• Latest
  • Trending
ਸੋਚੀ ਸਮਝੀ ਸਾਜ਼ਿਸ਼ ਨਾਲ ਦਲਿਤ ਵਿਦਿਆਰਥੀਆਂ ਨੂੰ ਅਗਲੇਰੀ ਸਿੱਖਿਆ ਤੋਂ ਵਾਂਝੇ ਰੱਖ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ

ਸੋਚੀ ਸਮਝੀ ਸਾਜ਼ਿਸ਼ ਨਾਲ ਦਲਿਤ ਵਿਦਿਆਰਥੀਆਂ ਨੂੰ ਅਗਲੇਰੀ ਸਿੱਖਿਆ ਤੋਂ ਵਾਂਝੇ ਰੱਖ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ

6 years ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

21 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

27 minutes ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

31 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

36 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

39 minutes ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

2 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

2 hours ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

2 hours ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

2 hours ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

3 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

3 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

3 hours ago
Hindi News
English News
Wednesday, November 18, 2026
No Result
View All Result
19 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੋਚੀ ਸਮਝੀ ਸਾਜ਼ਿਸ਼ ਨਾਲ ਦਲਿਤ ਵਿਦਿਆਰਥੀਆਂ ਨੂੰ ਅਗਲੇਰੀ ਸਿੱਖਿਆ ਤੋਂ ਵਾਂਝੇ ਰੱਖ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ

August 16, 2020
in ਖਬਰਾਂ, ਪੰਜਾਬ
ਸੋਚੀ ਸਮਝੀ ਸਾਜ਼ਿਸ਼ ਨਾਲ ਦਲਿਤ ਵਿਦਿਆਰਥੀਆਂ ਨੂੰ ਅਗਲੇਰੀ ਸਿੱਖਿਆ ਤੋਂ ਵਾਂਝੇ ਰੱਖ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ

*👉-ਕਾਲਜਾਂ-ਯੂਨੀਵਰਸਿਟੀਆਂ ਵੱਲੋਂ ਪੋਸਟ ਮੈਟਿ੍ਰਕ ਵਜ਼ੀਫ਼ਾ ਯੋਜਨਾ ਅਧੀਨ ਦਾਖ਼ਲੇ ਦੇਣ ਤੋਂ ਇਨਕਾਰ ਕਰਨ ਦਾ ਮਾਮਲਾ*
*👉🏿-‘ਆਪ’ ਦੇ ਵਿਧਾਇਕਾਂ ਨੇ ਰਾਜੇ ਦੀ ਸਰਕਾਰ ਨੂੰ ਦਲਿਤ ਵਿਰੋਧੀ ਦੱਸਿਆ*
*ਚੰਡੀਗੜ, 16 ਅਗਸਤ (ਵਿਸ਼ਵ ਵਾਰਤਾ )-ਪੰਜਾਬ ਦੇ ਪ੍ਰੋਫੈਸਨਲ ਕਾਲਜਾਂ ਅਤੇ ਯੂਨੀਵਰਸਿਟੀਆਂ ਵੱਲੋਂ ਪੋਸਟ ਮੈਟਿ੍ਰਕ ਵਜ਼ੀਫ਼ਾ ਯੋਜਨਾ ਅਧੀਨ ਯੋਗ ਦਲਿਤ ਵਿਦਿਆਰਥੀਆਂ ਨੂੰ ਦਾਖ਼ਲੇ ਨਾ ਦਿੱਤੇ ਜਾਣ ਬਾਰੇ ਤਿੱਖਾ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਰਾਜਾ ਅਮਰਿੰਦਰ ਸਿੰਘ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ‘ਚ ਹਿੱਸੇਦਾਰ ਬਾਦਲ ਪਰਿਵਾਰ ‘ਤੇ ਗਰੀਬ ਅਤੇ ਦਲਿਤ ਵਿਰੋਧੀ ਹੋਣ ਦਾ ਦੋਸ਼ ਲਗਾਇਆ ਹੈ।

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਿ੍ਰੰਸੀਪਲ ਬੁੱਧ ਰਾਮ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਬਲਦੇਵ ਸਿੰਘ, ਰੁਪਿੰਦਰ ਕੌਰ ਰੂਬੀ (ਸਾਰੇ ਵਿਧਾਇਕ) ਨੇ ਕਿਹਾ ਕਿ ਪਛਲੇ ਤਿੰਨ ਸਾਲਾਂ ਤੋਂ ਪੋਸਟ ਮੈਟਿ੍ਰਕ ਐਸ.ਸੀ. ਵਿਦਿਆਰਥੀ ਸਕਾਲਰਸ਼ਿਪ ਠੱਪ ਹੋਣ ਕਾਰਨ ਪੰਜਾਬ ਵਿਚ ਹਜ਼ਾਰਾਂ ਹੋਣਹਾਰ ਦਲਿਤ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਕਰ ਦਿੱਤਾ ਹੈ, ਕਿਉਂਕਿ ਸਰਕਾਰਾਂ ਦੀ ਸਕੀਮ ਸੰਬੰਧੀ ਬੇਈਮਾਨੀ ਅਤੇ ਬੇਰੁਖ਼ੀ ਕਾਰਨ ਨਿੱਜੀ ਕਾਲਜਾਂ ਅਤੇ ਪ੍ਰੋਫੈਸਨਲ ਸਿੱਖਿਆ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨੇ ਮਜਬੂਰੀ ਵੱਸ ਇਸ ਵਜ਼ੀਫ਼ਾ ਯੋਜਨਾ ਅਧੀਨ ਦਾਖ਼ਲੇ ਨਾ ਕਰਨ ਦਾ ਫ਼ੈਸਲਾ ਲਿਆ ਹੈ।
ਹਰਪਾਲ ਸਿੰਘ ਚੀਮਾ, ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਦੀ ਅਮਰਿੰਦਰ ਸਿੰਘ ਦੀ ਸਰਕਾਰ ਪੂਰੇ ਤੌਰ ਤੇ ਦਲਿਤ ਵਿਰੋਧੀ ਹੈ, ਜਿਸ ਵੱਲੋਂ ਪਿਛਲੇ ਤਿੰਨ ਸਾਲ ਤੋਂ ਪੋਸਟ ਮੈਟਿ੍ਰਕ ਐਸ.ਸੀ ਵਿਦਿਆਰਥੀ ਸਕਾਲਰਸ਼ਿਪ ਠੱਪ ਕਰ ਦਿੱਤਾ। ਹੁਣ ਤੱਕ ਇਸ ਸਕਾਲਰਸ਼ਿਪ ਅਧੀਨ ਕਾਲਜਾਂ ਦੀ ਗਰੀਬ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਵਜ਼ੀਫ਼ਾ ਰਾਸ਼ੀ ਦਾ ਕਰੀਬ 1800 ਕਰੋੜ ਤੋਂ ਵੱਧ ਦਾ ਬਕਾਇਆ ਹੋ ਚੁੱਕਾ ਹੈ। ਜਦੋਂ ਕਿ ਅਨੇਕਾਂ ਦਲਿਤ ਵਿਦਿਆਰਥੀ ਕਾਲਜਾਂ ਆਦਿ ਵਿਚੋਂ ਆਪਣੀ ਪੜਾਈ ਪੂਰੀ ਕਰਕੇ ਵੀ ਅਜੇ ਤੱਕ ਡਿਗਰੀਆਂ ਲੈਣ ਤੋਂ ਵਾਂਝੇ ਹਨ, ਕਿਉਂਕਿ ਸਰਕਾਰ ਨੇ ਇਨਾਂ ਕਾਲਜਾਂ ਨੂੰ ਅੱਜ ਤੱਕ ਸਕਾਲਰਸ਼ਿਪ ਦਾ ਕੋਈ ਪੈਸਾ ਜਾਰੀ ਨਹੀਂ ਕੀਤਾ।
ਹਰਪਾਲ ਸਿੰਘ ਚੀਮਾ ਅਤੇ ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਰਕਾਰ ਦੇ ਇਸ ਤਰਾਂ ਦੇ ਰਵੱਈਏ ਨਾਲ ਕਾਲਜਾਂ ਨੇ ਅੱਗੇ ਤੋਂ ਦਲਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਧੀਨ ਦਾਖ਼ਲੇ ਦੇਣੇ ਬੰਦ ਕਰ ਦਿੱਤੇ ਹਨ। ਇਸ ਕਰਕੇ ਹਜ਼ਾਰਾਂ ਦਲਿਤ ਵਿਦਿਆਰਥੀ ਇਸ ਤੋਂ ਵਾਂਝੇ ਹੋ ਗਏ ਹਨ। ਇਸ ਤਰਾਂ ਪੰਜਾਬ ਵਿਚ ਹਜ਼ਾਰਾਂ ਦਲਿਤ ਤੇ ਗਰੀਬ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਰੋਕਣ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ। ਉਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਵਧੀਆ ਵਿੱਦਿਆ ਅਤੇ ਬਿਹਤਰੀਨ ਮੌਕੇ ਦੇਣ ਦੇ ਵਾਅਦੇ ਕਰਨ ਵਾਲੀ ਅਮਰਿੰਦਰ ਸਿੰਘ ਸਰਕਾਰ ਨੇ ਗਰੀਬ ਅਤੇ ਦਲਿਤ ਵਿਦਿਆਰਥੀਆਂ ਨੂੰ ਰੋਲ ਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਕੇਵਲ ਮਿਆਰੀ ਅਤੇ ਪ੍ਰੋਫੈਸ਼ਨਲ ਸਿੱਖਿਆ ਰਾਹੀਂ ਹੀ ਪੰਜਾਬ ਵਿਚ ਲੋਕਾਂ ਦੀ ਗਰੀਬੀ ਧੋਤੀ ਜਾ ਸਕਦੀ ਹੈ, ਪਰੰਤੂ ਇਨਾਂ ਗਰੀਬ ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜ਼ੀਫ਼ਿਆਂ ਦੇ ਪੈਸੇ ਨੂੰ ਵੀ ਖ਼ੁਰਦ-ਬੁਰਦ ਕੀਤਾ ਜਾ ਰਿਹਾ ਹੈ।
ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਸਿੱਖਿਆ ਹੀ ਇੱਕ ਅਜਿਹਾ ਮਾਧਿਅਮ ਹੈ। ਜਿਸ ਰਾਹੀਂ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਤੇ ਰੁਜ਼ਗਾਰ ਦੇ ਵਸੀਲਿਆਂ ‘ਚ ਸ਼ਾਮਿਲ ਕੀਤਾ ਜਾ ਸਕਦਾ ਹੈ, ਪਰ
ਅਮਰਿੰਦਰ ਸਿੰਘ ਸਰਕਾਰ ਗਰੀਬ ਤੇ ਦਲਿਤ ਵਿਰੋਧੀ ਵਿਦਿਆਰਥੀਆਂ ਤੋਂ ਇਹ ਹੱਕ ਖੋਹਣ ਦੇ ਹੱਕ ਵਿਚ ਉਨਾਂ ਦੀ ਸਕਾਲਰਸ਼ਿਪ ਬੰਦ ਕਰਕੇ ਬੁਨਿਆਦੀ ਹੱਕ ਖੋਹ ਰਹੀ ਹੈ, ਜਿਸ ਦਾ ‘ਆਪ’ ਵੱਲੋਂ ਡੱਟਵਾਂ ਵਿਰੋਧੀ ਜਾਰੀ ਹੈ। ਉਕਤ ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਲਈ ਵਿਧਾਨ ਸਭਾ ਅਤੇ ਲੋਕ ਸਭਾ ਸਮੇਤ ਸਰਕਾਰਾਂ ਦੇ ਕਿਰਦਾਰ ਨੂੰ ਲੋਕਾਂ ਦੀ ਕਚਹਿਰੀ ਵਿਚ ਨੰਗਾ ਕਰੇਗੀ। ਉਨਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਲੋਕ ਤੇ ਵਿਦਿਆਰਥੀ ਵਿਰੋਧੀ ਲਏ ਗਏ ਸਾਰੇ ਫ਼ੈਸਲੇ ਵਾਪਸੀ ਲਏ ਜਾਣਗੇ ਪਰ ਸਰਕਾਰ ਦੀ ਗਰੀਬ ਤੇ ਦਲਿਤ ਵਿਰੋਧੀ ਨੀਤੀ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
November 18, 2026
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

by Ankit
November 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

Most Popular

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

by Ranjit Singh
4 weeks ago
0

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 