ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ
ਚੰਡੀਗੜ੍ਹ 4 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ।
Paid obeisance at Sri Darbar Sahib & Sri Durgiana Mandir in Amritsar along with my cabinet colleague @AAPHarbhajan
Prayed to Almighty to bless all the sections of society with peace, prosperity & happiness. pic.twitter.com/jaxhMPvGAh
— Aman Arora (@AroraAmanSunam) January 4, 2023