• Latest
  • Trending
ਸੋਹਣ ਸਿੰਘ ਠੰਡਲ ਦੀ ਜਿੱਤ ਯਕੀਨੀ ਬਣਾਵਾਂਗੇ : ਲਾਲੀ ਬਾਜਵਾ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

50 minutes ago
BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

56 minutes ago
Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

1 hour ago
BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

2 hours ago
Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

3 hours ago
International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

4 hours ago
Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Hindi News
English News
Sunday, September 13, 2026
No Result
View All Result
32 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੋਹਣ ਸਿੰਘ ਠੰਡਲ ਦੀ ਜਿੱਤ ਯਕੀਨੀ ਬਣਾਵਾਂਗੇ : ਲਾਲੀ ਬਾਜਵਾ

April 22, 2024
in ਖਬਰਾਂ
ਸੋਹਣ ਸਿੰਘ ਠੰਡਲ ਦੀ ਜਿੱਤ ਯਕੀਨੀ ਬਣਾਵਾਂਗੇ : ਲਾਲੀ ਬਾਜਵਾ
ਸੋਹਣ ਸਿੰਘ ਠੰਡਲ ਦੀ ਜਿੱਤ ਯਕੀਨੀ ਬਣਾਵਾਂਗੇ :  ਲਾਲੀ ਬਾਜਵਾ
ਹੁਸ਼ਿਆਰਪੁਰ 22 ਅਪ੍ਰੈਲ ( ਵਿਸ਼ਵ ਵਾਰਤਾ / ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ. ਸੋਹਣ ਸਿੰਘ ਠੰਡਲ ਨੂੰ ਟਿਕਟ ਦੇ ਕੇ ਮੈਂਦਾਨ ਵਿੱਚ ਉਤਾਰਨ ਨਾਲ ਪਾਰਟੀ ਵਰਕਰਾਂ ਤੇ ਆਗੂਆਂ ਵਿੱਚ ਜੋਸ਼ ਦੀ ਲਹਿਰ ਹੈ, ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸ. ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੋਹਣ ਸਿੰਘ ਠੰਡਲ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਗਿਆ ਤੇ  ਲੋਕਾਂ ਵੱਲੋਂ 4 ਵਾਰ ਇਨ੍ਹਾਂ ਨੂੰ ਵਿਧਾਇਕ ਬਣਾਉਣਾ ਇਹ ਦਰਸਾਉਦਾ ਹੈ ਕਿ ਸ. ਠੰਡਲ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ। ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਦੇ ਵਰਕਰ ਤੇ ਆਗੂ ਪੂਰੀ ਮੇਹਨਤ ਨਾਲ ਸ. ਠੰਡਲ ਦੀ ਜਿੱਤ ਨੂੰ ਯਕੀਨੀ ਬਣਾਉਣਗੇ।
Tags: BREAKING NEWSNewsPOLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

by Ranjit Singh
September 13, 2026
0

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ 'ਤੇ ਧਿਆਨ ਕੇਂਦਰਿਤ ਕੀਤਾ: PM Modi ਨਵੀਂ ਦਿੱਲੀ, 13...

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

by Ranjit Singh
September 13, 2026
0

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਬਰਨਾਲਾ, 13 ਸਤੰਬਰ (ਵਿਸ਼ਵ ਵਾਰਤਾ) - ਬਰਨਾਲਾ ਦੇ ਪਿੰਡ ਫਰਵਾਹੀ...

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

by Ranjit Singh
September 13, 2026
0

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ - ਵਿਸਤਾਰਿਤ BRICS ਦੇਸ਼ਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

by Jaspreet Kaur
2 weeks ago
0

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ 'ਚ ਕਰਵਾਇਆ ਗਿਆ ਭਰਤੀ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਉੱਘੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 