• Latest
  • Trending
ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

6 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

7 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

10 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

10 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

10 hours ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

11 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

11 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

11 hours ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

12 hours ago
Hindi News
English News
Friday, October 2, 2026
No Result
View All Result
23 °c
Chandigarh
28 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

May 9, 2024
in ਪੰਜਾਬ
ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ- ਡਾ ਪੱਲਵੀ

ਮਾਲੇਰਕੋਟਲਾ 09 ਮਈ (ਵਿਸ਼ਵ ਵਾਰਤਾ):- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ (ਫੇਸਬੁੱਕ,ਇੰਸਟਾਗ੍ਰਾਮ,ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮਾਂ) ‘ਤੇ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਨੂੰ ਚਲਾਉਣ ਲਈ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ) ਮਾਲੇਰਕੋਟਲਾ ਦੇ ਦਫ਼ਤਰ ਵਿਖੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਤੋਂ ਪ੍ਰਵਾਨਗੀ ਲੈਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਐਮ.ਸੀ.ਐਮ.ਸੀ ਦਫ਼ਤਰ ਡਿਪਟੀ ਕਮਿਸ਼ਨਰ ਦੇ ਬਲਾਕ ਨੰਬਰ -3 ਵਿਖੇ ਕਾਰਜਸ਼ੀਲ ਹੈ।

            ਉਨ੍ਹਾਂ ਹੋਰ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ ‘ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

                ਉਨ੍ਹਾਂ ਹੋਰ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਮੁਹਿੰਮ ਤੋਂ ਬਚਣਾ ਚਾਹੀਦਾ ਹੈ ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕਰਨ ।

Tags: BREAKING NEWSLATEST PUNJABI NEWSWEB PORTALWISHAVWARTA.INਸੋਸ਼ਲ ਮੀਡੀਆਜ਼ਿਲ੍ਹਾ ਚੋਣ ਅਫਸਰਮਾਲੇਰਕੋਟਲਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

by Navjot
October 1, 2026
0

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ   ਰਾਏਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
3 weeks ago
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 