• Latest
  • Trending
ਸ੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਕਾਰਪੋਰੇਸ਼ਨ ਦੇ 28 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

6 years ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

5 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

14 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

22 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

27 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

32 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

39 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

47 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

49 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

4 hours ago
Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਕਾਰਪੋਰੇਸ਼ਨ ਦੇ 28 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

January 9, 2021
in ਖਬਰਾਂ, ਪੰਜਾਬ
ਸ੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਕਾਰਪੋਰੇਸ਼ਨ ਦੇ 28 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 9 ਜਨਵਰੀ (ਵਿਸ਼ਵ ਵਾਰਤਾ )-:ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਮੋਹਾਲੀ ਕਾਰਪੋਰੇਸ਼ਨ ਨਾਲ ਸਬੰਧਤ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਚੇਅਰਮੈਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮੈਂਬਰਾਂਨ ਸ੍ਰੀ ਐਨ. ਕੇ. ਸ਼ਰਮਾਂ, ਸਰਦਾਰ ਚਰਨਜੀਤ ਸਿੰਘ ਬਰਾੜ ਅਤੇ ਸਰਦਾਰ ਕਮਲਜੀਤ ਸਿੰਘ ਰੂਬੀ ਵੱਲੋਂ ਪਿੱਛਲੇ ਦਿਨਾਂ ਵਿੱਚ ਕਈ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਤੋਂ ਬਾਅਦ ਕਮੇਟੀ ਦੇ ਚੇਅਰਮੈਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਉਪਰੰਤ ਅੱਜ 28 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ। ਉਮੀਦਵਾਰਾਂ ਦੇ ਨਾਮ ਇਸ ਤਰਾਂ ਹਨ ਵਾਰਡ ਨੰਬਰ 1 ਤੋਂ ਪ੍ਰੀਤਇੰਦਰਜੀਤ ਕੌਰ, 2 ਤੋਂ ਹਰਮਨਪ੍ਰੀਤ ਸਿੰਘ ਪ੍ਰਿੰਸ, 3 ਤੋਂ ਸਤਨਾਮ ਕੌਰ ਸੋਹਲ, 5 ਤੋਂ ਕੁਲਦੀਪ ਕੌਰ ਕੰਗ, 6 ਤੋਂ ਇੰਦਰਪ੍ਰੀਤ ਕੌਰ ਪ੍ਰਿੰਸ, 8 ਤੋਂ ਅਰਜਨ ਸਿੰਘ ਸ਼ੇਰਗਿੱਲ, 10 ਤੋਂ ਪਰਮਜੀਤ ਸਿੰਘ ਕਾਹਲੋਂ, 13 ਤੋਂ ਸ਼ੁਰੇਸ਼ ਕੁਮਾਰੀ, 16 ਤੋਂ ਮਨਜੀਤ ਸਿੰਘ ਲੁਬਾਣਾ, 17 ਤੋਂ ਹਰਵਿੰਦਰ ਕੌਰ, 18 ਤੋਂ ਡਾ: ਤਨਮੀਤ ਕੌਰ ਸਾਹੀਵਾਲ, 20 ਤੋਂ ਬੀਰਦਵਿੰਦਰ ਸਿੰਘ, 25 ਤੋਂ ਅਮਰ ਕੌਰ ਤਸਿਬਲੀ, 26 ਤੋਂ ਰਾਵਿੰਦਰ ਸਿੰਘ ਬਿੰਦਰਾ, 28 ਤੋਂ ਰਮਨਦੀਪ ਕੌਰ, 29 ਤੋਂ ਕੁਲਦੀਪ ਕੌਰ ਧਨੋਆ, 30 ਤੋਂ ਜਸਵੀਰ ਕੌਰ ਅਤਲੀ, 31 ਤੋਂ ਸਰਬਜੀਤ ਕੌਰ ਸਿੱਧੂ, 32 ਤੋਂ ਸੁਰਿੰਦਰ ਸਿੰਘ ਰੋਡਾ, 33 ਤੋਂ ਹਰਜਿੰਦਰ ਕੌਰ ਸੋਹਾਣਾ, 34 ਤੋਂ ਸੁੱਖਦੇਵ ਸਿੰਘ ਪਟਵਾਰੀ, 35 ਤੋਂ ਰਾਜਿੰਦਰ ਕੌਰ ਕੁੰਭੜਾ, 36 ਤੋਂ ਰਮੇਸ ਪ੍ਰਕਾਸ਼ ਕੰਬੋਜ, 40 ਤੋਂ ਕਮਲਜੀਤ ਕੌਰ, 43 ਤੋਂ ਰਾਜਿੰਦਰ ਕੌਰ, 44 ਤੋਂ ਤਰਨਜੋਤ ਸਿੰਘ ਪਾਹਵਾ, 45 ਤੋਂ ਮਨਜੀਤ ਕੌਰ ਅਤੇ ਵਾਰਡ ਨੰ: 48 ਤੋਂ ਇਕਬਾਲਪ੍ਰੀਤ ਸਿੰਘ ਪ੍ਰਿੰਸ ਨੂੰ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਲਾਨਿਆ ਗਿਆ ਹੈ ਬਾਕੀ ਰਹਿੰਦੇ ਉਮੀਦਵਾਰਾਂ ਦੇ ਨਾਂ ਵੀ ਜਲਦ ਐਲਾਨ ਦਿੱਤੇ ਜਾਣਗੇ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

Most Popular

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

by Jaspreet Kaur
6 days ago
0

ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ 'ਸਮਰਸਤਾ ਯਾਤਰਾ' ਦੀ ਕਰਨਗੇ ਸ਼ੁਰੂਆਤ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 