
ਮੁੰਬਈ, 27 ਨਵੰਬਰ – ਸ੍ਰੀਲੰਕਾ ਖਿਲਾਫ ਤਿੰਨ ਵਨਡੇ ਮੈਚਾਂ ਦੀ ਲੜੀ ਲਈ ਅੱਜ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ| ਟੀਮ ਇਸ ਪ੍ਰਕਾਰ ਹੈ| ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਸ਼੍ਰੀਅਸ, ਮਨੀਸ਼ ਪਾਂਡੇ, ਕੇਦਾਰ ਜਾਧਵ, ਦਿਨੇਸ਼ ਕਾਰਤਿਕ, ਮਹਿੰਦਰ ਸਿੰਘ ਧੋਨੀ, ਹਾਰਦਿਕ ਪਾਂਡਿਆ, ਅਕਸਰ ਪਟੇਲ, ਕੁਲਦੀਪ ਜਾਧਵ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ ਅਤੇ ਸਿਧਾਰਥ ਕੌਲ ਸ਼ਾਮਿਲ ਹਨ| ਇਸ ਲੜੀ ਲਈ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਗਿਆ ਹੈ|
IND vs ENG 1st ODI: ਇੰਗਲੈਂਡ ਨੇ ਜਿੱਤਿਆ Toss
IND vs ENG 1st ODI: ਇੰਗਲੈਂਡ ਨੇ ਜਿੱਤਿਆ Toss ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ? ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ...























