀ ਮੰਗ ਕਰਦੇ ਹੋਏ

ਜਾਰੀ ਕਰਤਾ:-
ਰਘਵੀਰ ਸਿੰਘ ਭਵਾਨੀਗੜ੍ਹ
(ਸੂਬਾ ਮੀਤ ਪ੍ਰਧਾਨ)
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ।
ਸੰਪਰਕ : 9988122887

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

by Ankit
November 10, 2026
0

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
November 10, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

Most Popular

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

by Navjot
2 weeks ago
0

ਢਾਕਾ, 26 ਅਕਤੂਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਸਵੇਰ ਤੱਕ ਪਿਛਲੇ 24 ਘੰਟਿਆਂ ਦੌਰਾਨ ਬੰਗਲਾਦੇਸ਼ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 