
ਨਵੀਂ ਦਿੱਲੀ, 9 ਦਸੰਬਰ : ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦਾ ਅੱਜ 71ਵਾਂ ਜਨਮ ਦਿਨ ਹੈ| ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ| ਸ੍ਰੀ ਮੋਦੀ ਨੇ ਉਨ੍ਹਾਂ ਦੇ ਸਿਹਤਮੰਦ ਜੀਵਨ ਲਈ ਕਾਮਨਾ ਕੀਤੀ|
ਇਸ ਤੋਂ ਇਲਾਵਾ ਕਈ ਹੋਰ ਆਗੂਆਂ ਵੱਲੋਂ ਵੀ ਸੋਨੀਆ ਗਾਂਧੀ ਨੂੰ ਜਨਮ ਦਿਨ ਮੌਕੇ ਵਧਾਈ ਦਿੱਤੀ ਗਈ| ਦੱਸਣਯੋਗ ਹੈ ਕਿ ਸੋਨੀਆ ਗਾਂਧੀ ਦਾ ਜਨਮ 9 ਦਸੰਬਰ 1946 ਨੂੰ ਹੋਇਆ ਸੀ|
PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ
PM Modi ਦੀ 'ਮਨ ਕੀ ਬਾਤ' ਦਾ 140ਵਾਂ ਐਪੀਸੋਡ ਅੱਜ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ...























