
ਨਵੀਂ ਦਿੱਲੀ, 21 ਸਤੰਬਰ : ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਰਾਖਵਾਂਕਰਨ ਬਿੱਲ ਪਾਸ ਕਰਨ ਦੀ ਮੰਗ ਕੀਤੀ ਹੈ| ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਇਸ ਸਬੰਧੀ ਚਿੱਠੀ ਲਿਖੀ ਹੈ|
ਸੋਨੀਆ ਗਾਂਧੀ ਨੇ ਕਿਹਾ ਕਿ ਲੋਕ ਸਭਾ ਵਿਚ ਤੁਹਾਡਾ ਬਹੁਮਤ ਹੈ, ਇਸ ਲਈ ਤੁਸੀਂ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਾਓ|
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...























