
ਨਵੀਂ ਦਿੱਲੀ, 27 ਅਕਤੂਬਰ – ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੀ ਸਿਹਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਪੇਟ ਵਿਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਸ਼ਿਮਲੇ ਤੋਂ ਦਿੱਲੀ ਲਿਆਂਦਾ ਗਿਆ ਹੈ, ਜਿਥੇ ਗੰਗਾਰਾਮ ਹਸਪਤਾਲ ਵਿਚ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਹੈ|
ਇਥੇ ਇਹ ਗੱਲ ਵਰਨਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਸੋਨੀਆ ਗਾਂਧੀ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਗੰਗਾਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ|
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਡਿਊਟੀ...





















