ਚੰਡੀਗੜ੍ਹ (ਵਿਸ਼ਵ ਵਾਰਤਾ )ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਮਿਲ ਕੇ ਸਰਦ ਰੁੱਤ ਇਜਲਾਸ ਸਬੰਧੀ ਵਿਚਾਰ ਚਰਚਾ ਕਰਦੇ ਹੋਏ। ਉਨ੍ਹਾਂ ਇਸ ਮੁਲਾਕਾਤ ਦੌਰਾਨ ਪੰਜਾਬ ਸਮੇਤ ਹੋਰ ਮਹੱਤਵਪੂਰਨ ਮੁੱਦਿਆਂ ਤੇ ਵਿਚਾਰ ਕੀਤੀ ਜਿੰਨ੍ਹਾਂ ਨੂੰ ਸੰਸਦ ਵਿਚ ਪਾਰਟੀ ਵੱਲੋਂ ਉਠਾਇਆ ਜਾਣਾ ਹੈ।