• Latest
  • Trending
ਸ੍ਰੀ ਹਜ਼ੂਰ ਸਾਹਿਬ ਤੋਂ 95 ਯਾਤਰੀ ਅੱਜ ਕੋਰੋਨਾ ਤੋਂ ਮੁਕਤ ਹੋ ਘਰਾਂ ਨੂੰ ਪਰਤੇ-ਸੋਨੀ

ਸ੍ਰੀ ਹਜ਼ੂਰ ਸਾਹਿਬ ਤੋਂ 95 ਯਾਤਰੀ ਅੱਜ ਕੋਰੋਨਾ ਤੋਂ ਮੁਕਤ ਹੋ ਘਰਾਂ ਨੂੰ ਪਰਤੇ-ਸੋਨੀ

6 years ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

19 minutes ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

55 minutes ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

1 hour ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

2 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

2 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

4 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

4 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

4 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

4 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਹਜ਼ੂਰ ਸਾਹਿਬ ਤੋਂ 95 ਯਾਤਰੀ ਅੱਜ ਕੋਰੋਨਾ ਤੋਂ ਮੁਕਤ ਹੋ ਘਰਾਂ ਨੂੰ ਪਰਤੇ-ਸੋਨੀ

May 15, 2020
in ਸਿਹਤ, ਹੁਸਿਆਰਪੁਰ, ਖਬਰਾਂ, ਪੰਜਾਬ
ਸ੍ਰੀ ਹਜ਼ੂਰ ਸਾਹਿਬ ਤੋਂ 95 ਯਾਤਰੀ ਅੱਜ ਕੋਰੋਨਾ ਤੋਂ ਮੁਕਤ ਹੋ ਘਰਾਂ ਨੂੰ ਪਰਤੇ-ਸੋਨੀ

ਸ੍ਰੀ ਗੁਰੂ ਨਾਨਕ ਦੇਵ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਕੀਤਾ ਗਿਆ ਇਲਾਜ
ਜਲਦੀ ਹੀ ਸਾਰੇ ਯਾਤਰੀਆਂ ਨੂੰ ਹਸਪਤਾਲਾਂ ਤੋਂ ਛੁੱਟੀ ਮਿਲਣ ਦੀ ਆਸ

ਅੰਮ੍ਰਤਸਰ, 15 ਮਈ( ਵਿਸ਼ਵ ਵਾਰਤਾ )-ਸ੍ਰੀ ਹਜੂਰ ਸਾਹਿਬ ਤੋਂ ਪਰਤੇ ਉਹ ਸ਼ਰਧਾਲੂ ਜੋ ਕਿ ਕੋਰੋਨਾ ਟੈਸਟ ਵਿਚ ਪਾਜ਼ੀਟਵ ਆਉਣ ਕਾਰਨ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਸਨ, ਵਿਚੋਂ ਅੱਧੇ ਤੋਂ ਵੱਧ ਗਿਣਤੀ ਵਿਚ ਸ਼ਰਧਾਲੂ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ ਰਹਿੰਦੇ ਸ਼ਰਧਾਲੂ ਵੀ ਛੇਤੀ ਠੀਕ ਹੋ ਕੇ ਘਰਾਂ ਨੂੰ ਪਰਤ ਜਾਣਗੇ। ਉਕਤ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਪ੍ਰੈਸ ਵਾਰਤਾ ਵਿਚ ਕਰਦੇ ਦੱਸਿਆ ਕਿ ਅੰਮ੍ਰਿਤਸਰ ਜਿਲ•ੇ ਵਿਚ 260 ਯਾਤਰੀਆਂ ਦੇ ਟੈਸਟ ਪਾਜ਼ੀਟਵ ਆਏ ਸਨ, ਜਿੰਨਾ ਵਿਚੋਂ 45 ਪਿਛਲੇ ਦਿਨਾਂ ਵਿਚ ਅਤੇ 95 ਸ਼ਰਧਾਲੂ ਅੱਜ ਆਪਣੇ ਘਰਾਂ ਨੂੰ ਗਏ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਅੱਜ 44 ਯਾਤਰੀ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਤੋਂ ਅਤੇ 51 ਯਾਤਰੀ ਸ੍ਰੀ ਗੁਰੂ ਰਾਮ ਦਾਸ ਹਸਪਤਾਲ ਤੋਂ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਸ ਤਰਾਂ ਹੁਣ ਤੱਕ 140 ਯਾਤਰੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 120 ਯਾਤਰੀ ਵੀ ਛੇਤੀ ਠੀਕ ਹੋ ਕੇ ਘਰਾਂ ਨੂੰ ਪਰਤ ਜਾਣਗੇ। ਉਨਾਂ ਦੱਸਿਆ ਕਿ ਇਹ ਕੇਵਲ ਘਰ ਜਾ ਰਹੇ  ਯਾਤਰੀਆਂ, ਸਰਕਾਰ, ਹਸਪਤਾਲ ਸਟਾਫ ਜਾਂ ਪ੍ਰਸ਼ਾਸ਼ਨ ਲਈ ਹੀ ਚੰਗੀ ਖਬਰ ਨਹੀਂ ਹੈ, ਬਲਕਿ ਸਮੁੱਚੇ ਭਾਰਤੀਆਂ ਨੂੰ ਮਾਨਸਿਕ ਤੌਰ ਉਤੇ ਮਜ਼ਬੂਤ ਕਰਨ ਵਾਲੀ ਖਬਰ ਹੈ, ਕਿਉਂਕਿ ਬਹੁਤੇ ਲੋਕ ਯਾਤਰੀਆਂ ਦੇ ਟੈਸਟ ਪਾਜ਼ਿਟਵ ਆਉਣ ਕਾਰਨ ਸਥਿਤੀ ਆਪੇ ਤੋਂ ਬਾਹਰ ਹੁੰਦੀ ਮਹਿਸੂਸ ਕਰ ਰਹੇ ਸਨ, ਪਰ ਸਰਕਾਰ ਦੁਆਰਾ ਚੁੱਕੇ ਸੁਹਿਰਦ ਕਦਮਾਂ ਸਦਕਾ ਕੇਵਲ ਯਾਤਰੀਆਂ ਦਾ ਇਲਾਜ ਹੀ ਨਹੀਂ ਹੋਇਆ, ਬਲਕਿ ਅੱਗੇ ਵਾਇਰਸ ਨੂੰ ਫੈਲਣ ਲਈ ਮੌਕਾ ਵੀ ਨਹੀਂ ਮਿਲਣ ਦਿੱਤਾ ਗਿਆ।
ਸ੍ਰੀ ਸੋਨੀ ਨੇ ਦੱਸਿਆ ਕਿ ਅੱਜ ਠੀਕ ਹੋਏ ਮਰੀਜ਼ਾਂ ਵਿਚੋਂ 44 ਯਾਤਰੀਆਂ ਦਾ ਇਲਾਜ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਤੇ ਮੈਡੀਕਲ ਕਾਲਜ ਵਿਚ ਕੀਤਾ ਗਿਆ, ਜਦਕਿ 51 ਯਾਤਰੀਆਂ ਦਾ ਇਲਾਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮਟੇ ਵੱਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਰਾਮ ਦਾਸ ਹਸਪਤਾਲ ਵਿਚ ਕੀਤਾ ਗਿਆ। ਉਨਾਂ ਸ੍ਰੋਮਣੀ ਕਮੇਟੀ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦੇ ਕਿਹਾ ਕਿ ਅੱਜ ਸ਼ਾਮ ਤੱਕ ਕੁੱਝ ਹੋਰ ਸ਼ਰਧਾਲੂਆਂ ਨੂੰ ਠੀਕ ਹੋਣ ਮਗਰੋਂ ਛੁੱਟੀ ਦਿੱਤੀ ਜਾ ਸਕਦੀ ਹੈ।
ਦੱਸਣਯੋਗ ਹੈ ਕਿ 13 ਮਈ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚੋਂ 25 ਸ਼ਰਧਾਲੂਆਂ ਨੂੰ ਅਤੇ 14 ਮਈ ਨੂੰ 19 ਯਾਤਰੀਆਂ  ਨੂੰ ਠੀਕ ਹੋਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜਿਆ ਗਿਆ ਸੀ।  ਹਸਪਤਾਲਾਂ ਤੋਂ ਲਗਾਤਾਰ ਚੰਗੀਆਂ ਖਬਰਾਂ  ਮਿਲਣ ਕਾਰਨ ਕੇਵਲ ਦਾਖਲ ਮਰੀਜ਼ਾਂ  ਦੇ ਹੌਸਲੇ ਬੁਲੰਦ ਨਹੀਂ ਹੋਏ, ਬਲਕਿ ਸਮੁੱਚੇ ਪੰਜਾਬੀਆਂ ਨੂੰ ਮਾਨਸਿਕ ਤੌਰ ਉਤੇ ਤਾਕਤ ਮਿਲੀ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਭਾਵੇਂ ਸ੍ਰੀ ਹਜੂਰ ਸਾਹਿਬ ਤੋਂ ਆਈ ਸੰਗਤ ਦੇ ਟੈਸਟ ਪਾਜ਼ਿਟਵ ਆਉਣ ਕਾਰਨ ਇੰਨਾਂ ਨੂੰ ਹਸਪਪਤਾਲ ਵਿਚ ਰੱਖਿਆ ਗਿਆ ਸੀ, ਪਰ ਸਾਰੇ ਸ਼ਰਧਾਲੂ ਬੜੇ ਚੜ•ਦੀ ਕਲਾ ਵਿਚ ਰਹੇ ਅਤੇ ਕਿਸੇ ਨੂੰ ਸਰੀਰਕ ਤੌਰ ਉਤੇ ਵੀ ਕੋਈ ਮੁਸ਼ਿਕਲ ਨਹੀਂ ਹੋਈ। ਵਾਹਿਗੁਰੂ ਦੀ ਕ੍ਰਿਪਾ ਨਾਲ  ਇਹ ਲਗਾਤਾਰ ਠੀਕ ਹੋ ਕੇ ਹਸਪਤਾਲਾਂ ਤੋਂ ਘਰਾਂ ਨੂੰ ਜਾ ਰਹੇ ਹਨ।
ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਤਿੰਨ ਮੈਡੀਕਲ ਕਾਲਜਾਂ ਵਿਚ ਹੁਣ ਤੱਕ 35000 ਦੇ ਕਰੀਬ ਟੈਸਟ ਕੀਤੇ ਜਾ ਚੁੱਕੇ ਹਨ ਅਤੇ ਅੰਮ੍ਰਿਤਸਰ ਵਿਚ ਪਿਛਲੇ ਚਾਰ ਦਿਨਾਂ ਵਿਚ ਹੀ 600 ਤੋਂ ਵੱਧ ਟੈਸਟ ਕੀਤੇ ਗਏ ਹਨ, ਜਿੰਨਾ ਵਿਚੋਂ ਚੰਗੀ ਗੱਲ ਇਹ ਰਹੀ ਹੈ ਕਿ ਕੋਈ ਵੀ ਪਾਜ਼ਿਟਵ ਕੇਸ ਨਹੀਂ ਆਇਆ। ਉਨਾਂ ਕਿਹਾ ਕਿ ਜੇਕਰ ਇਸੇ ਤਰਾਂ ਕੁੱਝ ਦਿਨ ਹੋਰ ਚਲਦਾ ਰਿਹਾ ਤਾਂ ਸਰਕਾਰ ਹੋਰ ਰਾਹਤ ਦੇਣ ਲਈ ਵੀ ਵਿਚਾਰ ਕਰੇਗੀ।
ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਵੀ ਘਰ ਜਾ ਰਹੇ ਸਾਰੇ ਸ਼ਰਧਾਲੂ ਨੂੰ ਵਧਾਈ ਦਿੰਦੇ ਕਿਹਾ ਕਿ ਅਸੀਂ ਇੰਨਾਂ ਦੇ ਟੈਸਟ ਪਾਜ਼ਿਟਵ ਆਉਣ ਮਗਰੋਂ ਸ਼ਰਧਾਲੂਆਂ ਨੂੰ ਇਕਾਂਤਵਾਸ ਵਿਚੋਂ ਕੱਢ ਕੇ ਗੁਰੂ ਨਾਨਕ ਦੇਵ ਹਸਪਤਾਲ ਅਤੇ ਗੁਰੂ ਰਾਮ ਦਾਸ ਹਸਪਤਾਲ ਵਿਚ ਦਾਖਲ ਕਰਵਾਇਆ ਸੀ। ਉਨਾਂ ਦੱਸਿਆ ਕਿ ਇਹ ਸਾਰੇ ਪਹਿਲੇ ਦਿਨ ਤੋਂ ਹੀ ਸਰੀਰਕ ਤੇ ਮਾਨਸਿਕ ਤੌਰ ਉਤੇ ਬੜੇ ਕਾਇਮ ਸਨ, ਸ਼ਾਇਦ ਇਸੇ ਕਾਰਨ ਹੀ ਇਹ ਜਲਦੀ ਤੰਦਰੁਸਤ ਹੋ ਰਹੇ ਹਨ। ਉਨਾਂ ਹਸਪਤਾਲਾਂ ਦੇ ਸਟਾਫ ਵੱਲੋਂ ਦਿੱਤੀਆਂ ਸੇਵਾਵਾਂ ਲਈ ਸਾਰਿਆਂ ਦਾ ਧੰਨਵਾਦ ਕੀਤਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Most Popular

Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

by Navjot
2 weeks ago
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਚੰਡੀਗੜ੍ਹ ਦੇ ਇਕ ਸਕੂਲ ਦੇ ਸਾਬਕਾ ਵਿਦਿਆਰਥੀ ਨੈਤਿਕ ਖੰਡੇਲਵਾਲ (17) ਦੇ ਕਤਲ ਦੇ ਮਾਮਲੇ ਵਿਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 