• Latest
  • Trending
ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

2 years ago
SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

8 minutes ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

2 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

9 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

9 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

9 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

10 hours ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

12 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

12 hours ago
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

13 hours ago
Hindi News
English News
Thursday, July 16, 2026
No Result
View All Result
30 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

May 2, 2024
in ਪੰਜਾਬ
ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਭਗਵੰਤ ਮਾਨ ਨੇ ਗੁਰਪ੍ਰੀਤ ਜੀਪੀ ਨਾਲ ਕੱਢਿਆ ਸਾਹਨੇਵਾਲ ‘ਚ ਰੋਡ ਸ਼ੋਅ, ਲੋਕਾਂ ਦਾ ਮਿਲਿਆ ਭਰਵਾਂ ਸਮਰਥਨ

ਰਵਨੀਤ ਬਿੱਟੂ ‘ਤੇ ਮਾਨ ਨੇ ਕਿਹਾ- ਮੈਂ ਕਿਸੇ ਨੂੰ ਜਿਤਾਉਣ ਨਹੀਂ ਆਏ, ਮੇਰਾ ਟੀਚਾ 13-0 ਨਾਲ ਜਿੱਤਣਾ ਦਾ, ਬਿੱਟੂ ਚੌਥੇ ਜਾਂ ਪੰਜਵੇਂ ਨੰਬਰ ‘ਤੇ ਆਉਣ ਦੀ ਕਰ ਲਵੇ ਤਿਆਰੀ

ਭਗਵੰਤ ਮਾਨ ਨੇ ਕਿਹਾ- 14 ਟੋਲ ਪਲਾਜ਼ੇ ਬੰਦ ਕਰ ਦਿੱਤੇ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਹਰ ਰੋਜ਼ 60 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ, ਜਦਕਿ ਅਸੀਂ ਇਹ ਵਾਅਦਾ ਵੀ ਨਹੀਂ ਕੀਤਾ, ਕਿਉਂਕਿ ‘ਆਪ’ ਸਰਕਾਰ ਵਾਅਦਿਆਂ ਤੋਂ ਵੱਧ ਕੰਮ ਕਰਦੇ ਹਾਂ

ਕੈਪਟਨ ਬਾਦਲ ‘ਤੇ ਹਮਲਾ, ਕਿਹਾ- ਪੰਜਾਬ ਦੇ ਲੋਕਾਂ ਦੇ ਘਰ ਕੱਚੇ ਛੱਡ ਕੇ ਦੋਵਾਂ ਨੇ ਆਪਣੇ ਲਈ ਸੁਖ-ਵਿਲਾਸ ਹੋਟਲ ਅਤੇ ਸਿਸਵਾਂ ਫਾਰਮ ਹਾਊਸ ਬਣਵਾਏ

ਫ਼ਤਿਹਗੜ੍ਹ ਸਾਹਿਬ/ਚੰਡੀਗੜ੍ਹ, 2 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਪੀ ਦੇ ਨਾਲ ਸਾਹਨੇਵਾਲ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਆਮ ਆਦਮੀ ਪਾਰਟੀ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ।

ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਗੁਰਪ੍ਰੀਤ ਜੀ.ਪੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਮੈਨੂੰ ਪੂਰਾ ਯਕੀਨ ਹੈ ਕਿ ਗੁਰਪ੍ਰੀਤ ਜੀ.ਪੀ. ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਮਾਨ ਨੇ ਕਿਹਾ ਕਿ 1 ਜੂਨ ਨੂੰ ਸਾਨੂੰ ਵੋਟ ਪਾਉਣਾ ਤੁਹਾਡੀ ਜ਼ਿੰਮੇਵਾਰੀ ਹੈ, ਉਸ ਤੋਂ ਬਾਅਦ ਤੁਹਾਡੇ ਲਈ ਕੰਮ ਕਰਨਾ ਮੇਰੀ ਜ਼ਿੰਮੇਵਾਰੀ ਹੋਵੇਗੀ।

ਭਗਵੰਤ ਮਾਨ ਨੇ ਰਵਨੀਤ ਬਿੱਟੂ ਬਾਰੇ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਮੈਂ ਇੱਥੇ ਕਿਸੇ ਨੂੰ ਜਿਤਾਉਣ ਨਹੀਂ ਆਏ। ਮੇਰਾ ਟੀਚਾ 13-0 ਨਾਲ ਜਿੱਤਣਾ ਹੈ। ਬਿੱਟੂ ਨੂੰ ਚੌਥੇ ਜਾਂ ਪੰਜਵੇਂ ਨੰਬਰ ‘ਤੇ ਆਉਣ ਦੀ ਤਿਆਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਰਵਨੀਤ ਬਿੱਟੂ ਮੇਰੇ ਦੋਸਤ ਹਨ, ਇਸ ਲਈ ਮੈਂ ਉਨ੍ਹਾਂ ਨੂੰ ਜਿਤਾਉਣ ਵਿਚ ਮਦਦ ਕਰਾਂਗਾ’ ਇਹ ਪੂਰੀ ਤਰ੍ਹਾਂ ਫ਼ਰਜ਼ੀ ਖ਼ਬਰ ਹੈ।

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਤੋਂ ਪਿਛਲੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਾਂ। ਅਸੀਂ ਸੂਬੇ ਵਿੱਚ ਜਿੱਥੇ ਵੀ ਜਾਂਦੇ ਹਾਂ, ਲੋਕ ਸਾਡੇ ਕੰਮ ਦੀ ਤਾਰੀਫ਼ ਕਰ ਰਹੇ ਹਨ। ਅਸੀਂ ਪਿਛਲੇ ਦੋ ਸਾਲਾਂ ਦੌਰਾਨ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। 90 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਦਿਨ ਦੇ ਸਮੇਂ ਸਿੰਚਾਈ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਤੋਂ ਇਲਾਵਾ ਅਸੀਂ 850 ਦੇ ਕਰੀਬ ਮੁਹੱਲਾ ਕਲੀਨਿਕ ਬਣਾਏ, ਜਿਨ੍ਹਾਂ ਵਿੱਚ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਅਸੀਂ ਸਕੂਲ ਆਫ਼ ਐਮੀਨੈਂਸ ਖੋਲ੍ਹੇ ਅਤੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰੀ ਜਿਸ ਕਾਰਨ ਇਸ ਸਾਲ 158 ਬੱਚਿਆਂ ਨੇ ਜੇਈਈ-ਮੇਨ ਦੀ ਪ੍ਰੀਖਿਆ ਪਾਸ ਕੀਤੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ, ਜਿਸ ਨੇ ਵਾਅਦੇ ਤੋਂ ਵੱਧ ਕੰਮ ਕੀਤੇ ਹਨ। ਅਸੀਂ 14 ਟੋਲ ਪਲਾਜ਼ੇ ਬੰਦ ਕੀਤੇ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਹਰ ਰੋਜ਼ 60 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ, ਹਾਲਾਂਕਿ ਅਸੀਂ ਇਹ ਵਾਅਦਾ ਵੀ ਨਹੀਂ ਕੀਤਾ ਸੀ। ਅਸੀਂ ਰੋਡ ਸੇਫ਼ਟੀ ਫੋਰਸ ਬਣਾਈ ਹੈ, ਜਿਸ ਕਾਰਨ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਕਾਫ਼ੀ ਕਮੀ ਆਈ ਹੈ। ਇਸ ਤੋਂ ਇਲਾਵਾ ਅਸੀਂ ਕਈ ਅਜਿਹੇ ਕੰਮ ਵੀ ਕੀਤੇ, ਜਿਨ੍ਹਾਂ ਦੀ ਅਸੀਂ ਕੋਈ ਗਾਰੰਟੀ ਨਹੀਂ ਦਿੱਤੀ।

ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੋਵੇਂ ਆਗੂਆਂ ਨੇ ਸੱਤਾ ’ਚ ਰਹਿੰਦਿਆਂ ਸਿਰਫ਼ ਪੈਸਾ ਕਮਾਇਆ ਅਤੇ ਐਸ਼ੋ-ਆਰਾਮ ਕੀਤਾ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਸੀ। ਇਨ੍ਹਾਂ ਦੋਵਾਂ ਨੇ ਪੰਜਾਬ ਦੇ ਲੋਕਾਂ ਦੇ ਘਰ ਬਿਨਾਂ ਉਸਾਰੀ ਛੱਡ ਕੇ ਆਪਣੇ ਲਈ ਸੁਖ ਵਿਲਾਸ ਹੋਟਲ ਅਤੇ ਸਿਸਵਾਂ ਫਾਰਮ ਹਾਊਸ ਬਣਵਾਏ। ਅਸੀਂ ਰਾਜਨੀਤੀ ਵਿੱਚ ਪੈਸਾ ਕਮਾਉਣ ਅਤੇ ਕਾਰੋਬਾਰ ਵਿੱਚ ਹਿੱਸਾ ਲੈਣ ਲਈ ਨਹੀਂ ਆਏ ਹਾਂ। ਅਸੀਂ ਲੋਕਾਂ ਦੇ ਦੁੱਖ-ਦਰਦ ਵਿੱਚ ਸ਼ਰੀਕ ਹੋਣ ਆਏ ਹਾਂ।

ਭਗਵੰਤ ਮਾਨ ਨੇ ਭਾਜਪਾ-ਕਾਂਗਰਸ ਅਤੇ ਅਕਾਲੀ ਦਲ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਹਨਾਂ ਪਾਰਟੀਆਂ ਦਾ ਮੁਕਾਬਲਾ ਨੋਟਾ ਨਾਲ ਹੈ। ਉੱਥੇ ਹੀ ਮੇਰਾ ਮੁਕਾਬਲਾ ਮਹਿੰਗਾਈ, ਗ਼ਰੀਬੀ ਅਤੇ ਬੇਰੁਜ਼ਗਾਰੀ ਨਾਲ ਹੈ। ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ, ਸੂਬੇ ਵਿੱਚ ਉਦਯੋਗ ਲਿਆਉਣ ਅਤੇ ਇੱਥੇ ਵਪਾਰ ਵਧਾ ਕੇ ਪੰਜਾਬ ਨੂੰ ਆਰਥਿਕ ਪੱਖੋਂ ਖ਼ੁਸ਼ਹਾਲ ਬਣਾਉਣ ਲਈ ਇਹ ਲੜਾਈ ਲੜ ਰਹੇ ਹਾਂ।

ਭਗਵੰਤ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਰਹੇ ਹਾਂ। ਮੈਨੂੰ ਤੁਹਾਡੇ ਸਹਿਯੋਗ ਦੀ ਲੋੜ ਹੈ। ਇਸ ਵਾਰ ਆਮ ਆਦਮੀ ਪਾਰਟੀ ਦੇ 13 ਦੇ 13 ਉਮੀਦਵਾਰਾਂ ਨੂੰ ਜਿਤਾਓ। ਜੇਕਰ ਉਹ ਜਿੱਤ ਜਾਂਦੇ ਹਨ ਤਾਂ ਉਹ ਸੰਸਦ ਵਿੱਚ ਪੰਜਾਬ ਦੇ ਲੋਕਾਂ ਦੀ ਬੁਲੰਦ ਆਵਾਜ਼ ਬਣਨਗੇ। ਉਨ੍ਹਾਂ ਦੇ ਜਿੱਤਣ ਨਾਲ ਮੈਨੂੰ 13 ਹੋਰ ਹੱਥ ਅਤੇ ਜ਼ੁਬਾਨਾਂ ਮਿਲਣਗੀਆਂ, ਉਸ ਤੋਂ ਬਾਅਦ ਅਸੀਂ ਦੁੱਗਣੀ ਰਫ਼ਤਾਰ ਅਤੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰ ਸਕਾਂਗੇ।

Tags: BREAKING NEWSLOK SABHA ELECTIONS 2024PUNJABpunjab newsWEB PORTALWISHAVWARTA.INਟੋਲ ਪਲਾਜ਼ੇਫਤਿਹਗੜ੍ਹਭਗਵੰਤ ਮਾਨਰਵਨੀਤ ਬਿੱਟੂ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

by Ranjit Singh
July 16, 2026
0

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ - ਐਡਵੋਕੇਟ ਧਾਮੀ -...

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

by Ranjit Singh
July 16, 2026
0

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ - ਐਡਵੋਕੇਟ ਧਾਮੀ -...

Most Popular

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Jaspreet Kaur
2 weeks ago
0

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 