• Latest
  • Trending
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਲਈ ਐਲ ਪੀ ਏ ਆਈ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਹਦਾਇਤ ਦੇਣ ਪ੍ਰਧਾਨ ਮੰਤਰੀ : ਸੁਖਬੀਰ ਸਿੰਘ ਬਾਦਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਲਈ ਐਲ ਪੀ ਏ ਆਈ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਹਦਾਇਤ ਦੇਣ ਪ੍ਰਧਾਨ ਮੰਤਰੀ : ਸੁਖਬੀਰ ਸਿੰਘ ਬਾਦਲ

6 years ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

12 minutes ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

26 minutes ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

33 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

2 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

2 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

2 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

3 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

3 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

3 hours ago
ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

3 hours ago
Hindi News
English News
Friday, November 20, 2026
No Result
View All Result
20 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਲਈ ਐਲ ਪੀ ਏ ਆਈ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਹਦਾਇਤ ਦੇਣ ਪ੍ਰਧਾਨ ਮੰਤਰੀ : ਸੁਖਬੀਰ ਸਿੰਘ ਬਾਦਲ

October 30, 2020
in ਖਬਰਾਂ, ਪੰਜਾਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਲਈ ਐਲ ਪੀ ਏ ਆਈ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਹਦਾਇਤ ਦੇਣ ਪ੍ਰਧਾਨ ਮੰਤਰੀ : ਸੁਖਬੀਰ ਸਿੰਘ ਬਾਦਲ

ਪ੍ਰਧਾਨ ਮੰਤਰੀ ਨੂੰ ਵੀਜ਼ਾ ਮੁਕਤ ਧਾਰਮਿਕ ਯਾਤਰਾ ਕਰਨ ਦੇਣ ਦੀ ਕੀਤੀ ਬੇਨਤੀ, ਕਿਹਾ ਕਿ ਜਿਹਨਾਂ ਕੋਲ ਪਾਸਪੋਰਟ ਨਹੀਂ ਉਹਨਾਂ ਨੂੰ ਲਾਂਘੇ ਰਾਹੀਂ ਦਰਸ਼ਨ ਦੀ ਆਗਿਆ ਦਿੱਤੀ ਜਾਵੇ

ਚੰਡੀਗੜ, 30 ਅਕਤੂਬਰ (ਵਿਸ਼ਵ ਵਾਰਤਾ)- : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551 ਸਾਲਾ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਜਾਣ ਦੇਣ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ•ਣ ਵਾਸਤੇ ਲੈਂਡਜ਼ ਪੋਰਟਸ ਅਥਾਰਟੀ ਆਫ ਇੰਡੀਆ (ਐਲ ਪੀ ਏ ਆਈ) ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ।

ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ੍ਰੀ ਨਰੇਂਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਿਹੜੇ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ, ਉਹਨਾਂ ਨੂੰ ਵੀਜ਼ੇ ਤੋਂ ਬਗੈਰ ਹੀ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣ। ਉਹਨਾਂ ਕਿਹਾ ਕਿ ਗੁਰੂ  ਸਾਹਿਬ ਦੇ 30 ਨਵੰਬਰ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿਹਤ ਸਬੰਧੀ ਹਦਾਇਤਾਂ ਦੇ ਨਾਲ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਮਿਲਣੀ ਚਾਹੀਦੀ ਹੈ।

ਸ੍ਰੀ ਬਾਦਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਸਿੱਖ ਭਾਈਚਾਰੇ  ਵਿਚ ਇਹ ਉਤਸ਼ਾਹ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲਿ•ਆ ਜਾਵੇ ਤਾਂ ਜੋ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਉਹਨਾਂ ਖੇਤਾਂ ਦੇ ਦਰਸ਼ਨ ਕਰ ਸਕਣ ਜਿਥੇ ਗੁਰੂ ਸਾਹਿਬ 18 ਸਾਲਾਂ ਤੱਕ ਖੇਤੀ ਕਰਦੇ ਰਹੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਵਾਸਤੇ ਸਫਰ ਕਰਨ ਤੇ ਇਸਦੀ ਆਗਿਆ ਦੇਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ ਜਦਕਿ ਭਾਰਤ ਸਰਕਾਰ ਤੋਂ ਇਸ ਫੈਸਲੇ ਦੀ ਉਡੀਕ ਹੈ।  ਉਹਨਾਂ ਕਿਹਾ ਕਿ ਲਾਂਘਾ ਭਾਰਤ ਸਰਕਾਰ ਨੇ ਕੋਰੋਨਾ ਹਾਲਾਤਾਂ ਕਾਰਨ 16 ਨਵੰਬਰ ਨੂੰ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਸੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਵਿਸ਼ਵ ਭਰ ਅਤੇ ਦੇਸ਼ ਵਿਚ ਧਾਰਮਿਕ ਅਸਥਾਨ ਦਰਸ਼ਨਾ ਵਾਸਤੇ ਖੋਲ• ਦਿੱਤੇ ਗਏ ਹਨ ਜੋ ਕਿ ਕੋਰੋਨਾ ਕਾਰਨ ਅੰਸ਼ਕ ਤੌਰ ‘ਤੇ ਜਾਂ ਪੂਰਨ ਤੌਰ ‘ਤੇ ਬੰਦ ਕੀਤੇ ਗਏ ਸਨ। ਉਹਨਾਂ ਕਿਹਾ ਕਿ ਪਿਛਲੇ ਸਾਲ ਉਦੋਂ ਇਤਿਹਾਸ ਸਿਰਜਿਆ ਗਿਆ ਸੀ ਜਦੋਂ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੇ 9 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਂਘੇ ਦਾ ਉਦਘਾਟਨ ਕੀਤਾ ਸੀ ਤੇ ਸ਼ਰਧਾਲੂਆਂ ਲਈ ਦਰਸ਼ਨਾਂ ਦੀ ਸ਼ੁਰੂਆਤ ਹੋਈ ਸੀ।  ਉਹਨਾਂ ਕਿਹਾ ਕਿ ਇਸ ਮਗਰੋਂ ਹੁਣ ਤੱਕ ਹਜ਼ਾਰਾਂ ਦੀ ਹੀ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ ਜਿਸਦੇ ਦਰਸ਼ਨਾਂ ‘ਤੇ 16 ਮਾਰਚ 2020 ਨੂੰ ਪਾਬੰਦੀ ਲਗਾਈ ਗਈ। ਉਹਨਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜੇਕਰ ਉਹ ਇਸ ਮਾਮਲੇ ਵਿਚ ਦਖਲ ਦੇ ਕੇ  ਇਸ ਅਸਥਾਨ ਦੇ ਦਰਸ਼ਨਾਂ ਦੀ ਆਗਿਆ ਦੇਣ ਕਿਵੇਂ ਕਿ ਦੇਸ਼ ਭਰ ਵਿਚ ਹੋਰਨਾਂ ਥਾਵਾਂ ਵਾਸਤੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਇੱਛਾਵਾਂ ਵੀ ਪੂਰੀਆਂ ਹੋ ਜਾਣਗੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

Most Popular

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 11-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 