ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਜਾਰੀ
ਚੰਡੀਗੜ੍ਹ, 19ਦਸੰਬਰ(ਵਿਸ਼ਵ ਵਾਰਤਾ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਪੂਰੇ ਸੂਬੇ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਹੈ।