• Latest
  • Trending
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਟਹਿਲ ਸੇਵਾ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ – ਮੰਤਰੀ ਰੰਧਾਵਾ

ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਟਹਿਲ ਸੇਵਾ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ – ਮੰਤਰੀ ਰੰਧਾਵਾ

6 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

2 hours ago
ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ

ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ

2 hours ago
ਐਕਸ਼ਨ ਡਰਾਮਾ ਫਿਲਮ ‘Maremma’ ਸਤੰਬਰ ‘ਚ ਹੋਵੇਗੀ ਰਿਲੀਜ਼

ਐਕਸ਼ਨ ਡਰਾਮਾ ਫਿਲਮ ‘Maremma’ ਸਤੰਬਰ ‘ਚ ਹੋਵੇਗੀ ਰਿਲੀਜ਼

2 hours ago
ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

3 hours ago
ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

4 hours ago
​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

4 hours ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

4 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

4 hours ago
ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

4 hours ago
ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

5 hours ago
Hindi News
English News
Wednesday, July 22, 2026
No Result
View All Result
29 °c
Chandigarh
31 ° Thu
30 ° Fri
30 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਟਹਿਲ ਸੇਵਾ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ – ਮੰਤਰੀ ਰੰਧਾਵਾ

May 1, 2020
in ਸਿਹਤ, ਖਬਰਾਂ, ਪੰਜਾਬ
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਟਹਿਲ ਸੇਵਾ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ – ਮੰਤਰੀ ਰੰਧਾਵਾ

ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 511 ਸ਼ਰਧਾਲੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਕੋਆਰੰਟਾਈਨ

ਬਟਾਲਾ, 1 ਮਈ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਦੇ ਯਤਨਾ ਸਦਕਾ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਲਿਆਂਦੇ ਗਏ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਬਟਾਲਾ, ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਗੁਰਦਾਸਪੁਰ ਵਿਖੇ ਕੋਆਰੰਟਾਈਨ ਕੀਤਾ ਗਿਆ ਹੈ। ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ 511 ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਪਣੇ ਜ਼ਿਲ੍ਹੇ ਵਿੱਚ ਪਹੁੰਚ ਚੁੱਕੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ 511 ਸ਼ਰਧਾਲੂਆਂ ਵਿਚੋਂ 200 ਦੇ ਕਰੀਬ ਸ਼ਰਧਾਲੂ ਜਲੰਧਰ ਰੋਡ ਸਥਿਤ ਆਰ.ਡੀ. ਖੋਸਲਾ ਇੰਸਟੀਚਿਊਟ ਅਤੇ ਆਰ.ਆਰ. ਬਾਵਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਇਕਾਂਤਵਾਸ ਕੀਤੇ ਗਏ ਹਨ।
ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਹੁੰਚੇ ਇਨ੍ਹਾਂ ਸ਼ਰਧਾਲੂਆਂ ਦਾ ਹਾਲ ਜਾਨਣ ਲਈ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅੱਜ ਬਟਾਲਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਅਤੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂਆਂ ਦਾ ਹਾਲ ਪੁੱਛਦਿਆਂ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਮਜ਼ਬੂਰਨ ਕੋਆਰੰਟਾਈਨ ਕਰਨਾ ਪਿਆ ਹੈ ਅਤੇ ਉਨ੍ਹਾਂ ਦੇ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਜਾਵੇਗਾ। ਸ. ਰੰਧਾਵਾ ਨੇ ਕਿਹਾ ਕਿ ਜਿਨੇ ਦਿਨ ਉਨ੍ਹਾਂ ਨੂੰ ਇਕਾਂਤਵਾਸ ਵਿਚ ਰੱਖਿਆ ਜਾਵੇਗਾ ਉਥੇ ਉਨ੍ਹਾਂ ਨੂੰ ਰਹਿਣ ਅਤੇ ਖਾਣ-ਪੀਣ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਸ਼ਰਧਾਲੂਆਂ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਇਨ੍ਹਾਂ ਦੀ ਪੂਰੀ ਟਹਿਲ ਸੇਵਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਰੋਜ਼ਾਨਾਂ ਦੁੱਧ, ਲੱਸੀ ਤੇ ਦਹੀਂ ਦੀ ਸਪਲਾਈ ਵੇਰਕਾ ਵਲੋਂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੋਵਿਡ-19 ਦੀ ਜੰਗ ਨੂੰ ਯੋਜਨਾਬੱਧ ਢੰਗ ਨਾਲ ਲੜਿਆ ਜਾ ਰਿਹਾ ਹੈ ਅਤੇ ਇਸ ਵਿੱਚ ਸਰਕਾਰ ਨੂੰ ਸਫਲਤਾ ਵੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਫੈਸਲੇ ਲੈ ਰਹੀ ਹੈ ਅਤੇ ਲੋਕਾਂ ਵਲੋਂ ਵੀ ਸਰਕਾਰ ਦਾ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਸਾਰਿਆਂ ਦੇ ਸਾਂਝੇ ਯਤਨਾ ਸਦਕਾ ਪੰਜਾਬ ਕੋਰੋਨਾ ਵਾਇਰਸ ਉੱਪਰ ਜਲਦ ਹੀ ਕਾਬੂ ਪਾ ਲਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਇਕਾਂਤਵਾਸ ਕੀਤੇ ਇਨ੍ਹਾਂ ਸ਼ਰਧਾਲੂਆਂ ਦੇ ਸੈਂਪਲ ਸਿਹਤ ਵਿਭਾਗ ਵਲੋਂ ਲਏ ਜਾ ਰਹੇ ਹਨ ਜਿਨ੍ਹਾਂ ਨੂੰ ਜਾਂਚ ਲਈ ਅੱਗੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੈਂਪਲ ਲੈਣ ਦੀ ਪ੍ਰੀਕ੍ਰਿਆ ਮੁਕੰਮਲ ਕਰ ਲਈ ਜਾਵੇਗੀ ਅਤੇ ਜਿਨ੍ਹਾਂ ਵਿਅਕਤੀਆਂ ਦੇ ਸੈਂਪਲ ਨੈਗਟਿਵ ਆਉਣਗੇ ਉਨ੍ਹਾਂ ਨੂੰ ਘਰਾਂ ਵਿੱਚ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਤਿੰਨ ਟਾਈਮ ਖਾਣਾ ਅਤੇ ਹੋਰ ਜ਼ਰੂਰਤ ਦਾ ਸਮਾਨ ਪ੍ਰਸ਼ਾਸਨ ਵਲੋਂ ਮੁਹੱਈਆ ਕਰਾਇਆ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 22, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

by Navjot
July 22, 2026
0

ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ    ਨਵੀਂ ਦਿੱਲੀ, 22 ਜੁਲਾਈ (ਵਿਸ਼ਵ ਵਾਰਤਾ)...

ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ

ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ

by Navjot
July 22, 2026
0

ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ ਨਾਰੋਕ (ਕੀਨੀਆ), 22 ਜੁਲਾਈ (ਵਿਸ਼ਵ ਵਾਰਤਾ) ਦੱਖਣ-ਪੱਛਮੀ ਕੀਨੀਆ...

ਐਕਸ਼ਨ ਡਰਾਮਾ ਫਿਲਮ ‘Maremma’ ਸਤੰਬਰ ‘ਚ ਹੋਵੇਗੀ ਰਿਲੀਜ਼

ਐਕਸ਼ਨ ਡਰਾਮਾ ਫਿਲਮ ‘Maremma’ ਸਤੰਬਰ ‘ਚ ਹੋਵੇਗੀ ਰਿਲੀਜ਼

by Navjot
July 22, 2026
0

ਐਕਸ਼ਨ ਡਰਾਮਾ ਫਿਲਮ 'Maremma' ਸਤੰਬਰ ‘ਚ ਹੋਵੇਗੀ ਰਿਲੀਜ਼ ਹੈਦਰਾਬਾਦ, 22 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਮੰਚਲਾ ਨਾਗਰਾਜ ਦੀ ਤੀਬਰ ਪੇਂਡੂ ਐਕਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 22, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

by Navjot
2 weeks ago
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ ਚੰਪਤ ਰਾਏ ਅਤੇ ਡਾ. ਅਨਿਲ ਮਿਸ਼ਰਾ ਦੇ ਅਸਤੀਫ਼ਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 