ਕੈਂਡੀ, 26 ਅਗਸਤ – ਸ੍ਰੀਲੰਕਾ ਖਿਲਾਫ ਟੀਮ ਇੰਡੀਆ ਕੱਲ੍ਹ ਤੀਸਰੇ ਵਨਡੇ ਨੂੰ ਜਿੱਤ ਕੇ ਸੀਰੀਜ਼ ਫਤਿਹ ਕਰਨ ਦੇ ਇਰਾਦੇ ਨਾਲ ਮੈਦਾਨ ਵਿਚ ਉਤਰੇਗੀ| ਦੋਨਾਂ ਟੀਮਾਂ ਵਿਚਾਲੇ ਇਹ ਮੈਚ ਭਲਕੇ ਐਤਵਾਰ ਨੂੰ ਕੈਂਡੀ ਵਿਖੇ ਭਾਰਤੀ ਸਮੇਂ ਅਨੁਸਾਰ ਦੁਪਹਿਰ 2:30 ਵਜੇ ਖੇਡਿਆ ਜਾਵੇਗਾ|
5 ਮੈਚਾਂ ਦੀ ਲੜੀ ਵਿਚ ਟੀਮ ਇੰਡੀਆ ਪਹਿਲੇ ਦੋ ਮੈਚ ਜਿੱਤ ਕੇ ਅੱਗੇ ਹੈ ਅਤੇ ਜੇਕਰ ਉਹ ਤੀਸਰਾ ਮੈਚ ਵੀ ਜਿੱਤ ਲੈਂਦੀ ਹੈ ਤਾਂ ਇਹ ਸੀਰੀਜ ਉਸ ਦੇ ਨਾਮ ਹੋ ਜਾਵੇਗੀ|
ਇਸ ਤੋਂ ਪਹਿਲਾਂ ਟੀਮ ਇੰਡੀਆ ਸ੍ਰੀਲੰਕਾ ਖਿਲਾਫ ਤਿੰਨ ਟੈਸਟ ਮੈਚਾਂ ਦੀ ਲੜੀ 3-0 ਨਾਲ ਜਿੱਤ ਚੁੱਕੀ ਹੈ|
ICC Champions Trophy 2025 ਲਈ ਸ਼ਡਿਊਲ ਜਾਰੀ
ICC Champions Trophy 2025 ਲਈ ਸ਼ਡਿਊਲ ਜਾਰੀ ਚੰਡੀਗੜ੍ਹ, 25ਦਸੰਬਰ(ਵਿਸ਼ਵ ਵਾਰਤਾ) ਆਈਸੀਸੀ ਚੈਂਪੀਅਨਜ਼ ਟਰਾਫੀ 2025 ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ...