ਅੰਮ੍ਰਿਤਸਰ 01 ਅਪ੍ਰੈਲ( ਵਿਸ਼ਵ ਵਾਰਤਾ)-ਭਾਈ ਨਿਰਮਲ ਸਿੰਘ ਖਾਲਸਾ ਸਾਬਕਾ ਹਜ਼ਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੂੰ ਕਰੋਨਾ ਪੋਸਟਿਵ ਪਾਇਆ ਗਿਆ ਹੈ, ਜਿਸ ਦੇ ਮੱਦੇ ਨਜ਼ਰ ਪ੍ਰਸ਼ਾਸ਼ਨ ਵਲੋਂ ਸਾਰਾ ਇਲਾਕਾ ਤੇਜ ਨਗਰ ਅਤੇ ਸ਼ਹੀਦ ੳੂਧਮ ਸਿੰਘ ਨਗਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਇਲਾਕਾ ਨਿਵਾਸੀਆਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਕਿਹਾ ਗਿਆ ਹੈ।
ਲੋਕ ਸਭਾ ਚੋਣਾਂ-2024 : ਨਾਮਜ਼ਦਗੀ ਭਰਨ ਦਾ ਦੌਰ ਜਾਰੀ
ਲੋਕ ਸਭਾ ਚੋਣਾਂ-2024 : ਨਾਮਜ਼ਦਗੀ ਭਰਨ ਦਾ ਦੌਰ ਜਾਰੀ ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ...