<img class="alignnone size-full wp-image-44948" src="https://wishavwarta.in/wp-content/uploads/2019/05/som-parkash.jpg" alt="" width="250" height="275" /> ਚੰਡੀਗੜ, 4 ਜੂਨ - ਫਗਵਾੜਾ ਤੋਂ ਵਿਧਾਇਕ ਸੋਮ ਪ੍ਰਕਾਸ਼ ਦਾ ਵਿਧਾਇਕੀ ਵਜੋਂ ਅਸਤੀਫ਼ਾ ਮਨਜ਼ੂਰ ਹੋ ਗਿਆ ਹੈ। ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਹਨਾਂ ਨੇ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਸੀ।