
ਮੋਗਾਦਿਸ਼ੂ, 16 ਅਕਤੂਬਰ – ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਚ ਟਰੱਕ ਵਿਚ ਹੋਏ ਵਿਸਫੋਟ ਕਾਰਨ ਲਗਪਗ 276 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ| ਇਸ ਹਾਦਸੇ ਵਿਚ 300 ਤੋਂ ਵੱਧ ਲੋਕ ਜ਼ਖਮੀ ਹੋਏ ਹਨ|
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ
ਕੁਏਟਾ, 20 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬਲੋਚਿਸਤਾਨ ਵਿੱਚ ਮਕਰਾਨ ਕੋਸਟਲ ਹਾਈਵੇਅ 'ਤੇ ਤੁਰਬਤ ਤੋਂ ਕਰਾਚੀ...






















