ਸੋਨੀਆ ਗਾਂਧੀ ਨੂੰ ਫਿਰ ਤੋਂ ਹੋਇਆ ਕੋਰੋਨਾ
ਚੰਡੀਗੜ੍ਹ,13ਅਗਸਤ (ਵਿਸ਼ਵ ਵਾਰਤਾ)- ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਇੱਕ ਵਾਰ ਫਿਰ ਤੋਂ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਉਹਨਾਂ ਦੀ ਬੇਟੀ ਪ੍ਰਿਅੰਕਾ ਗਾਂਧੀ ਵੀ ਕੋਰੋਨਾ ਪਾਜ਼ੀਟਿਵ ਆਈ ਸੀ । ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਸੋਨੀਆ ਗਾਂਧੀ ਖੁਦ ਵੀ ਪਾਜ਼ੀਟਿਵ ਹੋ ਗਏ ਸਨ।
Congress President Smt. Sonia Gandhi has tested positive for Covid-19 today. We wish her speedy recovery and good health.
— Congress (@INCIndia) August 13, 2022