ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਾਈਵ
ਦੇਖੋ ਲਾਈਵ ਵੀਡੀਓ
ਚੰਡੀਗੜ੍ਹ,3 ਮਈ(ਵਿਸ਼ਵ ਵਾਰਾਤ)-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਸਰੂਪ ਨਾਲ ਛੇੜਛਾੜ, ਬਿੰਦੀ, ਲਗਾਂ-ਮਾਤਰਾਂ ਨਵੇਂ ਸਿਰਿਓਂ ਜੋੜ ਕੇ ਮਨਮਤ ਦਾ ਮਾਮਲਾ ਵਿਚਾਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ‘ਚ ਪੰਥਕ ਇਕੱਠ ਉਪਰੰਤ ਪੰਜ ਸਿੰਘ ਸਾਹਿਬਾਨ ਦਾ ਖ਼ਾਲਸਾ ਪੰਥ ਨੂੰ ਸੰਦੇਸ਼।
੩ ਮਈ ੨੦੨੨ (੨੦ ਵੈਸਾਖ ਨਾਨਕਸ਼ਾਹੀ ਸੰ: ੫੫੪)#ਪੰਥਕਇਕੱਠ https://t.co/h4mWc7OPMq— Shiromani Gurdwara Parbandhak Committee (SGPC) (@SGPCAmritsar) May 3, 2022























