
ਸ੍ਰੀਨਗਰ, 13 ਫਰਵਰੀ : ਸ੍ਰੀਨਗਰ ਵਿਖੇ ਸੁਰੱਖਿਆ ਬਲਾਂ ਨੇ ਦੋਨਾਂ ਅੱਤਵਾਦੀਆਂ ਨੂੰ ਮੁਕਾਬਲੇ ਦੌਰਾਨ ਮਾਰ ਮੁਕਾਇਆ ਹੈ| ਇਸ ਸਬੰਧੀ ਫੌਜ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦੋਵੇਂ ਅੱਤਵਾਦੀਆਂ ਨੂੰ ਮਾਰ ਗਿਰਾਇਆ ਗਿਆ ਹੈ, ਜਦੋਂ ਕਿ ਸਰਚ ਆਪ੍ਰੇਸ਼ਨ ਜਾਰੀ ਹੈ|
ਦੱਸਣਯੋਗ ਹੈ ਕਿ ਸ੍ਰੀਨਗਰ ਦੇ ਕਰਨ ਨਗਰ ਵਿਖੇ ਦੋ ਅੱਤਵਾਦੀ ਛੁਪੇ ਹੋਏ ਸਨ|
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...






















