ਸੋਨੀਆ ਗਾਂਧੀ ਨੂੰ ਮਿਲੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਉਹਨਾਂ ਦਾ ਬੇਟੇ ਵਿਕਰਮਜੀਤ ਚੌਧਰੀ
ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਨਾਮ ਚਰਚਾ ‘ਚ
ਚੰਡੀਗੜ੍ਹ,8 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਦੌੜ ਵਿੱਚ ਸ਼ਾਮਿਲ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਅੱਜ ਆਪਣੇ ਬੇਟੇ ਅਤੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ।