ਲੋਕ ਸਭਾ ਚੋਣਾਂ ‘ਚ ਵੱਡੀ ਹਾਰ ਤੋਂ ਬਾਅਦ ਸ਼ਨਿੱਚਰਵਾਰ ਨੂੰ ਕਾਂਗਰਸ ਪਾਰਟੀ ਦੀ ਪਹਿਲੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ ਵਿੱਚ ਕਾਂਗਰਸ ਦੇ 52 ਲੋਕ ਸਭਾ ਮੈਂਬਰ ਅਤੇ ਰਾਜ ਸਭਾ ਮੈਂਬਰ ਸ਼ਾਮਲ ਹੋਏ ਹਨ। ਇਸ ਬੈਠਕ ਦੀ ਪ੍ਰਧਾਨਗੀ ਕਾਂਗਰਸੀ ਆਗੂ ਸੋਨੀਆ ਗਾਂਧੀ ਕਰ ਰਹੇ ਹਨ। ਸੋਨੀਆ ਗਾਂਧੀ ਮੁੜ ਤੋਂ ਸੰਸਦੀ ਦਲ ਦੀ ਨੇਤਾ ਬਣੇ ਹਨ।
Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ
Breaking: ਦਿੱਲੀ ਹਵਾਈ ਅੱਡੇ 'ਤੇ ਵੱਡਾ ਹਾਦਸਾ ਹੋਣੋਂ ਟਲਿਆ ਨਵੀਂ ਦਿੱਲੀ, 26 ਅਪ੍ਰੈਲ 2026 – ਦਿੱਲੀ ਹਵਾਈ ਅੱਡੇ 'ਤੇ ਇੱਕ...





















